Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਆਸ਼ਮਾਂ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਗਿਆ ਗਣਤੰਤਰਤਾ ਦਿਵਸ

ਫੈਸੀ ਡਰੈੱਸ ਮੁਕਾਬਲੇ ਅਤੇ ਪੇਂਟਿੰਗ ਵਰਕਸ਼ਾਪ ਦੇ ਦੌਰਾਨ ਤਰੰਗੇ ਝੰਡੇ ਦੇ ਪੋਸਟਰ ਬਣਾਏ ਗਏ, ਸਾਨੂੰ ਸਭ ਨੂੰ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ- ਕੇਸਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 25 Jan 2017

ਆਸ਼ਮਾਂ ਇੰਟਰਨੈਸ਼ਨਲ ਸਕੂਲ, ਸੈਕਟਰ ੭੦  ਵਿਚ ਗਣਤੰਤਰਤਾ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਅਤੇ  ਸਮੂਹ ਸਟਾਫ਼ ਵੱਲੋਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ  ਅਧਿਆਪਕਾਂ ਵੱਲੋਂ ਛੋਟੇ-ਛੋਟੇ ਵਿਦਿਆਰਥੀਆਂ  ਨੂੰ ਆਜ਼ਾਦੀ ਦਾ ਸਹੀ ਅਰਥ  ਸਮਝਾਉਣ ਲਈ ਕਈ ਤਰਾਂ ਦੇ ਸਟੇਜ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਆਜ਼ਾਦੀ ਲਈ ਕਿੰਨੀਆਂ ਕੁਰਬਾਨੀਆਂ ਕੀਤੀਆਂ ਗਈਆਂ ਸਨ । ਛੋਟੇ-ਛੋਟੇ ਬੱਚਿਆਂ 'ਚ ਦੇਸ਼ ਦੇ ਮਹਾਨ ਸਪੂਤਾਂ ਦੇ ਪਹਿਰਾਵੇ ਪਹਿਨਾ ਕੇ ਫੈਸੀ ਡਰੈੱਸ ਮੁਕਾਬਲੇ ਕਰਵਾਏ ਗਏ , ਜਦ ਕਿ ਪੇਂਟਿੰਗ ਵਰਕਸ਼ਾਪ ਦੇ ਦੌਰਾਨ  ਛੋਟੇ-ਛੋਟੇ ਬੱਚਿਆਂ ਨੇ ਤਰੰਗੇ ਝੰਡੇ ਦੇ ਕਈ ਪੋਸਟਰ ਬਣਾਏ ।ਸਕੂਲ ਦੇ ਪਿੰਰਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ  ਕਿ ਸਕੂਲ ਵਿਚ ਗਣਤੰਤਰਤਾ ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਅਤੇ ਇਸ ਆਜ਼ਾਦੀ ਦੇ ਮੁੱਲ ਨਾਲ  ਜਾਣੂ ਕਰਵਾਉਣਾ ਸੀ ਤਾਂ ਜੋ ਉਨ੍ਹਾਂ ਦੇ ਕੋਮਲ ਦਿਲਾਂ ਵਿਚ ਦੇਸ਼ ਲਈ ਦੇਸ਼ ਪਿਆਰ ਜਾਗਰੂਕ ਕੀਤਾ ਜਾਵੇ।ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ  ਸਕੂਲ ਦੇ ਡਾਇਰੈਕਟਰ ਜੇ.ਐੱਸ. ਕੇਸਰ  ਨੇ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀ ਸੋਚਿਆ । ਸਮਾਰੋਹ ਦੇ ਅੰਤ ਵਿਚ ਰਾਸ਼ਟਰੀ ਗੀਤ ਗਾਇਆ ਗਿਆ ਤੇ ਸਾਰੇ ਵਿਦਿਆਰਥੀਆਂ 'ਚ ਗਣਤੰਤਰਤਾ ਦਿਹਾੜੇ ਮੌਕੇ ਤੇ  ਮਿਠਾਈ ਵੰਡੀ ਗਈ ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD