Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਹਲਕਾ ਖਰੜ ਵਿੱਚ ਚੋਣ ਮੈਦਾਨ ਭਖਿਆ, ਉਮੀਦਵਾਰ ਦਾਅ ਪੇਚ ਖੇਡਣ ਲੱਗੇ

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 27 Jan 2017

Last updated on: Jan 27, 2017, 00:00 IST

ਵਿਧਾਨ ਸਭਾ ਹਲਕਾ ਖਰੜ ਵਿਚ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਜਿਥੇ ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਰੁੱਸਿਆਂ ਨੂੰ ਮਨਾਉਣ ਸਫਲ ਨਹੀਂ ਹੋਏ ਜਿਸਦੀ ਮਿਸ਼ਾਲ ਬੀਬੀ ਲਖਵਿੰਦਰ ਕੌਰ ਗਰਚਾ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਦੂਰੀ ਬਣਾਊਣ ਤੇ ਸਾਫ਼ ਝਲਕਦੀ ਹੈ, ਪਰ ਜੇ ਦੂਸਰੇ ਬੰਨੇ ਵੇਖਿਆ ਜਾਵੇ ਤਾਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਆਪਣੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਤਾਲਮੇਲ ਬਣਾ ਕੇ ਚੱਲ ਰਹੇ ਹਨ ਜਿਸ ਨਾਲ ਉਨ੍ਹਾਂ ਦੀ ਪਾਰਟੀ ਅਤੇ ਆਮ ਲੋਕਾਂ ਵਿਚ ਸਾਖ ਕਾਫ਼ੀ ਮਜ਼ਬੂਤ ਹੋ ਗਈ ਹੈ। ਸੱਤਾਧਾਰੀ ਗਠਜੋੜ ਵੱਲੋਂ ਕੀਤੇ ਵਿਕਾਸ ਕਾਰਜ਼ਾਂ ਅਤੇ ਹੁਣੇ ਹੀ ਪਾਰਟੀ ਵਲੋਂ ਜਾਰੀ ਘੋਸ਼ਣਾ ਪੱਤਰ ਨੂੰ ਉਹ ਲੋਕਾਂ ਦੀ ਕਚਹਿਰੀ ਵਿਚ ਰੱਖ ਕੇ ਆਪਣੇ ਲਈ ਵੋਟਾਂ ਮੰਗ ਰਹੇ ਹਨ ਜਿਸ ਵਿਚ ਉਹ ਕਾਫ਼ੀ ਸਫ਼ਲ ਵੀ ਹੋ ਰਹੇ ਹਨ। ਇਸੇ ਤਰ੍ਹਾਂ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਵੱਲੋਂ ਵੀ ਚੋਣ ਪ੍ਰਚਾਰ ਪੂਰਾ ਭਖਾਇਆ ਹੋਇਆ ਹੈ। ਨੁਕੜ ਮੀਟਿੰਗਾਂ ਤੋਂ ਇਲਾਵਾ ਆਮ ਜਨਤਾ ਨਾਲ ਤਾਲਮੇਲ ਕਾਇਮ ਕਰਨ ਵਿਚ ਉਹ ਸੋਸ਼ਲ ਮੀਡੀਆ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਜਿਸ ਤੋਂ ਸਾਫ ਝਲਕਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੁਕਾਬਲਾ ਹੋਰ ਰੌਚਕ ਹੋਵੇਗਾ ਕਿਉਂਕਿ ਜਿਆਦਾਤਰ ਵੋਟਰਾਂ ਨੇ ਚੁੱਪੀ ਸਾਧੀ ਹੋਈ ਹੈ। 

 

Tags: ELECTION SPECIAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD