Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਸ਼ੋਸ਼ਲ ਮੀਡੀਏ ਤੇ ਬਿਨ੍ਹਾਂ ਪ੍ਰਵਾਨਗੀ ਤੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਨੂੰ ਵਾਚਣ ਲਈ ਸਟੂਡੈਂਟ ਵਲੰਟੀਅਰ ਅਬਜ਼ਰਬਰ ਲਗਾਏ ਗਏ : ਚੋਣ ਅਬਜਰਬਰ

ਚੋਣ ਅਬਜਰਬਰ (ਖਰਚਾ) ਸ੍ਰੀ ਜਯੋਤੀ ਰਾਦਿੱਤਿਆ ਨੇ ਸਟੂਡੈਂਟ ਵਲੰਟੀਅਰ ਅਬਜਰਬਰਾਂ ਨਾਲ ਕੀਤੀ ਵਿਸ਼ੇਸ ਮੀਟਿੰਗ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 31 Jan 2017

Last updated on: Jan 31, 2017, 00:00 IST

4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਸ਼ੋਸਲ ਮੀਡੀਏ (ਫੇਸਬੁੱਕ, ਟਵੀਟਰ ਤੇ ਯੂਟਿਊਬ ਆਦਿ) ਤੇ ਕੀਤੇ ਜਾ ਰਹੇ ਚੋਣ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ਨੂੰ ਵਾਚਣ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ 8 ਵਿਦਿਆਰਥੀਆਂ ਨੂੰ ਵਲੰਟੀਅਰ ਤੌਰ ਤੇ ਸਟੂਡੈਂਟ ਅਬਜ਼ਰਬਰਜ਼ ਨਿਯੁਕਤ ਕੀਤਾ ਗਿਆ ਹੈ ਅਤੇ ਇਹ ਵਲੰਟੀਅਰ ਸ਼ੋਸ਼ਲ ਮੀਡੀਏ ਤੇ ਬਿਨ੍ਹਾਂ ਪ੍ਰਵਾਨਗੀ ਤੋਂ ਪਾਈ ਜਾਣ ਵਾਲੀ ਚੋਣ ਸਮੱਗਰੀ ਸਬੰਧੀ ਸਿੱਧੇ ਤੌਰ ਤੇ ਆਪਣੀ ਰਿਪੋਰਟ ਚੋਣ ਅਬਜਰਬਰ (ਖਰਚਾ) ਨੂੰ ਦੇਣਗੇ ਤਾਂ ਜੋ ਆਦਰਸ਼ ਚੋਣ ਜ਼ਾਬਤੇ ਨੂੰ ਮੁਕਮੰਲ ਤੌਰ ਤੇ ਯਕੀਨੀ ਬਣਾਇਆ ਜਾ ਸਕੇ। ਇਸ ਗੱਲ ਦੀ ਜਾਣਕਾਰੀ ਚੋਣ ਅਬਜਬਰਬਰ (ਖਰਚਾ)  ਜੋਯਤੀ ਰਾਦਿੱਤਿਆ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਿਯੂਕਤ ਕੀਤੇ ਸਟੂਡੈਂਟ ਵਲੰਟੀਅਰ ਅਬਜਰਬਰਾਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਜਯੋਤੀ ਰਾਦਿੱਤਿਆ ਨੇ ਦੱਸਿਆ ਕਿ ਸਟੂਡੈਂਟ ਵਲੰਟੀਅਰ ਜੋ ਕਿ ਅਬਜਰਬਰ ਦੇ ਤੌਰ ਤੇ ਸੋਸ਼ਲ ਮੀਡੀਏ ਤੇ ਕਿਸੇ ਵੀ ਲੀਡਰ ਜਾਂ ਰਾਜਸੀ ਪਾਰਟੀਆਂ ਦੇ ਵਰਕਰਾਂ ਵੱਲੋਂ ਚੋਣਾਂ ਨਾਲ ਸਬੰਧਤ ਇਸਤਿਹਾਰਬਾਜੀ ਆਦਿ ਕੀਤੀ ਗਈ ਹੋਵੇ ਉਸ ਤੇ ਨਿਗ੍ਹਾ ਰੱਖਣਗੇ ਅਤੇ ਉਸ ਸਬੰਧੀ ਜਾਣਕਾਰੀ ਦੇਣਗੇ। ਉਹਨ੍ਹਾਂ ਕਿਹਾ ਕਿ ਇਹ ਸਟੂਡੈਂਟ ਅਬਜਰਬਰ ਮਹੱਤਵਪੂਰਨ ਕਾਰਜ ਲਈ ਚੋਣ ਪ੍ਰਣਾਲੀ ਨੂੰ ਮਨੀਟਰ ਕਰਨ ਲਈ ਚੋਣ ਕਮਿਸ਼ਨ ਦੀ ਸਹਾਇਤਾ ਵਿੱਚ ਆਪਣਾ ਯੋਗਦਾਨ ਪਾਉਣਗੇ। ਜਯੋਤੀ ਰਾਦਿੱਤਿਆ ਨੇ ਇਸ ਮੌਕੇ ਦੱਸਿਆ ਕਿ ਕੋਈ ਵੀ ਚੋਣ ਲੜਣ ਵਾਲੇ ਉਮੀਦਵਾਰ ਜਾਂ ਕੋਈ ਵੀ ਪਾਰਟੀ ਦਾ ਵਰਕਰ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ 'ਚ ਸੋਸ਼ਲ ਮੀਡੀਏ ਤੇ ਬਿਨ੍ਹਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਕੋਈ ਵੀ ਇਸਤਿਹਾਰ, ਵੀਡੀਓ, ਆਡੀਓ, ਕੁਮੈਂਟਸ, ਯੂ.ਆਰ.ਐਲ. ਲਿੰਕ, ਆਦਿ ਨਹੀ ਦੇ ਸਕਦੇ। ਉਨ੍ਹਾਂ ਹੋਰ ਕਿਹਾ ਕਿ ਕੋਈ ਵੀ ਨਾਗਰਿਕ ਚੋਣਾਂ ਸਬੰਧੀ ਆਪਣੀ ਸ਼ਿਕਾਇਤ/ਸੁਝਾਅ ਦੇਣ ਲਈ ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਸ.ਏ.ਐਸ. ਨਗਰ ਦੇ ਸੈਕਟਰ 76 ਵਿਖੇ ਉਨ੍ਹਾਂ ਨੂੰ ਤੀਸਰੀ ਮੰਜਿਲ, ਕਮਰਾ ਨੰਬਰ 414 ਵਿਖੇ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਮੋਬਾਇਲ ਨੰਬਰ 98727-56715 ਤੇ ਵੀ ਸਪੰਰਕ ਕਰ ਸਕਦਾ ਹੈ। 

 

Tags: ECI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD