Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿਫਰ ਕਾੱਲ ‘ਚ ਆਪ ਨੇ ਉਠਾਏ ਆਲੂ, ਵਾਟਰ ਵਰਕਸ ਬਿਜਲੀ ਕੁਨੈਕਸ਼ਨ ਅਤੇ ਅਵਾਰਾ ਪਸ਼ੂਆਂ ਸਮੇਤ ਕਈ ਅਹਿਮ ਮੁੱਦੇ

Web Admin

Web Admin

5 Dariya News

ਚੰਡੀਗੜ , 29 Mar 2017

Last updated on: Mar 29, 2017, 00:00 IST

ਪੰਜਾਬ ਵਿਧਾਨ ਸਭਾ ਸ਼ੈਸਨ ਦੇ ਆਖਿਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਿਫਰ ਕਾੱਲ ਦੌਰਾਨ ਸੜਕਾਂ ਤੇ ਰੁਲ ਰਹੇ ਆਲੂ ਉਤਪਾਦਕਾਂ ਸਮੇਤ ਕਈ ਅਹਿਮ ਮੁੱਦੇ ਉਠਾਏ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਆਲੂ ਉਤਪਾਦਕ ਬੇਹੱਦ ਨਾਜੁਕ ਦੌਰ ਵਿਚੋਂ ਗੁਜਰ ਰਹੇ ਹਨ ਕਿਉਕਿ ਆਲੂਆਂ ਦਾ ਭਾਅ ਪ੍ਰਤੀ ਕਿਲੋ 2 ਰੁਪਏ ਤੱਕ ਗਿਰ ਗਿਆ ਹੈ। ਆਲੂ ਉਤਪਾਦਕਾਂ ਨੂੰ ਬਚਾਉਣ ਲਈ ਉਨਾਂ ਨੂੰ ਪੰਜਾਬ ਸਰਕਾਰ ਤੋਂ ਫਰੇਟ (ਟਰਾਂਸਪੋਰਟ) ਸਬਸਿਡੀ ਦੀ ਮੰਗ ਕੀਤੀ ਤਾਂਕਿ ਦੂਸਰੇ ਸੂਬਿਆਂ ਵਿਚ ਆਲੂ ਭੇਜੇ ਜਾ ਸਕਣ।  ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪਾਵਰ ਕਾੱਮ ਵਲੋਂ ਪਿੰਡਾਂ ਦੇ ਵਾਟਰ ਵਰਕਸਾਂ ਦੇ ਪੰਚਾਇਤਾਂ ਵਲੋਂ ਬਿੱਲ ਨਾ ਭਰੇ ਜਾਣ ਕਾਰਨ ਕੁਨੈਕਸ਼ਨ ਕੱਟੇ ਜਾਣ ਦਾ ਮੁੱਦਾ ਉਠਾਉਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਦ ਤੱਕ ਕੋਈ ਠੋਸ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਪੀਣ ਯੋਗ ਪਾਣੀ ਦੀ ਸਪਲਾਈ ਜਾਰੀ ਰੱਖਣ ਲਈ ਕੱਟੇ ਗਏ ਕੁਨੈਕਸ਼ਨ ਤੁਰੰਤ ਬਹਾਲ ਕੀਤੇ ਜਾਣ। ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਅਵਾਰਾ ਪਸ਼ੂਆਂ ਅਤੇ ਖਸਤਾ ਹਾਲ ਰੋਡ ਟ੍ਰੈਫਿਕ ਵਿਵਸਥਾ ਕਾਰਨ ਵਾਪਰਦੇ ਸੜਕ ਹਾਦਸਿਆਂ ਦਾ ਮੁੱਦਾ ਉਠਾਇਆ। ਉਨਾਂ ਪਿਛਲੀ ਦਿਨੀ ਤਲਵੰਡੀ ਸਾਬੋ ਦੇ ਇਕ ਪਰਿਵਾਰ ਦੇ ਸਾਰੇ ਕਮਾਉ ਮੈਂਬਰਾ ਦੇ ਸੜਕ ਹਾਦਸੇ ਵਿਚ ਮਾਰੇ ਜਾਣ ਦਾ ਹਵਾਲਾ ਦਿੰਦੇ ਹੋਏ ਸੜਕ ਹਾਦਸਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਮਾਲੀ ਮਦਦ ਦੀ ਮੰਗ ਕੀਤੀ। ਉਨਾਂ ਤਲਵੰਡੀ ਸਾਬੋ ਹਲਕੇ ਵਿਚ ਖਸਤਾ ਸਿਹਤ ਸੇਵਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਉਸ ਇਲਾਕੇ ਵਿਚ ਬਿਹਤਰੀਨ ਸਰਕਾਰੀ ਹਸਪਤਾਲ ਹੋਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਉਤੇ ਪੀੜਿਤਾਂ ਨੂੰ ਤੁਰੰਤ ਇਲਾਜ ਸੰਭਵ ਹੋ ਸਕੇ। 

 

Tags: Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD