Tuesday, 28 May 2024

 

 

ਖ਼ਾਸ ਖਬਰਾਂ ਕੇਜਰੀਵਾਲ ਨੇ ਲੁਧਿਆਣਾ 'ਚ ਕਿਹਾ- ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ ਆਪਣੇ ਪੁੱਤ ਨੂੰ ਸੰਸਦ ਵਿੱਚ ਭੇਜੋ, ਉਹ ਕੇਂਦਰ ਸਰਕਾਰ ਵਿੱਚ ਮੰਤਰੀ ਬਣੇਗਾ, ਫਿਰ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ: ਭਗਵੰਤ ਮਾਨ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਗਿੱਦੜਬਾਹਾ ਅਤੇ ਰਾਮਪੁਰਾ ਫੂਲ 'ਚ ਕੀਤਾ ਚੋਣ ਪ੍ਰਚਾਰ ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ : ਅਰਵਿੰਦ ਕੇਜਰੀਵਾਲ ਨੈਣਾ ਦੇਵੀ ਰੋਡ ਨੂੰ ਚਹੁੰ-ਮਾਰਗੀ ਕਰਨਾ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਨੂੰ ਤਰਜੀਹ : ਵਿਜੇ ਇੰਦਰ ਸਿੰਗਲਾ ਆਪ ਦਾ 13 -ਜ਼ੀਰੋ 4 ਜੂਨ ਨੂੰ ਜ਼ੀਰੋ-13 ਵਿੱਚ ਬਦਲ ਜਾਵੇਗਾ : ਗੁਰਜੀਤ ਸਿੰਘ ਔਜਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਸਥਾਪਤ ਕਰਨਗੇ ਅੰਤਰਰਾਸ਼ਟਰੀ ਵਿੱਤੀ ਕੇਂਦਰ- ਪ੍ਰਨੀਤ ਕੌਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ 'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : ਪੁਸ਼ਕਰ ਧਾਮੀ ਰਾਜਾ ਵੜਿੰਗ ਨੇ ਪਾਰਟੀ ਦੇ ਗੱਦਾਰਾਂ ਦੀ ਕੀਤੀ ਨਿਖੇਧੀ; ਵੋਟਰਾਂ ਨੂੰ ਵਿਕਾਸ ਨੂੰ ਚੁਣਨ ਦੀ ਅਪੀਲ ਕੀਤੀ ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਚੋਣਾਂ ਦੀ ਰੌਚਕਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਤਿੰਨ ਸਵੀਪ ਗੀਤ ਰਲੀਜ਼ ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ ਨੂੰਹ ਸੱਸ ਦੇ ਰਿਸਤੇ ਤੇ ਅਧਾਰਿਤ,ਹਾਸੇ ਦਾ ਖਜ਼ਾਨਾ ਹੋਵੇਗੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ-2’ ਜੈਇੰਦਰਾ ਕੌਰ ਨੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਪੀਐਮ ਮੋਦੀ ਕਦੇ ਵੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗੇ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਹ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ - ਕੇਜਰੀਵਾਲ ਨਰਮਾ ਬੈਲਟ ਦੇ ਕਿਸਾਨਾਂ ਨੂੰ ਮਿਲ ਰਿਹਾ ਨਹਿਰੀ ਪਾਣੀ, ਅਸੀਂ ਇੱਥੇ ਫੂਡ ਪ੍ਰੋਸੈਸਿੰਗ ਕੰਪਨੀਆਂ ਲਿਆਉਣ ਦੀ ਯੋਜਨਾ ਬਣਾ ਰਹੇ ਹਾਂ, ਮੇਰੇ ਕੋਲ ਇਸ ਖੇਤਰ ਲਈ ਵੱਡੀਆਂ ਵਿਕਾਸ ਯੋਜਨਾਵਾਂ ਹਨ: ਭਗਵੰਤ ਮਾਨ ਸ਼ਹੀਦ ਸਾਡੀ ਪੂੰਜੀ ਹਨ, ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ

 

ਹਰ ਸਮੇਂ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਾਂਗਾ : ਰਣਜੀਤ ਸਿੰਘ ਗਿੱਲ

ਰਣਜੀਤ ਸਿੰਘ ਗਿੱਲ
ਰਣਜੀਤ ਸਿੰਘ ਗਿੱਲ

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 24 Mar 2017

ਵਿਧਾਨ ਸਭਾ ਚੋਣਾਂ ਵਿਚ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਟਿਕਟ ਤੇ ਚੋਣ ਲੜਨ ਵਾਲੇ ਰਣਜੀਤ ਸਿੰਘ ਗਿੱਲ ਨੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਵੇਂ ਹਲਕਾ ਖਰੜ ਵਿਚ ਉਨ੍ਹਾਂ ਨੂੰ ਜਿੱਤ ਨਹੀਂ ਮਿਲੀ ਪਰ ਹਲਕਾ ਵਾਸੀਆਂ ਨੇ ਟਿਕਟ ਮਿਲਣ ਦੇ ਕੁਝ ਦਿਨਾਂ ਅੰਦਰ ਮੈਨੂੰ ਭਰਵਾਂ ਸਮਰਥਨ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਦੇ ਮਨ ਵਿਚ ਸਮੁੱਚੇ ਹਲਕਾ ਵਾਸੀਆਂ ਵੱਲੋਂ ਮਿਲੇ ਸਤਿਕਾਰ ਸਦਕਾ ਹਲਕਾ ਵਾਸੀਆਂ ਨੇ ਉਨ੍ਹਾਂ ਦੇ ਮਨ ਵਿਚ ਵਿਸ਼ੇਸ ਥਾਂ ਹੈ। ਲੋਕ ਫਤਵੇ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਨੂੰ ਹਰ ਸਮੇਂ ਮਿਲਣਗੇ ਅਤੇ ਹਲਕਾ ਵਾਸੀਆਂ ਨੂੰ ਹਰੇਕ ਸ਼ਨਿੱਚਵਾਰ ਸਵੇਰੇ 9 ਵਜੇ ਤੋਂ 2 ਵਜੇ ਤੱਕ ਫੇਜ਼ 7 ਮੁਹਾਲੀ ਵਿਖੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਾਜ਼ਰ ਰਹਿਣਗੇ। 

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD