Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਯੋਗਾ ਨੂੰ ਸਮਰਪਿਤ ਯੋਗਾ ਸਪਤਾਹ ਮਨਾਇਆ ਗਿਆ

ਛੋਟੇ ਛੋਟੇ ਬੱਚਿਆਂ ਨੇ ਯੋਗਾ ਦੇ ਸਿੱਖੇ ਗੁਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Mar 2017

Last updated on: Mar 07, 2017, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ ੭੦ ਵਿਚ ਸਮੁੱਚੇ ਵਿਸ਼ਵ ਵਿਚ ਭਾਰਤ ਦੀ ਸ਼ਾਨ ਯੋਗਾ ਨੂੰ ਸਮਰਪਿਤ ਯੋਗਾ ਸਪਤਾਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਯੋਗਾ ਦੇ ਗੁਰੂਆਂ ਦੀ ਦੇਖ ਰੇਖ ਵਿਚ ਯੋਗਾ ਕਰਨ ਦੇ ਵੱਖ ਵੱਖ ਆਸਣ ਸਿੱਖਦੇ ਹੋਏ ਉਨ੍ਹਾਂ ਦੇ ਫ਼ਾਇਦੇ ਸਿੱਖੇ। ਇਸ ਦੌਰਾਨ ਛੋਟੇ ਛੋਟੇ ਵਿਦਿਆਰਥੀਆ ਨੇ ਆਪਣੀ ਸਰੀਰਕ ਲਚਕਤਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ  ਥੋੜੇ ਜਿਹੇ ਸਮੇਂ ਵਿਚ ਹੀ ਯੋਗਾ ਦੇ ਕਈ ਆਸਣ ਸਿੱਖ ਲਏ। ਇਸ ਦੇ ਇਲਾਵਾ ਇਨ੍ਹਾਂ ਆਸਣਾਂ ਦੇ ਫ਼ਾਇਦਿਆਂ ਨੂੰ ਸਮਝਦੇ ਹੋਏ ਵਿਦਿਆਰਥੀਆਂ ਨੇ ਵਾਪਸ ਆਪਣੇ ਘਰਾਂ ਵਿਚ ਜਾ ਕੇ ਆਪਣੇ ਮਾਪਿਆਂ ਨੂੰ ਵੀ ਇਹ ਗੁਣ ਸਮਝਾਉਣ ਦਾ ਪ੍ਰਣ ਲਿਆ । ਇਸ ਹਫ਼ਤਾਵਾਰੀ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ  ਹੋਏ ਸਕੂਲ ਦੇ ਡਾਇਰੈਕਟਰ  ਜੇ ਐਸ ਕੇਸਰ ਨੇ ਦੱਸਿਆਂ ਕਿ ਬੇਸ਼ੱਕ ਦੁਨੀਆਂ ਭਰ ਦੇ ਲੋਕ  ਯੋਗ ਦੇ ਆਸਣਾਂ ਦਾ ਫ਼ਾਇਦਾ ਚੁੱਕ ਰਹੇ ਹਨ ਪਰ ਭਾਰਤ ਵਿਚ ਤੰਦਰੁਸਤੀ ਦੇ ਇਸ ਖ਼ਜ਼ਾਨੇ ਦੀ ਫ਼ਾਇਦਾ ਚੁੱਕਣ ਵਿਚ ਅਸੀਂ ਨਾਕਾਮ ਹੋ ਰਹੇ ਹਾਂ । ਉਨ੍ਹਾਂ ਅੱਗੇ ਕਿਹਾ ਕਿ ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀ ਆਪਣੀ ਇਸ ਸਿੱਖੀ ਹੋਈ ਕਲਾ ਨੂੰ ਅੱਗੇ ਲਿਜਾਦੇ ਹੋਏ ਰੋਜ਼ਾਨਾ ਸਕੂਲ ਅਤੇ ਘਰ ਵਿਚ ਯੋਗਾ ਕਰਦੇ ਹੋਏ ਇਕ ਨਿਰੋਗ ਜਿੰਦਗੀ ਦੇ ਰਾਹ ਤੇ ਚੱਲਣ । ਅਖੀਰ 'ਚ ਯੋਗਾ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਪੰਜ ਵਿਦਿਆਰਥੀਆਂ ਨੂੰ ਮੈਂਨਜ਼ਮੈਂਟ ਵਲੋਂ ਸਨਮਾਨਿਤ ਵੀ ਕੀਤਾ ਗਿਆ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD