Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਖ਼ਾਬੜਾਂ ਕਬੱਡੀ ਕੱਪ ਸੈਂਪਲੀ ਸਾਹਿਬ ਨੇ ਧਨੌਰੀ ਨੂੰ ਹਰਾਕੇ ਜਿੱਤਿਆ

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 26 Mar 2017

Last updated on: Mar 26, 2017, 00:00 IST

ਨੇੜਲੇ ਪਿੰਡ ਖ਼ਾਬੜਾਂ ਵਿਖੇ ਬਾਬਾ ਹਸਤ ਲਾਲ ਦੇ ਅਸ਼ੀਰਵਾਦ ਸਦਕਾ ਯੁਵਕ ਸੇਵਾਵਾਂ ਕਲੱਬ ਵੱਲੋਂ ਨਗਰ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਚੌਥਾ ਦੋ ਰੋਜ਼ਾ ਕਬੱਡੀ ਕੱਪ ਸੈਂਪਲੀ ਸਾਹਿਬ ਨੇ ਧਨੌਰੀ ਨੂੰ ਹਰਾਕੇ ਜਿੱਤ ਲਿਆ।ਇਸ ਮੌਕੇ ਮੁਖ ਮਹਿਮਾਨ ਵੱਜੋਂ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਜਿਲ੍ਹਾ ਕੱਬਡੀ ਐਸੋਸੀਏਸ਼ਨ ਰੋਪੜ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਜਨਰਲ ਸਕੱਤਰ ਜੱਟ ਮਹਾਨ ਸਭਾ ਪੰਜਾਬ ਕਾਂਗਰਸ, ਨਰਿੰਦਰ ਸਿੰਘ ਕੰਗ ਅੰਤਰਰਾਸ਼ਟਰੀ ਖੇਡ ਪ੍ਰਮੋਟਰ, ਜੰਗ ਸਿੰਘ ਸੋਲਖੀਆਂ ਪ੍ਰਧਾਨ ਆੜਤੀ ਐਸੋਸੀਏਸ਼ਨ, ਬਲਦੇਵ ਸਿੰਘ ਚੱਕਲਾਂ, ਚੇਅਰਮੈਨ ਨਰਿੰਦਰ ਸਿੰਘ ਮਾਵੀ, ਹਰਨੇਕ ਸਿੰਘ ਭਾਗੋਮਾਜਰਾ ਸਾਬਕਾ ਚੇਅਰਮੈਨ, ਅਜਮੇਰ ਸਿੰਘ ਲੱਖੇਵਾਲ ਐਸ.ਜੀ.ਪੀ.ਸੀ ਮੈਂਬਰ, ਜੈ ਸਿੰਘ ਚੱਕਲਾਂ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਮੋਹਰ ਸਿੰਘ ਖ਼ਾਬੜਾਂ, ਸਰਪੰਚ ਕੁਲਦੀਪ ਕੌਰ ਅਤੇ ਲਖਬੀਰ ਸਿੰਘ ਖ਼ਾਬੜਾਂ ਨੇ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਤੇ ਸਿਰੋਪਾਉ ਨਾਲ ਸਨਮਾਨ ਕੀਤਾ। 

ਇਸ ਮੌਕੇ ਕੁਲਵੀਰ ਸਮਰੌਲੀ ਤੇ ਤਰਿੰਦਰ ਤਾਰਾ ਨੇ ਲੱਛੇਦਾਰ ਕੁਮੈਂਟਰੀ ਨਾਲ ਦਰਸ਼ਕਾਂ ਨੂੰ ਕੀਲੀ ਰੱਖਿਆ। ਇਸ ਮੌਕੇ 62 ਕਿਲੋ ਵਰਗ ਵਿਚ ਜੈਅੰਤੀ ਮਾਜਰੀ ਏ ਜੇਤੂ ਅਤੇ ਜੈਅੰਤੀ ਮਾਜਰੀ ਬੀ ਉੱਪਜੇਤੂ ਰਹੀ ਅਤੇ ਇੱਕ ਪਿੰਡ ਓਪਨ ਦੇ ਕਬੱਡੀ ਕੱਪ ਦੇ ਫ਼ਸਵੇਂ ਫਾਈਨਲ ਵਿਚ ਸੈਂਪਲੀ ਸਾਹਿਬ ਦੀ ਟੀਮ ਨੇ ਧਨੌਰੀ ਨੂੰ ਅੱਧੇ ਅੰਕ ਨਾਲ ਹਰਾਇਆ। ਇਸ ਕਬੱਡੀ ਕੱਪ ਦੇ ਬੈਸਟ ਰੇਡਰ ਗਗਨ ਜੋਗੇਵਾਲ ਅਤੇ ਬੈਸਟ ਜਾਫੀ ਪੰਮਾ ਸੁਹਾਣਾ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਜੀਤ ਕੌਰ ਖ਼ਾਬੜਾਂ ਸਰਕਲ ਪ੍ਰਧਾਨ ਬਲਾਕ ਮਹਿਲਾ ਕਾਂਗਰਸ, ਬਿੱਟੂ ਬਾਜਵਾ, ਬਲਵਿੰਦਰ ਸਿੰਘ ਚੱਕਲਾਂ, ਜੱਸਾ ਚੱਕਲਾਂ, ਗੋਗੀ ਮਾਸਟਰ, ਪ੍ਰਧਾਨ ਸੁਖਜੀਤ ਸਿੰਘ, ਮਨਪ੍ਰੀਤ ਸਿੰਘ ਸੋਨੀ ਮੀਤ ਪ੍ਰਧਾਨ, ਗੁਰਨੇਕ ਸਿੰਘ, ਮਨਪ੍ਰੀਤ ਸੋਨੀ, ਜੱਸਾ ਖ਼ਾਬੜਾਂ, ਜੱਗੀ ਖ਼ਾਬੜਾਂ,ਅੰਤ ਖਾਬੜਾਂ, ਜਸ਼ਨ ਖਾਬੜਾਂ, ਸੰਨੀ ਖਾਬੜਾਂ, ਕੁਲਦੀਪ ਸਿੰਘ, ਗੁਰਦੀਪ ਸਿੰਘ, ਗੁਰਪਾਲ ਸਿੰਘ, ਆਤਮਾ ਸਿੰਘ, ਮੋਹਨ ਸਿੰਘ, ਸੂਬੇਦਾਰ ਆਤਮਾ ਸਿੰਘ, ਜਗਤਾਰ ਸਿੰਘ ਕਾਂਸਲ, ਪ੍ਰਦੀਪ ਸਿੰਘ ਦੁਲੱਚੀ ਮਾਜਰਾ, ਮੇਜਰ ਸਿੰਘ ਰੋਡਮਾਜਰਾ, ਕੁਲਦੀਪ ਕੀਪਾ, ਕਰਨੈਲ ਸਰੋਆ, ਜਸਵੀਰ ਸਿੰਘ, ਜਸਵੰਤ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ, ਦਲਵੀਰ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ, ਰਮਨਦੀਪ ਸਿੰਘ, ਪਰਵਿੰਦਰ ਸਿੰਘ, ਸਾਜਨ ਅੱਤਰੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD