Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਅੰਮਿ੍ਰਤਸਰ ਲੋਕ ਸਭਾ ਲਈ ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

Web Admin

Web Admin

5 Dariya News

ਚੰਡੀਗੜ , 15 Jan 2017

ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਅਮਿ੍ਰਤਸਰ ਲੋਕ ਸਭਾ ਹਲਕੇ ਲਈ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਐਤਵਾਰ ਨੂੰ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪਕਾਰ ਸਿੰਘ ਸੰਧੂ ਲੋਕ ਸਭਾ ਉਪ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। 63 ਸਾਲਾ ਉਪਕਾਰ ਸਿੰਘ ਸੰਧੂ ਰਾਜਨੀਤੀ ਸ਼ਾਸਤਰ ਵਿਚ ਪੋਸਟ ਗ੍ਰੇਜੂਏਟ (ਐਮ.ਏ) ਹਨ। ਸ੍ਰੋਮਣੀ ਅਕਾਲੀ ਦਲ ਦੇ 2 ਵਾਰ ਅੰਮਿ੍ਰਤਸਰ ਜਿਲਾ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਰਹੇ ਉਪਕਾਰ ਸਿੰਘ ਸੰਧੂ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ਼ ਵਜੋਂ ਅਕਤੂਬਰ 2015 ਵਿਚ ਅਕਾਲੀ ਦਲ (ਬਾਦਲ) ਛੱਡ ਦਿੱਤਾ ਸੀ। ਸੰਧੂ ਅਕਾਲੀ-ਭਾਜਪਾ ਸਰਕਾਰ ਦਾ ਹਿੱਸਾ ਹੁੰਦੇ ਹੋਏ ਵੀ ਭਿ੍ਰਸ਼ਟਾਚਾਰ ਅਤੇ ਬੇਨਿਯਮੀਆਂ ਖਿਲਾਫ ਅਵਾਜ਼ ਉਠਾਉਦੇ ਰਹੇ ਹਨ। ਰਾਜਨੀਤੀ ਦੇ ਨਾਲ ਨਾਲ ਉਪਕਾਰ ਸਿੰਘ ਸੰਧੂ ਸਮਾਜਿਕ ਅਤੇ ਧਾਰਮਿਕ ਪੱਧਰ ਉਤੇ ਵੀ ਸਰਗਰਮ ਸਖਸ਼ੀਅਤ ਵਜੋਂ ਪਹਿਚਾਣ ਰੱਖਦੇ ਹਨ। ਸਰਬੱਤ ਦਾ ਭਲਾ  ਐਨਜੀਓ ਰਾਹੀਂ ਉਪਕਾਰ ਸਿੰਘ ਸੰਧੂ ਲੋੜਵੰਦਾ ਨੂੰ ਇਲਾਜ, ਸਿੱਖਿਆ ਲਈ ਆਪਣੀ ਜੇਬ ਵਿਚੋਂ ਵਿੱਤੀ ਸਹਾਇਤਾ ਕਰਦੇ ਹਨ। ਇਸ ਤੋਂ ਇਲਾਵਾ ਖੂਨਦਾਨ ਅਤੇ ਮੁਫਤ ਮੈਡੀਕਲ ਚੈਕਅਪ ਕੈਂਪ ਵੀ ਆਯੋਜਿਤ ਕਰਦੇ ਹਨ। 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD