Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੀ.ਟੀ.ਯੂ. ਜਲੰਧਰ ਅਤੇ ਪੁਟਿਆ ਦੀ ਮੀਟਿੰਗ ਹੋਈ

ਪੀ.ਟੀ.ਯੂ. ਜਲੰਧਰ ਅਤੇ ਪੁਟਿਆ ਦੀ ਮੀਟਿੰਗ ਹੋਈ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 04 Sep 2013

Last updated on: Sep 04, 2013, 00:00 IST

ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ. ਟੀ. ਯੂ.), ਜਲੰਧਰ ਅਤੇ ਪੰਜਾਬ ਅਨਐਡਿਡ ਟੈਕਨੀਕਲ ਇੰਸਟੀਟਿਉਟਸ ਐਸੋਸਿਏਸ਼ਨ (ਪੁਟਿਆ) ਦੀ ਪੀ. ਟੀ. ਯੂ. ਦੇ ਵਾਈਸ ਚਾੰਸਲਰ, ਡਾ ਰਜਨੀਸ਼ ਅਰੋੜਾ ਦੀ ਅਗਵਾਈ ਹੇਠ ਅੱਜ ਪੀ. ਟੀ. ਯੂ ਕੈਂਪਸ ਵਿੱਚ ਇੱਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੁਟਿਆ ਦੇ ਚੇਅਰਮੈਨ, ਡਾ ਜੇ. ਐਸ ਧਾਲੀਵਾਲ, ਪੰਜਾਬ ਗਵਰਮੇਂਟ ਦੇ ਫੋਰਮਰ ਮਿਨੀਸਟਰ ਸਰਦਾਰ ਜਗਦੀਸ਼ ਸਿੰਘ ਗਰਚਾ ਅਤੇ ਵੱਖ-ਵੱਖ ਕਾਲੇਜਿਸ ਦੇ ਚੇਅਰਮੈਨ ਜਿਵੇਂ ਕਿ ਸ਼੍ਰੀ ਗੁਰਵਿੰਦਰ ਸਿੰਘ, ਰਿਆਤ ਐਂਡ ਬਹਾਰਾ ਗਰੂਪ; ਡਾ ਅੰਸ਼ੂ ਕਟਾਰੀਆ, ਆਰੀਅਨਜ਼ ਗਰੂਪ; ਸ਼੍ਰੀ ਸੁਖਦੇਵ ਸਿੰਗਲਾ, ਇੰਡੋ ਗਲੋਬਲ ਗਰੂਪ; ਸ਼੍ਰੀ ਗੁਰਕਿਰਤ ਸਿੰਘ, ਗੁਲਜਾਰ ਗਰੂਪ, ਸਰਦਾਰ ਚਰਨਜੀਤ ਸਿੰਘ ਚੰਣੀ, ਸੀ ਟੀ ਗਰੂਪ, ਸ਼੍ਰੀ ਰੋਹਿਨ ਸਚਦੇਵਾ, ਲਾਲਾ ਲਾਜਪਤ ਰਾਏ ਗਰੂਪ ਆਦਿ।

ਦੂਜੇ ਪਾਸੇ ਪੀ. ਟੀ. ਯੂ ਤੋ ਡਾ ਬੂਟਾ ਸਿੰਘ, ਡੀਨ ਅਕੈਡਮੀਕਸ, ਪੀ. ਟੀ. ਯੂ; ਡਾ ਅਨੀਰੂਧ ਪੀ ਸਿੰਘ; ਡੀਨ ਆਰ ਆਈ ਸੀ; ਸ਼੍ਰੀ ਔਂਕਾਰ ਸਿੰਘ, ਡਿਪਟੀ ਰਜਿਸਟਰਾਰ, ਅਕੈਡਮੀਕ, ਪੀ. ਟੀ. ਯੂ; ਸਰਦਾਰ ਪਰਮਜੀਤ ਸਿੰਘ, ਡਿਪਟੀ ਕੰਟਰੋਲਰ, ਇਗਜਾਮਨੇਸ਼ਨ ਆਦਿ ਸ਼ਾਮਲ ਹੋਏ।ਇਸ ਮੋਕੇ ਡਾ ਰਜਨੀਸ਼ ਅਰੋੜਾ ਨੇ ਕਿਹਾ ਕਿ ਪੀ. ਟੀ. ਯੂ ਅਤੇ ਕੋਲੇਜਿਸ ਨੂੰ ਕਵਾਲਿਟੀ ਐਜੁਕੇਸ਼ਨ ਵੱਲ ਧਿਆਨ ਦੇਨਾ ਚਾਹੀਦਾ ਹੈ ਅਤੇ ਦੋਹਾਂ ਨੂੰ ਮਿਲਕੇ ਪੁਰੇ ਪੰਜਾਬ ਵਿੱਚ ਕਵਾਲਿਟੀ ਐਜੁਕੇਸ਼ਨ ਪ੍ਰਦਾਨ ਕਰਨ ਲਈ ਯਤਨ ਕਰਨੇ ਚਾਹੀਦੇ ਹਨ।ਡਾ ਧਾਲੀਵਾਲ ਨੇ ਕਿਹਾ ਕਿ ਕਾਲੇਜਿਸ ਨਾ ਸਿਰਫ ਕਵਾਲਿਟੀ ਐਜੁਕੇਸ਼ਨ ਦੇਨ ਲਈ ਯਤਨ ਕਰ ਰਿਹਾ ਹੈ ਬਲਕਿ ਚੰਗੇ ਪਲੇਸਮੇਂਟ ਅਵਸਰ ਪ੍ਰਦਾਨ ਕਰਨ ਲਈ ਵੀ ਯਤਨ ਕਰ ਰਿਹਾ ਹੈ। ਇਹ ਦਸਣਯੋਗ ਹੈ ਕਿ ਪੀ. ਟੀ. ਯੂ ਅਤੇ ਪੂਟਿਆ ਦਾ ਵਫਦ ੨੦ ਤੋ ੨੨ ਅਕਤੂਬਰ ੨੦੧੩ ਵਿੱਚ ਸ਼ਿਕਾਗੋ, ਯੂ ਐਸ ਏ ਵਿੱਚ ਆਯੋਜਿਤ ਹੋਣ ਵਾਲੀ ਜੀ ਈ ਡੀ ਸੀ ਕੋਂਫਰੇਂਸ ਵਿੱਚ ਹਿੱਸਾ ਲੈਣ ਜਾ ਰਹੇ ਹਨ। ਇਹ ਵਫਦ ਯੂ ਐਸ ਏ ਦੀਆ ਵੱਖ-ਵੱਖ ਯੂਨੀਵਰਸਟੀਆਂ ਵਿੱਚ ਵੀ ਵਿਜਿਟ ਕਰੇਗਾ।

 

Tags: PUTIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD