Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਭੁਪਿੰਦਰ ਸਿੰਘ ਗੋਰਾ ਸੱਤ ਹੋਰ ਕਾਂਗਰਸੀਆਂ ਸਣੇ ਆਪ ਵਿੱਚ ਸ਼ਾਮਿਲ

ਪੀਯੂ ਸੈਨੇਟਰ ਅਤੇ ਸਿੰਡੀਕੇਟ ਮੈਂਬਰ ਵਰਿੰਦਰ ਸਿੰਘ ਗਿੱਲ ਵੀ ਹੋਏ ਸ਼ਾਮਿਲ

Web Admin

Web Admin

5 Dariya News

ਚੰਡੀਗੜ , 27 Jan 2017

Last updated on: Jan 27, 2017, 00:00 IST

ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਅੱਠ ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਮੌੜ ਹਲਕੇ ਦੇ ਇੰਚਾਰਜ ਭੁਪਿੰਦਰ ਸਿੰਘ ਗੋਰਾ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਸੰਜੇ ਸਿੰਘ ਅਤੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹੋਰ ਅਹਿਮ ਵਿਅਕਤੀਆਂ ਵਿੱਚ ਅਸ਼ੋਕ ਗੁਪਤਾ, ਵਰਿੰਦਰ ਸਿੰਘ ਗਿੱਲ ਸੈਨੇਟਰ ਅਤੇ ਸਿੰਡੀਕੇਟ ਮੈਂਬਰ, ਪੰਜਾਬ ਯੂਨੀਵਰਸਿਟੀ ਚੰਡੀਗੜ, ਬ੍ਰਹਮ ਪ੍ਰਕਾਸ਼, ਪੰਜਾਬ ਪ੍ਰਧਾਨ, ਦਲਿਤ ਕੌਂਸਲ ਆਫ ਇੰਡੀਆ, ਸੁਖਵਿੰਦਰ ਸਿੰਘ ਭੱਟੀ, ਸਕੱਤਰ, ਜਿਲਾ ਮੁਕਤਸਰ (ਲੰਬੀ ਹਲਕਾ), ਡਾ. ਅਜੇ ਸ਼ਾਹੀ, ਸਕੱਤਰ ਪੀਪੀਸੀਸੀ (ਲੁਧਿਆਣਾ), ਪਰਮਿੰਦਰ ਸਿੰਘ, ਸਕੱਤਰ, ਡੀਸੀਸੀ ਲੁਧਿਆਣਾ, ਮਨੂ ਸ਼ਾਹੀ, ਪ੍ਰੈਸ ਸਕੱਤਰ, ਫੈਡਰੇਸ਼ਨ ਆਫ ਕੰਜਿਊਮਰ ਆਰਗੇਨਿਜੇਸ਼ਨ, ਐਡਵੋਕੇਟ ਕਮਲਪ੍ਰੀਤ, ਸਾਬਕਾ ਐਮਸੀ ਵਾਰਡ ਨੰਬਰ 60, ਲੁਧਿਆਣਾ ਅਤੇ ਬਲਕਿ੍ਰਸ਼ਨ ਬਾਲੀ ਮੌਜੂਦ ਐਮਸੀ ਲੁਧਿਆਣਾ ਸ਼ਾਮਿਲ ਹਨ।     

   

 

Tags: Sanjay Singh , Kanwar Sandhu , Chander Suta Dogra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD