Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਉਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ ਸੈਸ਼ਨ ਦੀ ਸ਼ੁਰੂਆਤ ਮੌਕੇ ਰੌਚਕ ਖੇਡਾਂ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Apr 2017

Last updated on: Apr 15, 2017, 00:00 IST

ਉਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ  ਸੈਸ਼ਨ ਦੀ ਸ਼ੁਰੂਆਤ ਮੌਕੇ ਪਹਿਲੇ ਦਿਨ ਸਕੂਲ ਵਿਚ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਪਹਿਲਾਂ ਦਿਨ ਖੇਡਾਂ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਰਾਹੀਂ ਗੁਜ਼ਾਰਿਆ। ਵਿਦਿਆਰਥੀਆਂ ਅੰਦਰ ਤਾਜ਼ਗੀ ਅਤੇ ਨਵੀਆਂ ਉਮੰਗਾਂ ਭਰਨ ਦੇ ਮੰਤਵ ਨਾਲ ਰੱਖੀਆਂ ਵੱਖ ਵੱਖ ਕੈਟਾਗਰੀਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਦੌਰਾਨ ਵਿਦਿਆਰਥੀਆਂ ੇ ਹੋਪ ਐਂਡ ਜੰਪ ਆਨ, ਪੈਬਲ ਜੰਪ, ਜੰਪ ਇਨ ਸਟਿਕਸ, ਕਮਰੇ ਵਿਚ ਬੈਲੰਸ ਬਣਾਉਣਾ, ਟੋਭੇ ਨੂੰ ਪਾਰ ਕਰਨਾ, ਰੱਸਾ ਕੱਸੀ ਜਿਹੇ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਫ਼ੋਟੋ ਫਰੇਮ ਬਣਾ ਕੇ ਫ਼ੋਟੋਆਂ ਖਿਚਾਈਆਂ ਗਈਆਂ ਤਾ ਕਿ ਇਹ ਦਿਨ ਯਾਦਗਾਰ ਵਜੋਂ ਰੱਖਿਆਂ ਜਾ ਸਕੇ। ਇਸ ਦੇ ਇਲਾਵਾ ਗੀਤ ਗਾਉਣ ਅਤੇ ਡਾਂਸ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬਿਨਾਂ ਕਿਸੇ ਤਿਆਰੀ ਦੇ ਆਪਣੀ ਪ੍ਰਤਿਭਾ ਵਿਖਾਈ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ  ਰਮਨਜੀਤ ਘੁੰਮਣ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਉਨ੍ਹਾਂ ਦੀ ਪੇਸ਼ਕਸ਼ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖਿਆਂ ਦੀ ਤਰਾਂ ਖੇਡਾਂ ਵੀ ਸਾਡੇ ਜੀਵਨ ਦਾ ਅੜਿਖਵਾਂ ਅੰਗ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਜੇਕਰ ਉਹ ਜ਼ਿੰਦਗੀ 'ਚ ਇਕ ਕਾਮਯਾਬ ਹਸਤੀ ਬਣਨਾ ਚਾਹੁੰਦੇ ਹਨ ਤਾਂ ਪੜਾਈ ਅਤੇ ਖੇਡਾਂ 'ਚ ਵੱਧ ਤੋਂ ਵੱਧ ਭਾਗ ਲੈਣ । ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਦੱਸਦੇ ਹੋਏ ਖੇਡਾਂ ਵਿਚੋਂ ਹਮੇਸ਼ਾ ਵਧ-ਚੜ ਕੇ ਭਾਗ ਲੈਣ ਲਈ ਕਿਹਾ।ਪ੍ਰਿੰਸੀਪਲ ਘੁੰਮਣ ਨੇ ਵੱਖ ਵੱਖ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।

 

Tags: Oakridge International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD