Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਗਿਲਕੋ ਇੰਟਰਨੈਸ਼ਨਲ ਸਕੂਲ ਦੀ ਸਾਇੰਸ ਅਧਿਆਪਕਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ

ਅਧਿਆਪਕਾਂ ਨੇਹਾ ਦੀ ਰਾਸ਼ਟਰੀ ਪੱਧਰ ਤੇ ਜਿੱਤ ਟ੍ਰਾਈ ਸਿਟੀ ਲਈ ਮਾਣ ਦੀ ਗੱਲ- ਪ੍ਰਿੰਸੀਪਲ ਇੰਦਰਪ੍ਰੀਤ ਕੋਰ

Web Admin

Web Admin

5 Dariya News

ਖਰੜ , 09 Feb 2017

Last updated on: Feb 09, 2017, 00:00 IST

ਗਿਲਕੋ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾਂ ਨੇਹਾ ਕੇਵਲ ਨੇ ਮੁੰਬਈ ਵਿਚ ਹੋਏ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਟ੍ਰਾਈ ਸਿਟੀ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਟਾਟਾ ਕਲਾਸ ਵਮੈਜ਼ ਵੱਲੋਂ ਰਾਸ਼ਟਰੀ ਕਲਾਸ ਰੂਮ ਟੀਚਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਸ਼ੁਰੂ ਹੋ ਕੇ ਖੇਤਰੀ ਪੱਧਰ, ਫਿਰ ਜ਼ੋਨਲ ਪੱਧਰ ਅਤੇ ਅਖੀਰ ਵਿਚ ਰਾਸ਼ਟਰੀ ਪੱਧਰ ਤੇ ਕਰਵਾਈ ਗਈ।ਜਦ ਕਿ ਇਸ ਪ੍ਰਤੀਯੋਗਤਾ ਦਾ ਆਧਾਰ ਰਚਨਾਤਮਿਕ ਵਿਧੀਆਂ ਨਾਲ ਤਕਨੀਕ ਦੀ ਸਹੀ ਉਪਯੋਗ ਕਰਨ ਵਾਲੇ ਅਧਿਆਪਕਾਂ ਦੀ ਪਹਿਚਾਣ ਕਰਨਾ ਸੀ। ਇਸ ਮੁਕਾਬਲੇ ਵਿਚ ਦੇਸ਼ ਦੇ ਵੱਖ ਵੱਖ ਰਾਜਾਂ ਦੇ 2500 ਦੇ ਕਰੀਬ ਅਧਿਆਪਕਾਂ ਨੇ ਹਿੱਸਾ ਲਿਆ। ਜਦ ਕਿ ਕੌਮੀ ਪੱਧਰ ਤੇ ਪਹੁੰਚਦੇ ਪਹੁੰਚਦੇ ਇਹ ਗਿਣਤੀ 12 ਰਹਿ ਗਈ। ਅਖੀਰ ਵਿਚ ਗਿਲਕੋ ਸਕੂਲ ਦੀ ਸਾਇੰਸ ਅਧਿਆਪਕਾਂ ਨੇ ਸਭ ਨੂੰ ਪਛਾੜਦੇ ਹੋਏ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਇਕ ਅਧਿਆਪਕ ਲਈ ਬੇਸ਼ੱਕ ਬਹੁਤ ਮਾਣ ਦੀ ਗੱਲ ਹੈ । ਪਰ ਇਸ ਦੇ ਨਾਲ ਹੀ ਇਹ ਸਾਡੇ ਸਕੂਲ ਲਈ ਵੀ ਮਾਣ ਦੀ ਗੱਲ ਹੈ।ਇਹ ਗੱਲਾਂ ਗਿਲਕੋ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਇੰਦਰਪ੍ਰੀਤ ਕੌਰ  ਨੇ ਅਧਿਆਪਕਾਂ ਨੇਹਾ ਨੂੰ ਇਸ ਸਨਮਾਨ ਲਈ ਵਧਾਈ ਦਿੰਦੇ ਹੋਏ ਕਹੀਆਂ।ਪ੍ਰਿੰਸੀਪਲ ਇੰਦਰਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਬੇਸ਼ੱਕ ਇਸ ਸਨਮਾਨ ਨਾਲ ਹਰ ਪਾਸੇ ਇਹੀ ਗਿਆ ਹੈ ਕਿ ਗਿਲਕੋ ਇੰਟਰਨੈਸ਼ਨਲ ਸਕੂਲ ਦਾ ਸਟਾਫ਼ ਇਕ ਬਿਹਤਰੀਨ ਸਟਾਫ਼ ਹੈ। ਇਸ ਮੌਕੇ ਤੇ ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਨੇ ਜੇਤੂ ਰਹਿਣ ਵਾਲੀ ਅਧਿਆਪਕਾਂ ਨੂੰ ਉਸ ਦੀ ਇਸ ਉਪਲਬਧੀ ਲਈ ਵਦਾਈ ਦਿਤੀ ।

 

Tags: Gilco International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD