Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਖ਼ਾਬੜਾਂ ਕਬੱਡੀ ਕੱਪ ਦਾ ਪੋਸਟਰ ਦਵਿੰਦਰ ਸਿੰਘ ਬਾਜਵਾ ਨੇ ਜਾਰੀ ਕੀਤਾ

ਨੇੜਲੇ ਪਿੰਡ ਖ਼ਾਬੜਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਕੱਬਡੀ ਕੱਪ ਦਾ ਪੋਸਟਰ ਜਾਰੀ ਕਰਦੇ ਦਵਿੰਦਰ ਸਿੰਘ ਬਾਜਵਾ, ਜੰਗ ਸਿੰਘ ਸੋਲਖੀਆਂ ਤੇ ਹੋਰ ਪ੍ਰਬੰਧਕ।
ਨੇੜਲੇ ਪਿੰਡ ਖ਼ਾਬੜਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਕੱਬਡੀ ਕੱਪ ਦਾ ਪੋਸਟਰ ਜਾਰੀ ਕਰਦੇ ਦਵਿੰਦਰ ਸਿੰਘ ਬਾਜਵਾ, ਜੰਗ ਸਿੰਘ ਸੋਲਖੀਆਂ ਤੇ ਹੋਰ ਪ੍ਰਬੰਧਕ।

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 05 Mar 2017

Last updated on: Mar 05, 2017, 00:00 IST

ਨੇੜਲੇ ਪਿੰਡ ਖ਼ਾਬੜਾਂ ਵਿਖੇ ਯੁਵਕ ਸੇਵਾਵਾਂ ਕਲੱਬ ਵੱਲੋਂ ਨਗਰ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਚੌਥੇ ਦੋ ਰੋਜ਼ਾ ਕੱਬਡੀ ਕੱਪ ਦਾ ਪੋਸਟਰ ਕਬੱਡੀ ਐਸੋਸੀਏਸ਼ਨ ਜਿਲ੍ਹਾ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਅਤੇ ਪ੍ਰਬੰਧਕਾਂ ਵੱਲੋਂ ਪਿੰਡ ਖ਼ਾਬੜਾਂ ਵਿਖੇ ਇੱਕ ਸਮਾਰੋਹ ਦੌਰਾਨ ਸਾਂਝੇ ਰੂਪ ਵਿਚ ਜਾਰੀ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਪ੍ਰਬੰਧਕਾਂ ਨੇ ਦੱਸਿਆ ਕਿ 24 ਅਤੇ 25 ਮਾਰਚ ਨੂੰ ਕਰਵਾਏ ਜਾ ਰਹੇ ਦੋ ਰੋਜ਼ਾ ਕੱਬਡੀ ਕੱਪ ਦੀ ਜੇਤੂ ਟੀਮ ਨੂੰ ਪੈਂਤੀ ਹਜ਼ਾਰ ਰੁਪਏ ਨਗਦ ਉੱਪਜੇਤੁ ਨੂੰ ਪੱਚੀ ਹਜ਼ਾਰ ਨਗਦ ਇਨਾਮ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਕਬੱਡੀ ਕੱਪ ਦੇ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਮੁਖ ਮਹਿਮਾਨ ਵੱਜੋਂ ਪਹੁੰਚੇ ਦਵਿੰਦਰ ਸਿੰਘ ਬਾਜਵਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਨਗਰ ਪੰਚਾਇਤ ਅਤੇ ਕਲੱਬ ਮੈਂਬਰਾਂ ਦੇ ਨਾਲ ਮਿਲਕੇ ਕੱਬਡੀ ਕੱਪ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਜੈ ਸਿੰਘ ਚੱਕਲਾਂ, ਜੰਗ ਸਿੰਘ ਸੋਲਖੀਆਂ, ਕੁਲਦੀਪ ਕੌਰ ਸਰਪੰਚ, ਪ੍ਰਧਾਨ ਸੁਖਜੀਤ ਸਿੰਘ, ਮਨਪ੍ਰੀਤ ਸਿੰਘ ਸੋਨੀ ਮੀਤ ਪ੍ਰਧਾਨ, ਬਲਵਿੰਦਰ ਸਿੰਘ, ਬਿੱਟੂ ਬਾਜਵਾ,ਮਿਹਰ ਸਿੰਘ ਸਰਪੰਚ, ਸਤਨਾਮ ਸਿੰਘ ਸਰਪੰਚ, ਦਰਸ਼ਨ ਸਿੰਘ ਸਰਪੰਚ, ਰਾਜਬੀਰ ਸਿੰਘ ਸੋਲਖੀਆਂ ਸੰਮਤੀ ਮੈਂਬਰ, ਮੋਹਨਜੀਤ ਸਿੰਘ ਕਮਾਲਪੁਰ, ਰਣਧੀਰ ਸਿੰਘ ਸਾਲਾਪੁਰ, ਲਖਵੀਰ ਲੱਖਾ, ਗੁਰਪਾਲ ਸਿੰਘ ਨੰਬਰਦਾਰ, ਰਜਿੰਦਰ ਸਿੰਘ ਪੰਚ, ਜਗਮੋਹਨ ਸਿੰਘ, ਦਰਸ਼ਨ ਸਿੰਘ, ਲਖਬੀਰ ਖ਼ਾਬੜਾਂ, ਜਸ਼ਨ, ਜਸਵੀਰ ਸਿੰਘ, ਜਸਵੰਤ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ, ਦਲਵੀਰ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ, ਰਮਨਦੀਪ ਸਿੰਘ, ਪਰਵਿੰਦਰ ਸਿੰਘ, ਸਾਜਨ ਅੱਤਰੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD