Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਿਆਤ ਬਾਹਰਾ ਵਿਚ ਸਿਹਤ ਜਗਤ ਦੇ ਪ੍ਰਬੰਧਨ ਅਤੇ ਸੰਭਾਵਨਾਵਾਂ 'ਤੇ ਸੈਮੀਨਾਰ ਦਾ ਆਯੋਜਨ

ਰਿਆਤ ਬਾਹਰਾ ਡੈਂਟਲ ਕਾਲਜ ਵਿਖੇ ਕਰਵਾਈ ਰਿਸਰਚ ਦਾ ਦਰਿਸ਼।
ਰਿਆਤ ਬਾਹਰਾ ਡੈਂਟਲ ਕਾਲਜ ਵਿਖੇ ਕਰਵਾਈ ਰਿਸਰਚ ਦਾ ਦਰਿਸ਼।

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 10 Feb 2017

Last updated on: Feb 10, 2017, 00:00 IST

ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਅਤੇ ਰਿਆਤ ਬਾਹਰਾ ਕਾਲਜ ਆਫ ਨਰਸਿੰਗ ਨੇ ਇੰਟਰਨੈਸ਼ਨਲ ਇੰਸਟੀਚਿਊਟ ਆਫ ਹੈਲਥ ਮੈਨੇਜਮੈਂਟ ਰਿਸਰਚ (ਆਈ.ਆਈ.ਐਚ.ਐਮ.ਆਰ) ਦਿੱਲੀ ਦੇ ਸਹਿਯੋਗ ਨਾਲ 'ਭਾਰਤ ਵਿਚ ਭਵਿੱਖ ਦੀ ਸੰਭਾਵਨਾਵਾਂ ਅਤੇ ਸਿਹਤ ਉਦਯੋਗ ਪ੍ਰਬੰਧਨ' ਵਿਸ਼ੇ 'ਤੇ ਇਕ ਰੋਜ਼ਾ ਸੇਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੇਮੀਨਾਰ ਵਿਚ ਡੈਂਟਲ ਦੇ 60 ਅਤੇ ਨਰਸਿੰਗ ਦੇ ਲਗਭਗ 140 ਵਿਦਿਆਰਥੀਆਂ ਨੇ ਹਿੱਸਾ ਲਿਆ। ਸੇਮੀਨਾਰ ਵਿਚ ਮੁੱਖ ਬੁਲਾਰਿਆਂ ਵਿਚ ਰਿਆਤ ਬਾਹਰਾ ਕਾਲਜ ਆਫ ਨਰਸਿੰਗ ਦੇ ਡਾਇਰੈਕਟਰ ਡਾ. ਚੰਦਰ ਕੇ.ਸਰੀਨ, ਡਾਇਰੈਕਟਰ ਜਨਰਲ (ਰਿਟਾ.) ਡਾ. ਪਰਮਜੀਤ ਸਿੰਘ ਅਤੇ ਮੋਹਾਲੀ ਸਥਿੱਤ ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਤਰੁਣ ਕਾਲਰਾ ਸ਼ਾਮਲ ਸਨ। ਡਾ. ਚੰਦਰ ਕੇ.ਸਰੀਨ ਨੇ ਇਸ ਮੌਕੇ 'ਤੇ ਆਪਣੇ ਸੰਬੋਧਨ ਵਿਚ ਸਮਝਾਇਆ ਕਿ ਸਿਹਤ ਸੇਵਾ ਜਗਤ ਵਿਚ ਤੈਨਾਤ ਮਾਹਿਰ ਦੀ ਅਹਮਿਅਤ ਅਤੇ ਜਰੂਰਤ ਕੀ ਹੈ। ਉਨ੍ਹਾਂ ਕਿਹਾ ਕਿ ਅੱਜਕਲ ਦੇ ਲੋਕ ਆਪਣੀ ਸਿਹਤ ਨੂੰ ਲੈਕੇ ਜਿਆਦਾ ਸਜਗ ਹੋ ਗਏ ਹਨ ਅਤੇ ਉਹ ਚੰਗੀ ਸਿਹਤ ਸੁਵਿਧਾਵਾਂ ਦੀ ਮੰਗ ਕਰ ਰਹੇ ਹਨ, ਇਸ ਲਈ ਸਿਹਤ ਸੇਵਾ ਜਗਤ ਨੂੰ ਅਜਿਹੀ ਸੁਵਿਧਾਵਾਂ ਪ੍ਰਦਾਨ ਕਰਾਉਣ ਦੀ ਮੰਗ ਵੀ ਕਈ ਗੁਣਾ ਵੱਧ ਗਈ ਹੈ। 

'ਮੌਜੂਦਾ ਦੌਰ ਵਿਚ ਸਿਹਤ ਸੇਵਾ ਪ੍ਰਦਾਨ ਕਰਨ ਵਾਲੇ ਪ੍ਰੋਫੈਸ਼ਨਲਸ ਨੂੰ ਸਮਾਜ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਦੀ ਚੁਣੌਤੀ ਦਾ ਸਾਹਮਣਾ ਕਰਨਾ ਹੈ ਅਤੇ ਉਸਨੂੰ ਪੂਰਾ ਕਰਕੇ ਦਿਖਾਉਣਾ ਹੈ। ਆਈ.ਆਈ.ਐਚ.ਐਮ.ਆਰ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸੁਰੇਸ਼ ਕੁਮਾਰ ਨੇ ਡੈਂਟਲ ਅਤੇ ਨਰਸਿੰਗ ਦੇ ਵਿਦਿਆਰਥੀਆਂ ਅਤੇ ਇੰਟਰਲਸ ਦੇ ਨਾਲ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਡੈਂਟਲ ਗ੍ਰੇਜੂਏਟ ਦੀ ਜਰੂਰਤ ਵੱਧ ਜਾਵੇਗੀ ਅਤੇ ਉਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਸੇਵਾਵਾਂ ਦੇਣੀ ਹੋਣਗੀ। ਉਨ੍ਹਾਂ ਕਿਹਾ ਕਿ ਮਲਟੀਨੈਸ਼ਨਲ ਕੰਪਨੀਆਂ ਦੀ ਤਾਦਾਦ ਵਿਚ ਲਗਾਤਾਰ ਇਜਾਫ਼ਾ ਹੋ ਰਿਹਾ ਹੈ ਅਤੇ ਅਜਿਹੇ ਵਿਚ ਡੈਂਟਲ ਮਾਹਿਰ ਦੀ ਮੰਗ ਵੀ ਕਾਫ਼ੀ ਵੱਧ ਰਹੀ ਹੈ। ਇਨ੍ਹਾਂ ਮਾਹਿਰਾਂ ਨੂੰ ਮੈਡੀਕਲ ਡਾਟਾ ਜੁਟਾਉਣ ਤੋਂ ਲੈਕੇ ਹਸਪਤਾਲ ਪ੍ਰਬੰਧਨ, ਦੰਦ ਰੋਗ ਪੀੜੀਤਾਂ ਦੇ ਇਲਾਜ ਅਤੇ ਸਿਹਤ ਜਗਤ ਦੀ ਦੂਜੀਆਂ ਜਰੂਰਤਾਂ ਨੂੰ ਪੂਰਾ ਕਰਨ ਦੀ ਜਿੰਮੇਦਾਰੀ ਨਿਭਾਉਣੀ ਹੋਵੇਗੀ। ਰਿਆਤ ਬਾਹਰਾ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਤਰੁਣ ਕਾਲਰਾ ਨੇ ਡੈਂਟਲ ਅਤੇ ਨਰਸਿੰਗ ਸਾਈਂਸ ਦੇ ਹਸਪਤਾਲ ਪ੍ਰਬੰਧਨ ਦੇ ਨਾਲ ਇਕਜੁੱਟਤਾ 'ਤੇ ਗੱਲਬਾਤ ਕੀਤੀ। 

 

Tags: Rayat Bahra University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD