Saturday, 11 May 2024

 

 

ਖ਼ਾਸ ਖਬਰਾਂ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ

 

ਦੁਆਬੇ ਵਿਚ ਆਪ ਨੇ ਦਿਤੇ ਅਕਾਲੀ ਦਲ ਅਤੇ ਬੀਐਸਪੀ ਨੂੰ ਵੱਡੇ ਝਟਕੇ

ਬੀਐਸਪੀ ਦੇ ਜਲੰਧਰ ਮੰਡਲ ਕੋਆਰਡੀਨੇਟਰ ਡਾ. ਹਰਭਜਨ ਮਹਿਮੀ ਅਤੇ ਐਸਬੀਐਸ ਨਗਰ ਤੋਂ ਐਸਜੀਪੀਸੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

Web Admin

Web Admin

5 Dariya News

ਜਲੰਧਰ , 14 Jan 2017

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਆਗੂ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਆਮ ਆਦਮੀ ਪਾਰਟੀ ਨੇ ਦੋਆਬਾ ਵਿੱਚ ਬੀਐਸਪੀ ਨੂੰ ਵੱਡਾ ਝਟਕਾ ਦਿੱਤਾ। ਬੀਐਸਪੀ ਦੇ ਜਲੰਧਰ ਮੰਡਲ ਕੋਆਰਡੀਨੇਟਰ ਡਾ. ਹਰਭਜਨ ਮਹਿਮੀ, ਬੀਐਸਪੀ ਦੇ ਗੜਸ਼ੰਕਰ ਹਲਕੇ ਦੇ ਸਕੱਤਰ ਪ੍ਰੇਮਨਾਥ ਅਤੇ ਨਰਿੰਦਰ ਕੁਮਾਰ, ਆਗੂ ਬਲਕਾਰ ਸਿੰਘ ਅਤੇ ਜਗਤਾਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨਾਂ ਦੇ ਨਾਲ ਹੀ ਬੀਐਸਪੀ ਸਡੂਟੈਂਟ ਵਿੰਗ ਦੇ ਆਗੂ ਜਸਪ੍ਰੀਤ ਮਹਿਮੀ, ਵਿਸ਼ਵਾਸ ਅਤੇ ਹਰਦੀਪ ਚੌਧਰੀ ਗੜਸ਼ੰਕਰ ਤੋਂ ਪਾਰਟੀ ਉਮੀਦਵਾਰ ਜੈਕਿਸ਼ਨ ਸਿੰਘ ਰੋੜੀ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ।

ਇਸੇ ਤਰਾਂ ਐਸਜੀਪੀਸੀ ਮੈਂਬਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜਿਲਾ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰ, ਆਲ ਇੰਡਆ ਯੂਥ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਹਰਪ੍ਰਭਮਹਿਲ ਸਿੰਘ, ਐਸਬੀਐਸ ਨਗਰ ਦੇ ਸਾਬਕਾ ਅਕਾਲੀ ਪ੍ਰਧਾਨ ਜੈ ਸਿੰਘ ਦਿਲਾਵਰਪੁਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਨਾਂ ਨੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪਾਰਟੀ ਦਾ ਪੱਲਾ ਫੜਿਆ।ਇਸੇ ਦੇ ਨਾਲ ਹੀ ਆਲ ਇੰਡੀਆ ਕਿਸਾਨ ਅਤੇ ਮਜਦੂਬ ਸਭਾ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਸੰਧੂ, ਸੂਬਾ ਕਮੇਟੀ ਦੇ ਮੈਂਬਰ ਨਿਰਮਲ ਸਿੰਘ ਅਤੇ ਦਵਿੰਦਰ ਸਿੰਘ ਘਾਲੀ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਅਤੇ ਪੋਲਿਟਿਕਲ ਮੈਨੇਜਮੈਂਟ ਕਮੇਟੀ ਮਾਲਵਾ ਦੇ ਇੰਚਾਰਜ ਜਗਦੀਪ ਸਿੰਘ ਬਰਾੜ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਨਵੇਂ ਆਗੂਆਂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD