Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੀਬੀ ਅੰਬਿਕਾ ਸੋਨੀ ਨੇ ਜੈਲਦਾਰ ਚੈੜੀਆਂਨੂੰ ਬਰਿੰਦਰ ਢਿੱਲੋਂ ਦੇ ਹੱਕ ਵਿਚ ਤੋਰਿਆ

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 28 Jan 2017

Last updated on: Jan 28, 2017, 00:00 IST

ਨੇੜਲੇ ਪਿੰਡ ਚੈੜੀਆਂ ਵਿਖੇ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਸੀਨੀਅਰ ਕਾਂਗਰਸੀ ਆਗੂ ਦੇ ਗ੍ਰਿਹ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਅੰਬਿਕਾ ਸੋਨੀ ਪਹੁੰਚੇ ਤੇ ਉਨ੍ਹਾਂ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਹਲਕਾ ਰੋਪੜ ਤੋਂ ਕਾਂਗਰਸੀ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ। ਇਸ ਮੌਕੇ ਗਲਬਾਤ ਕਰਦਿਆਂ ਬੀਬੀ ਅੰਬਿਕਾ ਸੋਨੀ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਅਤੇ 'ਆਪ' ਦੇ ਸਫਾਏ ਲਈ ਸਮੁਚੇ ਕਾਂਗਰਸੀ ਆਗੂਆਂ ਨੂੰ ਇੱਕ ਪਲੇਟਫਾਰਮ ਤੇ ਇੱਕਤਰ ਕਰਨਾ ਹੈ ਤਾਂ ਜੋ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਇਥੇ ਦੱਸਣਾ ਬਣਦਾ ਹੈ ਜੈਲਦਾਰ ਚੈੜੀਆਂ ਵਿਧਾਨ ਸਭਾ ਹਲਕਾ ਰੋਪੜ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਸਨ ਪਰ ਪਾਰਟੀ ਵੱਲੋਂ ਨੌਜੁਆਨ ਆਗੂ ਬਰਿੰਦਰ ਢਿੱਲੋਂ ਨੂੰ ਟਿਕਟ ਦੇ ਦਿੱਤੀ ਜਿਸ ਦੇ ਰੋਸ਼ ਵੱਜੋਂ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਹੋਰ ਕਾਂਗਰਸੀ ਆਗੂਆਂ ਨੇ ਹਲਕਾ ਖਰੜ ਵਿਚ ਬਰਿੰਦਰ ਢਿੱਲੋਂ ਦੀ ਕਿਸੇ ਵੀ ਤਰ੍ਹਾਂ ਨਾਲ ਹਮਾਇਤ ਨਾ ਕਰਨ ਦਾ ਐਲਾਨ ਕਰ ਦਿੱਤਾ ਸੀ ਜਿਸ ਕਾਰਨ ਸਾਬਕਾ ਕੇਂਦਰੀ ਮੰਤਰੀ ਬੀਬੀ ਅੰਬਿਕਾ ਸੋਨੀ ਖੁੱਦ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਗ੍ਰਿਹ ਪਹੁੰਚੇ ਤਾਂ ਜੋ ਰੋਪੜ ਦੀ ਸੀਟ ਜਿੱਤੀ ਜਾ ਸਕੇ। ਇਸ ਮੌਕੇ ਜੈਲਦਾਰ ਚੈੜੀਆਂ ਨੇ ਕੈਪਟਨ ਅਮ੍ਰਿੰਦਰ ਸਿੰਘ ਦੀ ਸੋਚ ਤੇ ਪਹਿਰਾ ਦੇਣ ਦਾ ਅਹਿਦ ਲੈਂਦੇ ਹੋਏ ਬਰਿੰਦਰ ਢਿੱਲੋਂ ਦੀ ਮਦਦ ਕਰਨ ਦਾ ਐਲਾਨ ਕੀਤ। 

 

Tags: Ambika Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD