Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਸੈਸ਼ਨ ਦੇ ਪਹਿਲੇ ਦਿਨ ਕੰਜਕ ਪੂਜਨ ਦਾ ਆਯੋਜਨ

ਲੜਕੀਆਂ ਦੀ ਸਿੱਖਿਆਂ ਦੇ ਜੋਰ ਦੇਣ ਦੀ ਕੀਤੀ ਗਈ ਅਪੀਲ ਪੜਾਈ ਵਿਚ ਹੁਸ਼ਿਆਰ ਲੜਕੀਆਂ ਨੂੰ ਆਸ਼ਮਾ ਸਕੂਲ ਵੱਲੋਂ ਸਕਾਲਰਸ਼ਿਪ ਦਾ ਐਲਾਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Apr 2017

Last updated on: Apr 05, 2017, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਚ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਕੈਂਪਸ ਵਿਚ ਨਵਰਾਤੇਆਂ ਨੂੰ ਸਮਰਪਿਤ ਕੰਜਕ ਪੂਜਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕੰਜਕਾਂ ਨੂੰ ਪੂਜਦੇ ਹੋਏ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ।ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਭਾਰਤ ਵਿਚ ਮਾਤਾ ਦੁਰਗਾ ਦੇ ਰੂਪ ਵਿਚ ਬਾਲੜੀਆਂ ਦੀ ਪੂਜਾ ਕੀਤੀ ਜਾਂਦੀ ਹੈ। ਪਰ ਇਸ ਦੇ ਨਾਲ ਹੀ ਇਕ ਮਾੜੀ ਗੱਲ ਇਹ ਵੀ ਹੈ ਕਿ ਲੜਕੇ ਦੀ ਚਾਹਤ ਵਿਚ ਲੜਕੀਆਂ ਨੂੰ ਕੁੱਖਾਂ ਵਿਚ ਹੀ ਮਾਰ ਦਿਤਾ ਜਾਂਦਾ ਹੈ। ਸੈਸ਼ਨ ਦੀ ਸ਼ੁਰੂਆਤ ਅਤੇ ਨਰਾਤਿਆਂ ਮੌਕੇ ਕੈਂਪਸ ਵਿਚ ਆਯੋਜਿਤ ਇਸ ਸਮਾਗਮ ਦਾ  ਮੁੱਖ ਮੰਤਵ ਵੀ ਲੜਕੀਆਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹੋਏ ਉਨ੍ਹਾਂ ਨੂੰ ਸਿੱਖਿਆਂ ਦੇਣ ਦੀ ਅਪੀਲ ਕਰਨਾ ਸੀ। ਡਾਇਰੈਕਟਰ ਕੇਸਰ ਨੇ ਅੱਗੇ ਕਿਹਾ ਕਿ ਨਰਾਤਿਆਂ ਮੌਕੇ ਆਸ਼ਮਾ ਸਕੂਲ ਵੱਲੋਂ ਲੜਕੀਆਂ ਦੀ ਸਿੱਖਿਆਂ ਨੂੰ ਪਰਫੂਲਿਤ ਕਰਨ ਲਈ ਸਕਾਲਰਸ਼ਿਪ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਸਕਾਲਰਸ਼ਿਪ ਅਧੀਨ ਜਿੱਥੇ ਲੜਕੀਆਂ ਨੂੰ ਉਨ੍ਹਾਂ ਦੀ ਫ਼ੀਸ ਘਟਾਈ ਜਾਵੇਗੀ ਉੱਥੇ ਹੀ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੀਆਂ ਲੜਕੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਵਜ਼ੀਫ਼ਾ ਵੀ ਦਿਤਾ ਜਾਵੇਗਾ। 

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD