Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਗੁ. ਗੜ੍ਹੀ ਭੋਰਖਾ ਸਾਹਿਬ ਵਿਖੇ ਸਲਾਨਾ 'ਪ੍ਰਗਟਿਓ ਖਾਲਸਾ' ਸਮਾਗਮ ਕਰਵਾਇਆ

Web Admin

Web Admin

5 Dariya News (ਜਸਪ੍ਰੀਤ ਜੱਸੀ)

ਮਾਜਰੀ , 27 Mar 2017

ਮਾਜਰੀ ਬਲਾਕ ਸਥਿਤ 'ਚ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਵਿਖੇ ਤਿੰਨ ਰੋਜ਼ਾ ਸਲਾਨਾ 'ਪ੍ਰਗਟਿਓ ਖਾਲਸਾ' ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਨੇ ਰੋਜਾਨਾਂ ਹਾਜ਼ਰੀਆਂ ਭਰੀਆਂ।  ਇਸ ਦੌਰਾਨ ਰਵਿੰਦਰ ਸਿੰਘ ਨੇ ਸਟੇਜ਼ ਸਕੱਤਰ ਦੀ ਭੂਮੀਕਾ ਬਾਖੂਬੀ ਨਿਭਾਈ। ਸਮਾਗਮ ਦੌਰਾਨ ਗੁਰੂ ਘਰ ਦੇ ਮੁੱਖ ਪ੍ਰਬੰਧਕ ਭਾਈ ਹਰਜੀਤ ਸਿੰਘ ਹਰਮਨ ਅਤੇ ਪ੍ਰਧਾਨ ਜਗਤਾਰ ਸਿੰਘ ਖੇੜਾ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕਰਦਿਆਂ ਸਮਾਗਮ ਸਬੰਧੀ ਦਿੱਤੇ ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਸਜਾਏ ਗਏ ਰਾਤਰੀ ਦੇ ਦੀਵਾਨਾਂ 'ਚ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਸੱਲੋਮਾਜਰਾ, ਢਾਡੀ ਅਮਰ ਸਿੰਘ ਸੌਂਕੀ, ਕਵੀਸ਼ਰ ਹਰਜਿੰਦਰ ਸਿੰਘ ਸਭਰਾ, ਕਥਾਵਾਚਕ ਗਿਆਨੀ ਅਮਰੀਕ ਸਿੰਘ ਚੰਡੀਗੜ੍ਹ, ਢਾਡੀ ਗੁਰਦੇਵ ਸਿੰਘ ਕੋਨਾ ਅਤੇ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਪ੍ਰਮਾਤਮਾ ਦੇ ਹੁਕਮ ਨੂੰ ਪਹਿਚਾਣਦਿਆਂ ਹੱਕੀ ਕਿਰਤ ਅਤੇ ਸੱਚ ਦਾ ਜੀਵਨ ਜਿਊਦਿਆਂ ਮਨੁੱਖਤਾ ਦੀ ਭਲਾਈ ਲਈ ਉਦਮਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ। 

ਇਸ ਸਮਾਗਮ ਦੌਰਾਨ ਬਾਬਾ ਸਰੂਪ ਸਿੰਘ ਸੋਲਖੀਆਂ, ਬਾਬਾ ਭੁਪਿੰਦਰ ਸਿੰਘ ਮਾਜਰਾ, ਬਾਬਾ ਸਕਿੰਦਰ ਸਿੰਘ ਮਾਣਕਪੁਰ, ਬਾਬਾ ਸ਼ਤਨਾਮ ਸਿੰਘ ਮੁੰਧੋਂ, ਕਾਂਗਰਸੀ ਆਗੂ ਜੈਲਦਾਰ ਸਤਵਿੰਦਰ ਸਿੰਘ, ਹਲਕਾ ਵਿਧਾਇਕ ਕੰਵਰ ਸੰਧੂ, ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਜਥੇ. ਉਜਾਗਰ ਸਿੰਘ ਬਡਾਲੀ, ਜਥੇ. ਅਜਮੇਰ ਸਿੰਘ ਖੇੜਾ, ਬਲਕਾਰ ਸਿੰਘ ਭੰਗੂ, ਬਾਬਾ ਰਾਮ ਸਿੰਘ ਮਾਣਕਪੁਰ, ਗੁਰਵਿੰਦਰ ਸਿੰਘ ਡੂਮਛੇੜੀ, ਸਾਹਿਬ ਸਿੰਘ ਬਡਾਲੀ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਬੈਂਸ ਸਿਅਲਬਾ, 'ਆਪ' ਆਗੂ ਜਗਦੇਵ ਸਿੰਘ ਮਲੋਆ, ਮਨਦੀਪ ਸਿੰਘ ਖਿਜਰਾਬਾਦ, ਸਤਨਾਮ ਸਿੰਘ ਟਾਂਡਾ, ਭਾਈ ਅਵਤਾਰ ਸਿੰਘ ਹੈਡ ਗ੍ਰੰਥੀ ਸੋਲਖੀਆਂ, ਜਸਵੀਰ ਕਾਦੀਮਾਜਰਾ, ਅੱਛਰ ਸਿੰਘ ਕੰਸਾਲਾ, ਜੱਗੀ ਆਦਿ ਆਗੂਆਂ ਨੇ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD