Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕੰਵਰ ਸਿੰਘ ਸੰਧੂ ਦੇ ਨੌਜਵਾਨ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ

ਸਸ਼ਕਾਰ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਸੀਨੀ : ਆਗੂ ਪੁੱਜੇ

Web Admin

Web Admin

5 Dariya News (ਭੁਪਿੰਦਰ ਸਿੰਘ ਸ਼ਿੰਗਾਰੀਵਾਲ)

ਨਵਾਂਗਰਾਉਂ , 01 Mar 2017

ਹਲਕਾ ਖਰੜ੍ਹ ਤੋਂ 'ਆਪ' ਉਮੀਦਵਾਰ ਕੰਵਰ ਸਿੰਘ ਸੰਧੂ ਨੂੰ ਉਸ ਸਮੇਂ ਅੱਜ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਕਰਨ ਸਿੰਘ ਸੰਧੂ 35 ਜੋ ਕਿ ਵਿਦੇਸ਼ ਵਿੱਚ ਪੱਕੇ ਤੌਰ ਤੇ ਡਾਕਟਰੀ ਦੀ ਨੌਕਰੀ ਕਰਦਾ ਸੀ, ਚੋਣਾਂ ਕਾਰਨ ਆਪਣੇ ਪਿਤਾ ਦੀ ਸਹਾਇਤਾ ਲਈ ਇਥੇ ਆਏ ਹੋਏ ਸਨ। ਅੱਜ ਸੇਵਰੇ ਤੜਕੇ ਛਾਤੀ 'ਚ ਦਰਦ ਹੋਣ ਕਾਰਨ ਪੀ ਜੀ ਆਈ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿਤ੍ਰਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦਾ ਵਿਆਹ ਵੀ ਅਜੇ ਕੁਝ ਸਮੇਂ ਪਹਿਲਾਂ ਹੀ ਹੋਇਆ ਸੀ। ਸਿਵਲ ਹਸਪਤਾਲ ਖਰੜ੍ਹ ਤੋਂ ਪੋਸਟ ਮਾਰਟਮ ਕਰਨ ਤੋਂ ਬਾਅਦ ਮਿਤ੍ਰਕ ਦੇਹ ਨੂੰ ਕਾਂਸਲ ਸਥਿਤ ਘਰ 'ਚ ਲਿਆਦਾ ਗਿਆ। ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੁੱਜਕੇ ਫੁੱਲਮਾਲਾ ਭੇਂਟ ਕੀਤੀ। ਉਨ੍ਹਾਂ ਦੇ ਚੰਡੀਗੜ੍ਹ ਦੇ 25 ਸੈਕਟਰ ਸਥਿਤ ਸਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। 

ਇਸ ਮੌਕੇ ਅਰਵਿੰਦ ਕੇਜਰੀਵਾਲ ਸਮੇਤ ਸੰਜੈ ਸਿੰਘ, ਭਗਵੰਤ ਮਾਨ, ਐਚ ਐਸ ਫੂਲਕਾ, ਗੁਰਪ੍ਰੀਤ ਸਿੰਘ ਘੁੱਗੀ, ਸੁਖਪਾਲ ਸਿੰਘ ਖਹਿਰਾ, ਮੁੱਖ ਮੰਤਰੀ ਸ: ਬਾਦਲ ਦੇ ਸਿਆਸੀ ਸਲਾਹਕਾਰ ਹਰਚਰਨ ਸਿੰਘ ਬੈਂਸ, ਸਕਿੰਦਰ ਸਿੰਘ ਮਲੂਕਾ, ਦਰਬਾਰਾ ਸਿੰਘ ਗੁਰੂ, ਅਰਜਨ ਸਿੰਘ ਕਾਂਸਲ, ਕਰਨੈਲ ਸਿੰਘ ਪੀਰ ਮੁਹੰਮਦ, ਰਣਜੀਤ ਸਿੰਘ ਗਿੱਲ, ਕਾਂਗਰਸੀ ਆਗੂ ਜਗਮੋਹਣ ਸਿੰਘ ਕੰਗ, ਗੁਰਕੀਰਤ ਸਿੰਘ ਕੋਟਲੀ, ਪਰਮਿੰਦਰ ਸਿੰਘ ਪਿੰਕੀ, ਲਖਵਿੰਦਰ ਕੌਰ ਗਰਚਾ, ਜੱਸੀ ਜਸਰਾਜ, ਹਿੰਮਤ ਸਿੰਘ ਸ਼ੇਰਗਿੱਲ, ਨਰਿੰਦਰ ਸਿੰਘ ਸ਼ੇਰਗਿੱਲ, ਸੰਤੋਖ ਸਿੰਘ ਸਲਾਣਾ, ਜਗਦੇਵ ਸਿੰਘ ਮਲੋਆ, ਅਮਰਜੀਤ ਸਿੰਘ ਸੰਦੋਆ, ਜੱਸੀ ਸੇਖੋਂ, ਉਜਾਗਰ ਸਿੰਘ ਬਡਾਲੀ, ਤੇਜਿੰਦਰਪਾਲ ਸਿੰਘ ਸਿੱਧੂ, ਐਡਵੋਕੇਟ ਸੇਖਰ ਬਾਵਾ, ਐਸ ਐਸ ਪੀ ਗੁਰਪ੍ਰੀਤ ਸਿੰਘ ਭੁੱਲਰ, ਐਡਵੋਕੇਟ ਨਵਕਿਰਨ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਦਰਸ਼ਨ ਸਿੰਘ ਧਾਲੀਵਾਲ, ਹਰਪਾਲ ਸਿੰਘ ਚੀਮਾ, ਹਰਬੰਤ ਸਿੰਘ ਬਾਜਵਾ, ਇਕਬਾਲ ਸਿੰਘ ਸੈਣੀ ਗੁਰਧਿਆਨ ਸਿੰਘ ਨਵਾਂਗਰਾਉਂ, ਗੁਰਬਚਨ ਸਿੰਘ, ਗਰਜਾ ਸਿੰਘ ਸਿੱਧੂ, ਕੁਲਦੀਪ ਸਿੰਘ, ਮਲਕੀਤ ਸਿੰਘ, ਪ੍ਰਭਜੋਤ ਬਾਜਵਾ, ਗੁਰਪ੍ਰੀਤ ਕਾਦੀਮਾਜਰਾ, ਦਲਵਿੰਦਰ ਬੈਨੀਪਾਲ, ਜੱਗੀ ਕਾਦੀਮਾਜਰਾ ਆਦਿ ਆਗੂ ਵੀ ਹਾਜ਼ਿਰ ਸਨ।

 

Tags: Arvind Kejriwal , Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD