Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਅਰਵਿੰਦ ਕੇਜਰੀਵਾਲ, ਕੰਵਰ ਸੰਧੂ ਦੇ ਪੁੱਤਰ ਦੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਕਾਂਸਲ ਪੁੱਜੇ

Web Admin

Web Admin

5 Dariya News (ਭੁਪਿੰਦਰ ਸਿੰਘ ਸ਼ਿੰਗਾਰੀਵਾਲ)

ਨਵਾਂਗਰਾਉਂ , 01 Mar 2017

Last updated on: Mar 01, 2017, 00:00 IST

ਹਲਕਾ ਖਰੜ੍ਹ ਦੇ 'ਆਪ' ਉਮੀਦਵਾਰ ਕੰਵਰ ਸਿੰਘ ਸੰਧੂ ਦੇ ਨੌਜਵਾਨ ਸਪੁੱਤਰ ਕਰਨ ਸਿੰਘ ਸੰਧੂ ਦੀ ਮੌਤ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਸ੍ਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਕਾਂਸਲ ਸਥਿਤ ਗ੍ਰਹਿ ਵਿਖੇ ਪੁੱਜਕੇ ਹਮਦਰਦੀ ਦਾ ਪ੍ਰਗਟਾਵਾਂ ਕੀਤਾ। ਇਸ ਸਬੰਧੀ ਉਨ੍ਹਾਂ ਮਿਤ੍ਰਕ ਦੇਹ ਤੇ ਫੁੱਲ ਭੇਂਟ ਕਰਨ ਤੋਂ ਬਾਅਦ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ। ਸ: ਸੰਧੂ ਦੇ ਬੇਟੇ ਦੀ ਮੌਤ ਨੂੰ ਪੂਰੀ 'ਆਪ' ਪਾਰਟੀ ਅਤੇ ਪੰਜਾਬ ਵਾਸੀਆਂ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਪਾਰਟੀ ਵੱਲੋਂ ਉਨ੍ਹਾਂ ਦੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਇਸ ਮੌਕੇ ਕੰਵਰ ਸਿੰਘ ਸੰਧੂ, ਮੈਡਮ ਬਿੱਟੂ ਸੰਧੂ, ਭਗਵੰਤ ਮਾਨ, ਗੁਰਪ੍ਰੀਤ ਸਿੰਘ ਘੁੱਗੀ, ਸੁਖਪਾਲ ਸਿੰਘ ਖਹਿਰਾ, ਐਚ ਐਸ ਫੂਲਕਾ, ਹਰਚਰਨ ਸਿੰਘ ਬੈਂਸ, ਸਕਿੰਦਰ ਸਿੰਘ ਮਲੂਕਾ, ਸ੍ਰੀ ਸੰਜੈ ਸਿੰਘ, ਕੇਵਲ ਸਿੰਘ ਢਿਲੋਂ ਅਤੇ ਕਰਨੈਲ ਸਿੰਘ ਪੀਰਮੁਹੰਮਦ, ਚੌਧਰੀ ਅਰਜਨ ਸਿੰਘ ਕਾਂਸਲ  ਅਤੇ ਵੱਡੀ ਗਿਣਤੀ 'ਚ ਪੰਜਾਬ ਭਰ ਦੇ 'ਆਪ' ਆਗੂਆਂ ਤੇ ਇਲਾਕਾ ਵਾਸੀਆਂ ਸਮੇਤ ਅਕਾਲੀ ਦਲ, ਕਾਂਗਰਸ ਅਤੇ ਭਾਂਜਪਾ ਦੇ ਆਗੂ ਤੇ ਵਰਕਰ ਵੀ ਪੁੱਜੇ ਹੋਏ ਸਨ।  

 

Tags: Arvind Kejriwal , Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD