Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਕਾਂਗਰਸ ਨੂੰ ਵੱਡਾ ਝਟਕਾ, ਦੋਆਬਾ ਜ਼ੋਨ ਓ.ਬੀ.ਸੀ. ਵਿੰਗ ਇੰਚਾਰਜ ਤਾਜਿੰਦਰ ਹੈਰੀ ਅਤੇ ਜ਼ਿਲਾ ਭਲਾਈ ਸੈੱਲ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ ਆਮ ਆਦਮੀ ਪਾਰਟੀ ’ਚ ਸ਼ਾਮਲ

Web Admin

Web Admin

5 Dariya News

ਜਲੰਧਰ , 26 Jan 2017

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਇੱਕ ਵੱਡਾ ਹੁਲਾਰਾ ਮਿਲਿਆ, ਜਦੋਂ ਦੋਆਬਾ ਦੇ ਪ੍ਰਮੁੱਖ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ; ਇਸ ਮੌਕੇ ਜਲੰਧਰ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਮੌਜੂਦ ਸਨ।ਦੋਆਬਾ ਜ਼ੋਨ ਕਾਂਗਰਸ ਦੇ ਓ.ਬੀ.ਸੀ. ਮਾਮਲਿਆਂ ਬਾਰੇ ਇੰਚਾਰਜ ਤਾਜਿੰਦਰ ਸਿੰਘ ਹੈਰੀ ਅਤੇ ਜ਼ਿਲਾ ਭਲਾਈ ਸੈੱਲ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ ਨੇ ਕਾਂਗਰਸ ਦੀਆਂ ਲੋਕ-ਵਿਰੋਧੀ ਨੀਤੀਆਂ ਉੱਤੇ ਇਤਰਾਜ਼ ਪ੍ਰਗਟਾਉਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਠੀਕ ਸਮਝਿਆ ਹੈ।ਇਨਾਂ ਆਗੂਆਂ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਨਤਾ ਲਗਾਤਾਰ ਦੋ ਵਾਰ ਕਾਂਗਰਸ ਨੂੰ ਰੱਦ ਕਰ ਚੁੱਕੀ ਹੈ ਅਤੇ ਪੰਜਾਬੀਆਂ ਨੂੰ ਹੁਣ ਕਾਂਗਰਸ ਉੱਤੇ ਬਿਲਕੁਲ ਵੀ ਭਰੋਸਾ ਨਹੀਂ ਰਿਹਾ। ਉਨਾਂ ਕਿਹਾ ਕਿ ਇਨਾਂ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੈਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਭਾਰੀ ਹਨੇਰੀ ਝੁੱਲ ਰਹੀ ਹੈ ਅਤੇ ਹਰ ਵਰਗ ਦੇ ਲੋਕ ਬਹੁਤ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਇਨਕਲਾਬ ਦਾ ਹਿੱਸਾ ਬਣਨਾ ਚਾਹ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਗ਼ੈਰ-ਸਿਆਸੀ ਅਤੇ ਕੁਝ ਸਨਿਮਰ ਪਿਛੋਕੜ ਵਾਲੇ ਲੋਕਾਂ ਨੂੰ ਟਿਕਟਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਸਭ ਕੁਝ ਉਸ ਵਾਅਦੇ ਤੋਂ ਉਲਟ ਕੀਤਾ ਗਿਆ।

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD