Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਬਾਬਾ ਕਾਹਨ ਸਿੰਘ ਦੀ ਯਾਦ ਵਿੱਚ ਤਿੰਨ ਦਿਨਾਂ ਧਾਰਮਿਕ ਸਮਾਗਮ ਅਤੇ ਕਬੱਡੀ ਦੇ ਮੈਚ ਕਰਵਾਏ ਗਏ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 21 Feb 2017

Last updated on: Feb 21, 2017, 00:00 IST

ਜੰਡਿਆਲਾ ਗੁਰੂ ਤੋਂ ਥੋੜੀ ਦੂਰ ਪਿੰਡ ਠੱਠੀਆਂ ਵਿਖੇ ਧੰਨ ਧੰਨ ਬਾਬਾ ਕਾਹਨ ਸਿੰਘ ਜੀ ਸਹੀਦ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਤਿੰਨ ਦਿਨਾਂ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੁਮ ਧਾਮ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕਰਵਾਇਆ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਖੁੱਲੀ ਗਰਾਉਂਡ ਵਿੱਚ ਕਵੀਸ਼ਰੀ ਜੱਥਿਆਂ ਵਲੋਂ ਬਾਬਾ ਜੀ ਦਾ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਤੋਂ ਉਪਰੰਤ ਸ਼ਾਮ ਨੂੰ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਦੀਆਂ ਕਬੱਡੀ ਕਲੱਬ ਦੀਆਂ ਟੀਮਾਂ ਵਿੱਚ ਫਸਵਾਂ ਮੈਚ ਹੋਇਆ। ਜਿਸ ਵਿੱਚ ਖਡੂਰ ਸਹਿਬ ਦੀ ਟੀਮ ਜੇਤੂ ਰਹੀ। ਇਸ ਮੈਚ ਦਾ ਪਹੁੰਚੀਆਂ ਸੰਗਤਾਂ ਨੇ ਖੁਬ ਅਨੰਦ ਮਾਣਿਆਂ।ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਸੁਖਚੈਨ ਸਿੰਘ ਨੇ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਮਨਬੀਰ ਸਿੰਘ, ਨਿਰੰਕਾਰ ਸਿੰਘ, ਮੇਜਰ ਸਿੰਘ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਨਿਊਜ਼ੀਲੈਂਡ, ਭਿੰਦਾ ਇਟਲੀ, ਸ਼ਿੰਦਾ ਇਟਲੀ, ਬਲਜਿੰਦਰ ਅਮਰੀਕਾ, ਹਰਭਾਲ ਸਿੰਘ ਦੁਬਈ, ਜਸਕਰਨ ਕਨੇਡਾ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਭਰੀ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD