Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਖਰੜ ਵਿੱਚ ਘੱਟੋ-ਘੱਟ ਤਿੰਨ ਆਈ ਟੀ ਆਈ, ਸੈ਼ਨਟਰ ਖੋਲੇ ਜਾਣਗੇ : ਕੰਵਰ ਸੰਧੂ

Web Admin

Web Admin

5 Dariya News

ਖਰੜ , 31 Jan 2017

Last updated on: Jan 31, 2017, 00:00 IST

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਚੋਣ ਮੈਨੀਫੇਸਟੋ ਦੇ ਚੇਅਰਮੈਨ ਕੰਵਰ ਸੰਧੂ ਜੀ ਵੱਲੋਂ ਖਰੜ ਹਲਕੇ ਦੇ ਵੱਖ-ਵੱਖ ਸਹਿਰਾਂ ਦਾ ਅਤੇ ਪਿੰਡਾ ਦਾ ਚੋਣ ਪ੍ਰਚਾਰ ਦੌਰਾ ਬਹੁਤ ਹੀ ਤੇਜੀ ਨਾਲ ਕੀਤਾ ਗਿਆ ਜਿਸ ਦੇ ਵਿੱਚ ਲੋਕਾਂ ਦਾ ਬਹੁਤ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ  ਅਤੇ ਲੋਕੀਂ 4 ਫਰਵਰੀ ਨੂੰ ਵੋਟ ਆਮ ਆਦਮੀ ਪਾਰਟੀ ਨੂੰ ਪਾ ਕੇ ਸ੍ਰੀ ਕੰਵਰ ਸੰਧੂ ਜੀ ਨੂੰ ਐਮ ਐਲ ਏ, ਬਣਾਉਣ ਲਈ ਭਬਾਂ ਭਾਰ ਹਨ। ਉਨ੍ਹਾਂ ਨੇ ਜਨਤਾਂ ਨਗਰ ਖਰੜ ਤੋਂ ਸੁਰੂਆਤ ਕਰਦਿਆ  ਚਡਿਆਂਲਾ ਸੂਦਾ, ਮੱਛਲੀ ਕੱਲਾ,ਅਤੇ ਸਵਾਂੜਾ ਪਿੰਡ ਪਹੁੰਚੇ ਹਨ ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਤੋਰ ਤੇ ਖਰੜ ਮੈਨੀਫੇਸਟੋ ਦੇ 21 ਪੁਆਇੰਟਾ ਨੂੰ ਬੜੇ ਹੀ ਸੋਖੇ ਤਰੀਕੇ ਨਾਲ ਲੋਕਾਂ ਨੂੰ ਸਮਝਾਇਆਂ ਅਤੇ ਲੋਕਾਂ ਨੂੰ ਵਿਸਵਾਸ ਦਿਵਾਈਆ ਕਿ ਆਉਣ ਵਾਲੇ 5 ਸਾਲਾ ਵਿੱਚ ਖਰੜ ਹਲਕੇ ਦੀ ਨੁੰਹਾਰ ਬਦਲਣ ਵਿੱਚ ਕੋਈ ਕਸਰ ਨਹੀ ਛੱਡਣਗੇ। ਉਨ੍ਹਾਂ ਕਿਹਾ ਕਿ ਖਰੜ ਹਲਕੇ ਵਿੱਚ ਹਸਪਤਾਲਾ,ਅਤੇ ਸਰਕਾਰੀ ਸਕੂਲਾ,ਦੀ ਹਾਲਤ ਬਹੁਤ ਨਾਜੁਕ ਹੈ ਤੇ ਕੌਸ਼ਿਸ ਕਰਨਗੇ ਕਿ ਆਉਣ ਵਾਲੇ ਕੁੰਝ ਸਮੇ ਵਿੱਚ ਲੋਕਾ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾ ਵਿੱਚ ਹੀ ਪੜ੍ਹਾਉਣਗੇ ਤੇ ਖਰੜ ਵਿੱਚ ਘੱਟੋ-ਘੱਟ ਤਿੰਨ ਆਈ ਟੀ ਆਈ, ਸੈ਼ਨਟਰ ਖੋਲੇ ਜਾਣਗੇ। ਕੁੜੀਆ ਲਈ ਕਾਂਲਜ ਖੋਲੇ ਜਾਣਗੇ। ਕਿਸੇ ਵਰਗ ਨੂੰ ਪਿੱਛੇ ਨਹੀ ਰਹਿਣ ਦੇਣਗੇ ਸਾਰਿਆ ਨੂੰ ਨਾਲ ਲੈ ਕੇ ਚੱਲਣਗੇ। ਅਤੇ ਲੋਕਾਂ ਨੇ ਵੀ ਫਤਿਹ ਬੁਲਾ ਕੇ ਊਨ੍ਹਾਂ ਨੂੰ ਜਿੱਤ ਦਾ ਭਰੋਸਾ ਦਿਵਾਈਆ । ਇਸ ਮੌਕੇਂ ਉਨ੍ਹਾਂ ਨਾਲ ਰਿੱਪੀ, ਜਤਿੰਦਰ ਰਾਣਾ, ਨਵਦੀਪ ਬੱਬੂ, ਪਰਮਜੀਤ ਸਵਾਂੜਾ, ਸੰਦੀਪ ਕੁਮਾਰ, ਜਗਜਿੰਦਰ ਛਿੱਦਾ, ਅਤੇ ਵੱਡੀ ਗਿਣਤੀ ਵਿੱਚ ਵਾਲੰਟੀਅਰ ਸਾਮਲ ਸਨ

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD