Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਿੱਚ ਆਮ ਪਾਰਟੀ ਦੀ ਹਨੇਰੀ ਰਹੀ ਹੈ ਚੱਲ : ਹਰਜੀਤ ਸਿੰਘ ਬੰਟੀ

Web Admin

Web Admin

5 Dariya News

ਖਰੜ , 29 Jan 2017

Last updated on: Jan 29, 2017, 00:00 IST

ਆਮ ਆਦਮੀ ਪਾਰਟੀ ਹਲਕਾ ਖਰੜ ਦੇ ਉਮੀਦਵਾਰ ਕੰਵਰ ਸੰਧੂ ਦੀ ਮੁਹਿੰਮ ਨੂੰ ਅੱਜ ਉਸ ਵੇਲੇ ਹੋਰ ਹੁੰਗਾਰਾ  ਮਿਲਿਆ ਜਦੋਂ ਪਿੰਡ ਰਡਿਆਂਲਾ ਵਿੱਚ ਆਪ ਪਾਰਟੀ ਦੇ ਸਮਰਥਕਾ ਵੱਲੋਂ ਅਮਰੀਕਾ ਤੋਂ ਆਏ ਐਨ ਆਰ ਆਈ ਬੱਬੂ ਜੀ ਦੀ ਅਗਵਾਈ ਵਿੱਚ ਟਰੈਕਟਰਾਂ ਅਤੇ ਪੈਦਲ ਚੱਲ ਕੇ ਪਿੰਡ ਦੀ ਹਰ ਗਲੀ, ਹਰ ਨੁੱਕੜ ਅਤੇ ਨਾਲ ਲਗਦੇ ਪਿੰਡਾ ਵਿੱਚ ਵੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ। ਜਿਸ ਵਿੱਚ ਸਮੂਲੀਅਤ ਕਰਦਿਆ ਆਪ ਪਾਰਟੀ ਦੇ ਸੂਬਾ ਸਕੱਤਰ ਹਰਜੀਤ ਸਿੰਘ ਬੰਟੀ ਅਤੇ ਖਰੜ ਸਰਕਲ ਪ੍ਰਧਾਨ ਕੁਲਵੰਤ ਸਿੰਘ ਕਾਤਾਂ ਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਪਾਰਟੀ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੜਾਈ ਸਰਕਾਰ ਬਣਾਉਣ ਦੀ ਨਹੀ ਰਹੀ ਹੁਣ ਤਾਂ ਰਹਿੰਦੀਆ 17 ਸੀਟਾ ਵੀ ਪਾਰਟੀ ਦੀ ਝੋਲੀ ਪਾਉਣੀਆ ਹਨ ਕਿਉਕਿ ਪਾਰਟੀ 100 ਸੀਟਾਂ ਤਾਂ ਹਰ ਸਰਵੇ ਮੁਤਾਬਿਕ ਅਤੇ ਪੰਜਾਬ ਦੀ ਜਨਤਾ ਦੇ ਜੋਸ਼ ਨਾਲ ਜਿੱਤ ਹੀ ਰਹੀ ਹੈ। ਇਸ ਮੌਕੇ ਪਿੰਡ ਦੇ ਨੋਜਵਾਨਾਂ ਵਿੱਚ ਉਤਸਾਹ ਵੇਖਣ ਵਾਲਾ ਦਿੱਖਦਾ ਸੀ। ਇਸ ਮੌਕੇ ਗੁਰਜੀਤ ਸਿੰਘ, ਗੁਰਿੰਦਰ ਸਿੰਘ, ਹਰਿੰਦਰ ਸਿੰਘ, ਨਰੇਸ਼ ਕੁਮਾਰ, ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਤੋਂ ਇਲਾਵਾਂ ਭਾਰੀ ਗਿਣਤੀ ਵਿੱਚ ਆਪ ਸਮਰਥਕ ਸ਼ਾਮਲ ਸਨ।

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD