Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ

 

ਇਸਤਰੀ ਵਿੰਗ ਦਿਲੀ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਚੋਣਾ ਚ, ਦਿਲੀ ਜਾ ਕੇ ਵੀ ਪੂਰੀ ਤਨਦੇਹੀ ਨਾਲ ਕੰਮ ਕਰੇਗਾ-ਬੀਬੀ ਜਗੀਰ ਕੌਰ

Web Admin

Web Admin

5 Dariya News

ਚੰਡੀਗੜ੍ਹ , 14 Feb 2017

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 26 ਫਰਵਰੀ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਕੇ ਇਹ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਬੁਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਕੇ ਚੰਡੀਗੜ੍ਹ ਵਿਖੇ ਇਸਤਰੀ ਵਿੰਗ ਦੀ  ਮੀਟਿੰਗ  ਕੀਤੀ । ਬੈਠਕ ਵਿੱਚ ਪੰਜਾਬ ਭਰ ਤੋਂ ਆਇਆ ਇਸਤਰੀ ਵਿੰਗ ,ਸ਼ਿਰੋਮਣੀ ਅਕਾਲੀ ਦਲ ਨੇ ਹਿੱਸਾ ਲਿਆ ,ਇਸ ਮੌਕੇ ਜਿਥੇ ਪੰਜਾਬ ਵਿਧਾਨਸਭਾ ਚੋਣਾਂ ਵੇਲੇ ਇਸਤਰੀਆਂ ਵਲੋਂ ਕੀਤੇ ਗਏ ਪ੍ਰਚਾਰ ਦੀ ਤਾਰੀਫ ਕੀਤੀ ਗਈ ਨਾਲ ਹੀ 16 ਫਰਫ਼ਰੀ ਨੂੰ ਦਿਲੀ ਵਿਖੇ ਇਸਤਰੀ ਵਿੰਗ ਦੀ ਬੈਠਕ ਬੁਲਾਈ ਗਈ ਹੈ ਜਿਸ ਵਿਚ ਸੁਖਦੇਵ ਸਿੰਘ ਢੀਂਡਸਾ ਇਸਤਰੀਆਂ ਦੀ  ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਨੂੰ ਲੈ ਕੇ ਡਿਉਟੀਆਂ ਲਾਣਗੇ| ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਇਸਤਰੀਆਂ ਦਿਲੀ ਜਾ ਕੇ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ | ਓਹਨਾ ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਚੋਣ ਮਸ਼ੀਨਰੀ ਵਿਚ ਗੜਬੜੀ ਦੀ ਗੱਲ ਉਤੇ ਵੀ ਚੁਟਕੀ ਲੀਤੀ ਓਹਨਾ ਕਿਹਾ ਕਿ ਓਹਨਾ ਨੂੰ ਚੋਣ ਪ੍ਰਕ੍ਰਿਆ ਬਾਰੇ ਕੁਝ ਵੀ ਨਹੀਂ ਪਤਾ ਉਹ ਸਿਰਫ ਰੋਲਾ ਪਾਉਣਾ ਜਾਣਦੇ ਹਨ | 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD