Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਰੇਂਸ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਦਿਵਸ

ਵਿਦਿਆਰਥੀਆਂ ਅਤੇ ਸਟਾਫ ਨੂੰ ਟਰੈਫਿਕ ਨਿਯਮਾਂ ਸਬੰਧੀ ਦਿਤੀ ਜਾਣਕਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Feb 2017

Last updated on: Feb 15, 2017, 00:00 IST

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧ ਦੇ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ  ਟਰੈਫਿਕ ਪੁਲਿਸ ਮੁਹਾਲੀ ਵਲੋਂ ਟਰੈਫ਼ਿਕ ਜਾਗਰੂਕਤਾ ਦਿਵਸ ਮਨਾਇਆ ਗਿਆ । ਇਸ ਦਾ ਮੰਤਵ  ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨਾਂ ਦੇ ਪਾਲਣ ਲਈ ਪ੍ਰੇਰਿਤ ਕਰਨਾ ਸੀ ।ਇਸ ਪ੍ਰੋਗਰਾਮ ਦੌਰਾਨ ਮੁਹਾਲੀ ਟ੍ਰੈਫਿਕ ਪੁਲਿਸ ਦੇ ਨੁਮਾਇੰਦਿਆਂ ਨੇ ਸਕੂਲ ਦੇ ਵਿਦਿਆਰਥੀਆਂ, ਡਰਾਇਵਰਾਂ/ਕਲੀਨਰਾਂ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਇਆ ਅਤੇ ਉਹਨਾਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ। ਉਹਨਾਂ ਵੱਲੋਂ ਪ੍ਰੋਗਰਾਮ ਦੌਰਾਨ ਵੱਖ-ਵੱਖ ਟ੍ਰੈਫਿਕ ਸਿਗਨਲ, ਜੈਬਰਾ ਕਰਾਸਿੰਗ, ਟਰੈਫਿਕ ਲਾਇਟਾਂ ਅਤੇ ਹੈਲਮਟ ਦੇ ਇਸਤੇਮਾਲ ਸਬੰਧੀ ਵਿਸ਼ੇਸ ਜਾਣਕਾਰੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਅਤੇ ਡਰਾਇਵਰਾਂ ਨੂੰ ਵੀਡੀਓ ਫਿਲਮ ਰਾਹੀਂ ਵੀ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਕੋਲੋਂ ਕੁਝ ਮਹੱਤਵਪੂਰਨ ਸਵਾਲ ਵੀ ਪੁਛੇ ਗਏ ਜਿਹਨਾਂ ਸਬੰਧੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਬੜੇ ਹੀ ਸਰਲ ਅਤੇ ਰੌਚਕ ਤਰੀਕੇ ਨਾਲ ਸਮਝਾਇਆ ਗਿਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਵੱਲੋਂ ਪੁਲਿਸ ਅਧਿਆਰੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਗਿਆ ਉਹ ਦੱਸੇ ਗਏ ਟ੍ਰੈਫਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ ਅਤੇ ਜਿੰਦਗੀ ਵਿੱਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਭਵਿੱਖ ਵਿੱਚ ਉਹ ਆਪਣੀ ਤੇ ਸਮਾਜ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾ ਸਕਣ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD