Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੱਚੀ ਪਹੀ 'ਤੇ ਪੇਵਰ ਲਗਾਉਣ ਦਾ ਲਖਵਿੰਦਰ ਕੌਰ ਗਰਚਾ ਵੱਲੋਂ ਤਿੱਖਾ ਪ੍ਰਤੀਕਰਮ

ਕਿਹਾ 'ਇਸ ਕੰਮ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ'

ਲਖਵਿੰਦਰ ਕੌਰ ਗਰਚਾ
ਲਖਵਿੰਦਰ ਕੌਰ ਗਰਚਾ

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 07 Mar 2017

Last updated on: Mar 07, 2017, 00:00 IST

ਵਿਧਾਨ ਸਭਾ ਹਲਕਾ ਖਰੜ ਵਿੱਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੀਡੀਆ ਰਾਹੀਂ ਉਭਾਰ ਕੇ ਹੱਲ ਕਰਵਾਉਣ ਲਈ ਯਤਨਸ਼ੀਲ ਸੀਨੀਅਰ ਆਗੂ ਲਖਵਿੰਦਰ ਕੌਰ ਗਰਚਾ ਨੇ ਸ਼ਹਿਰ ਕੁਰਾਲੀ ਦੀ ਅਨਾਜ਼ ਮੰਡੀ ਰੋਡ ਨੂੰ ਖੇਤਾਂ ਤੱਕ ਜੋੜਦੀ ਬੇਅਬਾਦ ਪਹੀ ਉਤੇ ਲੱਖਾਂ ਦੀ ਲਾਗਤ ਨਾਲ ਪੇਵਰ ਲਗਾਉਣ ਦੇ ਮਾਮਲੇ 'ਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕੀਤਾ ਹੈ। ਪੱਤਰਕਾਰਾਂ ਨਾਲ  ਗੱਲਬਾਤ ਕਰਦਿਆਂ ਗਰਚਾ ਨੇ  ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਗਰ ਕੌਂਸਲ ਵੱਲੋਂ ਜਿਨ੍ਹਾਂ ਰਿਹਾਇਸ਼ੀ ਖੇਤਰਾਂ ਵਿੱਚ ਜ਼ਰੂਰਤ ਹੈ, ਉੇਨ੍ਹਾਂ ਖੇਤਰਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਬਲਕਿ ਖੇਤਾਂ ਵਿੱਚ ਜਾਂਦੀ ਕੱਚੀ ਪਹੀ ਉਤੇ ਲੱਖਾਂ ਰੁਪਏ ਖਰਚ ਕਰ ਦਿੱਤੇ ਗਏ ਹਨ। ਨਗਰ ਕੌਂਸਲ ਵੱਲੋਂ ਕੀਤੇ ਗਏ ਇਸ ਕੰਮ ਦੀ ਉੱਚ ਪੱਧਰੀ ਜਾਂਚ ਹੋਣੀ  ਚਾਹੀਦੀ ਹੈ। ਅਜਿਹਾ ਕਰਕੇ ਕੌਂਸਲ ਅਧਿਕਾਰੀਆਂ ਨੇ ਇਸ ਗੱਲ ਉਤੇ ਮੁਹਰ ਲਗਾ ਦਿੱਤੀ ਹੈ ਕਿ ਰਸੂਖਦਾਰ ਵਿਅਕਤੀ ਚਾਹੇ ਕੁਝ ਵੀ ਕਰਵਾ ਸਕਦਾ ਹੈ। ਗਰਚਾ ਨੇ ਹੈਰਾਨ ਪ੍ਰਗਟਾਉਂਦਿਆਂ ਕਿਹਾ ਕਿ ਨਗਰ ਕੌਂਸਲ ਦੇ ਈ.ਓ. ਅਤੇ ਪ੍ਰਧਾਨ ਦੇ ਬਿਆਨ ਵੀ ਆਪਸ ਵਿੱਚ ਮੇਲ ਨਹੀਂ ਖਾ ਰਹੇ  ਹਨ। ਉਨ੍ਹਾਂ ਕਿਹਾ ਕਿ ਉਕਤ ਕੱਚੀ ਪਹੀ ਵਿੱਚ ਲਗਾਏ ਪੇਵਰਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਅਜਿਹੇ ਕੰਮ ਪਹਿਲਾਂ ਜ਼ਰੂਰਤ ਵਾਲੀਆਂ ਰਿਹਾਇਸ਼ੀ ਕਾਲੋਨੀਆਂ ਵਿੱਚ ਕਰਵਾਏ ਜਾਣੇ ਚਾਹੀਦੇ ਹਨ।

  

 

Tags: Lakhwinder Kaur Garcha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD