Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਵਿਚ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ

ਵਿਦਿਆਰਥੀਆਂ ਨੇ ਵਿਖਾਈਆਂ ਵਿਲੱਖਣ ਪ੍ਰਤਿਭਾਵਾਂ

Web Admin

Web Admin

5 Dariya News

ਖਰੜ , 29 Mar 2017

Last updated on: Mar 29, 2017, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਬੱਚਿਆਂ ਦੀਆਂ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਵਿਚਲੀਆਂ ਵਿਲੱਖਣ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ  ਟੈਂਲਟ ਹੰਟ ਨਾਮਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ 'ਚ ਸਮੂਹ ਸਟਾਫ਼,ਵਿਦਿਆਰਥੀਆਂ ਨੇ ਭਾਗ ਲਿਆ।ਇਨ੍ਹਾਂ ਪ੍ਰਤਿਭਾ ਖੋਜ ਮੁਕਾਬਲੇ ਦੌਰਾਨ ਬੱਚਿਆਂ ਦੀ ਉਮਰ ਅਨੁਸਾਰ ਵਰਗ ਵੰਡ ਕਰਨ ਉਪਰੰਤ ਉਨ੍ਹਾਂ ਵਿਚ ਡਾਂਸ ਐਕਟਿੰਗ, ਗਾਉਣ, ਸਟੋਰੀ ਟੈਲਿੰਗ, ਡਰਾਇੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਲਈ  ਮਾਹਿਰਾਂ ਦੇ ਜੱਜਮੈਂਟ ਪੈਨਲ ਵੱਲੋਂ ਦਿਤੀ ਜੱਜਮੈਂਟ ਤੋਂ ਬਾਅਦ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।ਇਨ੍ਹਾਂ ਮੁਕਾਬਲਿਆਂ ਦੇ ਦੌਰਾਨ ਜਿੱਥੇ ਵਿਦਿਆਰਥੀਆਂ ਦੀ  ਵਧੀਆਂ ਕਾਰਗੁਜ਼ਾਰੀ ਉੱਭਰ ਕੇ ਸਾਹਮਣੇ ਆਈ ਉੱਥੇ ਹੀ ਉਨ੍ਹਾਂ ਅੰਦਰ ਆਤਮ ਵਿਸ਼ਵਾਸ 'ਚ ਵਾਧਾ ਹੋਇਆ ।ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਇਸ ਪ੍ਰਤਿਭਾ ਖੋਜ ਮੁਕਾਬਲੇ ਬਾਰੇ ਦੱਸਿਆ ਕਿ ਉੱਚੇ  ਮਿਆਰ ਵਾਲੀ ਅਤੀ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਸਹਿ ਵਿੱਦਿਅਕ ਗਤੀਵਿਧੀਆਂ ਲਈ ਮੋਹਰੀ ਦੀ ਹੋਲੀ ਵੰਡਰ ਸਮਾਰਟ ਸਕੂਲ  ਵੱਲੋਂ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਵਧਾਉਣ, ਉਨ੍ਹਾਂ ਦਾ ਨਜ਼ਰੀਆ ਸਕਾਰਾ ਤਮਕ ਬਣਾਉਣ, ਉਨ੍ਹਾਂ ਦੀਆਂ ਕਲਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਕੁਦਰਤੀ ਪ੍ਰਤਿਭਾ ਨੂੰ ਖੋਜਣਾ ਹੀ ਇਸ ਟੇਲੈਂਟ ਸਰਚ ਮੁਕਾਬਲੇ ਦਾ ਮੁੱਖ ਮਨੋਰਥ ਹੈ। ਜਦ ਕਿ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਅਧਾਰ ਤੇ ਸਕੂਲ ਵੱਲੋਂ ਉਨ੍ਹਾਂ ਦੀ ਰੁਚੀ ਦੀਆਂ ਕਲਾਤਮਕ ਗਤੀਵਿਧੀਆਂ ਨੂੰ ਤਰਾਸ਼ਿਆ ਜਾਵੇਗਾ ਅਤੇ ਉਨ੍ਹਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD