Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ਵ ਧਰਤੀ ਦਿਵਸ ਮੌਕੇ ਮਨਾਇਆ ਹਰਿਆਲੀ ਹਫ਼ਤਾ

ਅਖੀਰੀ ਦਿਨ ਰੈਲੀ ਕੱਢ ਕੇ ਆਮ ਲੋਕਾਂ ਨੂੰ ਕੀਤਾ ਜਾਗਰੂਕ

Web Admin

Web Admin

5 Dariya News

ਖਰੜ , 23 Jan 2017

Last updated on: Jan 23, 2017, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ  ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ  ਧਰਤ ਮਾਂ ਹਰਿਆਲੀ ਹਫ਼ਤਾ ਮਨਾਇਆ ਗਿਆ। ਜਿਸ ਦੌਰਾਨ ਬੱਚਿਆਂ ਨੂੰ ਸਕੂਲ 'ਚ ਹੀ ਬੂਟਿਆਂ ਦੀ ਸੇਵਾ ਸੰਭਾਲ ਦੀ ਡਿਊਟੀ ਲਈ ਗਈ ਅਤੇ ਸਕੂਲ ਭਰ 'ਚ ਸਫ਼ਾਈ ਅਭਿਆਨ ਚਲਾਕੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਪੂਰਾ ਹਫ਼ਤਾ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਦੇ ਤਰੀਕੇ ਵੀ ਦੱਸੇ ਗਏ।ਇਸ ਪੂਰਾ ਹਫ਼ਤਾ ਭਰ ਚੱਲੇ ਅਭਿਆਨ ਤੋਂ ਬਾਅਦ ਸ਼ਨੀਵਾਰ ਨੂੰ ਵਿਦਿਆਰਥੀ ਨੇ ਅਧਿਆਪਕਾਂ ਦੀ ਦੇਖ ਰੇਖ 'ਚ ਆਮ ਲੋਕਾਂ 'ਚ ਧਰਤੀ ਦੀ ਸੇਵਾ ਸੰਭਾਲ ਦੀ ਜਾਗਰੂਕਤਾ ਪੈਦਾ ਕਰਨ ਲਈ ਇਕ ਰੈਲੀ ਵੀ ਕੱਢੀ। ਇਸ ਦੌਰਾਨ ਵਿਦਿਆਰਥੀਆਂ ਨੇ ਧਰਤੀ ਮਾਂ ਨੂੰ ਬਚਾਉਣ ਲਈ ਆਪਣੇ ਹੱਥਾਂ 'ਚ ਬੈਨਰ ਫੜ ਕੇ ਲੋਕਾਂ ਨੂੰ ਆਪਣੇ ਆਸ-ਪਾਸ ਦੀ ਸੇਵਾ ਸੰਭਾਲ ਦੇ ਤਰੀਕੇ ਦੱਸੇ। 

ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਸ ਪਾਸ ਦੇ ਘਰਾਂ 'ਚ ਜਾ ਕੇ ਲੋਕਾਂ ਨੂੰ ਆਲੇ ਦੁਆਲੇ ਹਰਾ ਭਰਿਆ ਅਤੇ ਸਫ਼ਾਈ ਰੱਖਣ ਲਈ ਜਾਗਰੂਕ ਵੀ ਕੀਤਾ। ਛੋਟੇ ਛੋਟੇ ਬੱਚਿਆਂ ਵੱਲੋਂ  ਆਪਣੇ ਅਧਿਆਪਕਾਂ ਨਾਲ ਲੋਕਾਂ ਨੂੰ ਸਫ਼ਾਈ ਅਤੇ  ਹਰਿਆਲੀ  ਦੇ ਫ਼ਾਇਦਿਆਂ ਨੂੰ ਜਾਣਕਾਰੀ ਨੂੰ ਉਨ੍ਹਾਂ ਬਹੁਤ ਧਿਆਨ ਨਾਲ ਸੁਣਿਆ । ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ  ਪ੍ਰੇਮ ਜੀਤ ਗਰੋਵਰ ਨੇ ਨਵੀਂ ਪੀੜੀ ਨੂੰ ਅੱਗੇ ਆ ਕੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਰੱਖਣ ਦੇ ਦੇ ਉਪਰਾਲੇ ਕਰਨ ਲਈ ਪ੍ਰੇਰਨਾ ਦਿਤੀ। ਇਸ ਦੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਵਿੱਦਿਅਕ ਅਦਾਰਿਆਂ ਅਤੇ ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ। ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਵਿਦਿਆਰਥੀਆਂ ਨੂੰ ਬਿਜਲੀ  ਅਤੇ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿਤੀ ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD