Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਮਧੂਬਨ ਵਾਟਿਕਾ ਸਕੂਲ਼ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 27 Jan 2017

ਜਿਲ੍ਹਾ ਸਾਇੰਸ ਸੁਪਰਵਾਈਜਰ ਰੂਪਨਗਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਖੇਤਰ ਦੇ ਨਾਮਵਰ ਵਿਦਿਆਕ ਆਦਰੇ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਰਾਸਟਰੀ ਵੋਟਰ ਦਿਵਸ ਮਨਾਇਆ ਗਿਆ । ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿ ਜੋਬੀ ਟੀ ਅਬਰਾਇਮ ਨੇ ਕਿਹਾ ਕਿ ਸਾਨੂੰ ਆਪਣੀ ਸੂਝ-ਬੂਝ ਨਾਲ ਫੈਸਲਾ ਲੈ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਧਰਮ-ਜਾਤ ਜਾਂ ਹਰ ਪ੍ਰਕਾਰ ਦੇ ਲਾਲਚ ਤੋਂ ਉਪਰ ਉੱਠ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਤਾਂ ਜੋ ਸਾਨੂੰ ਵਧੀਆ ਪ੍ਰਬੰਧ ਅਤੇ ਚੰਗੀ ਸਰਕਾਰ ਚਲਾਉਣ ਵਾਲੇ ਆਗੂ ਮਿਲ ਸਕਣ। ਸਕੂਲ ਚੇਅਰਮੈਨ ਸ੍ਰ ਅਮਿਤ ਚੱਡਾ ਨੇ ਕਿਹਾ ਸਾਨੂੰ ਵੋਟ ਫੀਸਦੀ ਵਧਾਉਣ ਲਈ ਆਪਣੇ ਮਾਪਿਆਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਸਮਝਾਉਂਦਿਆਂ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਸਕੂਲ ਦੇ ਵਿਦਿਆਰਥੀ ਹਰਜਾਪ ਸਿੰਘ ਵੱਲੋਂ ਵਿਦਿਆਰਥੀਆਂ,ਅਧਿਆਪਕਾ ,ਅਤੇ ਨਾਨ ਟੀਚਿੰਗ ਸਟਾਫ ਨੂੰ ਵੋਟਰ ਦਿਵਸ 'ਤੇ ਸਹੁੰ ਚੁਕਾਈ ਗਈ ।ਇਸ ਮੋਕੇ ਤੇ ਹੋਰਨ੍ਹਾ ਤੋ ਇਲਾਵ੍ਹਾ ਸ੍ਰੀ ਕੇਸਵ ਕੁਮਾਰ, ਮੈਡਮ ਦੀਪਿਕਾ, ਜੋਗਿੰਦਰ ਸਿੰਘ ,ਮੈਡਮ ਸੁਰੇਖਾ ਰਾਣਾ, ਮੈਡਮ ਈਸਕਾ , ਅਵਿਨਾਸ ਕੁਮਾਰ,ਮਾਸਟਰ ਭੋਲੇ ਸੰਕਰ ,ਦਵਿੰਦਰ ਸਿੰਘ ਸੈਣੀ, ਵਿਜੇ ਕੁਮਾਰ ,ਮੈਡਮ ਅਮਨ , ਬਿਮਲ ਸੈਣੀ ,ਰੋਹਿਤ ਕੁਮਾਰ,ਮੈਡਮ ਮਨਪ੍ਰੀਤ ਸੈਣੀ, ਮੈਡਮ ਮਨਦੀਪ ਕੋਰ ਆਦਿ ਵਿਸੇਸ ਤੋਰ ਤੇ ਹਾਜਰ ਸਨ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD