Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਯੂਨੀਵਰਸਲ ਗਰੁੱਪ ਵਿਚ ਵਿਸਾਖੀ ਮੌਕੇ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਵਿਚ ਵੱਧ ਚੱੜਕੇ ਲਿਆ ਹਿੱਸਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Apr 2017

Last updated on: Apr 09, 2017, 00:00 IST

ਯੂਨੀਵਰਸਲ ਗਰੁੱਪ ਆਫ਼ ਇੰਸਟਿਚਿਊਸ਼ਨਜ਼ ਚਿ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਕੈਂਪਸ ਵਿਚ ਕਰਵਾਏ ਗਏ ਇਕ ਸਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਨੌਜਵਾਨ ਮੁੰਡੇ ਕੁੜੀਆਂ ਨੇ ਪੰਜਾਬ ਦੇ ਸਭਿਆਚਾਰ ਦੀ ਝਲਕ ਪੇਸ਼ ਕਰਦੇ ਹੋਏ ਵਿਸ਼ਵ ਵਿਚ ਪ੍ਰਸਿੱਧ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ।ਇਸ ਮੌਕੇ ਤੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸਲਾਹਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਆਧੁਨਿਕਤਾ ਦੇ ਨਾਲ ਨਾਲ ਆਪਣੀਆਂ ਪਰੰਪਰਾਵਾਂ ਨਾਲ ਜੁੜਨ ਦੀ ਪ੍ਰੇਰਨਾ ਦਿਤੀ। ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬੇਸ਼ੱਕ ਅੱਜ ਸਮੇਂ ਦੇ ਨਾਲ ਸਮਾਜ ਦੀ ਸੋਚ 'ਚ ਫ਼ਰਕ ਪੈ ਰਿਹਾ ਹੈ ਪਰ ਫਿਰ ਵੀ ਸਾਨੂੰ ਆਪਣੀਆਂ ਰਸਮਾਂ ਅਤੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਜੋ ਕੌਮਾਂ ਆਪਣੇ ਵਿਰਸੇ,ਬੋਲੀ ਅਤੇ ਰਸਮਾਂ ਨੂੰ ਭੁੱਲ ਜਾਂਦੀਆਂ ਹਨ ਉਹ ਦੁਨੀਆਂ ਦੇ ਨਕਸ਼ੇ ਤੋਂ ਖ਼ਤਮ ਹੋ ਜਾਂਦੀਆਂ ਹਨ । ਜਦ ਕਿ ਯੂਨੀਵਰਸਲ ਗਰੁੱਪ ਵੱਲੋਂ ਇਹ ਉਪਰਾਲਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਕੀਤਾ ਗਿਆ ਹੈ । ਇਸ ਮੌਕੇ ਤੇ ਜਲਿਆਵਾਲ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੋਨ ਵਰਤ ਵੀ ਰੱਖਿਆਂ ਗਿਆ।

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD