Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਮਾਣਕਪੁਰ ਸ਼ਰੀਫ ਨਾਈਟ ਕ੍ਰਿਕਟ ਟੂਰਨਾਮੈਂਟ ਸਿਆਲਬਾ ਨੇ ਜਿੱਤਿਆ

ਪਿੰਡ ਮਾਣਕਪੁਰ ਸ਼ਰੀਫ ਦੇ ਨਾਈਟ ਕ੍ਰਿਕੇਟ ਟੂਰਨਾਮੈਂਟ ਦੌਰਾਨ ਟੀਮਾਂ ਨਾਲ ਤਸਵੀਰ ਕਰਵਾਉਂਦੇ ਪਤਵੰਤੇ।
ਪਿੰਡ ਮਾਣਕਪੁਰ ਸ਼ਰੀਫ ਦੇ ਨਾਈਟ ਕ੍ਰਿਕੇਟ ਟੂਰਨਾਮੈਂਟ ਦੌਰਾਨ ਟੀਮਾਂ ਨਾਲ ਤਸਵੀਰ ਕਰਵਾਉਂਦੇ ਪਤਵੰਤੇ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਮਾਜਰੀ , 16 Apr 2017

Last updated on: Apr 16, 2017, 00:00 IST

ਬਲਾਕ ਮਾਜਰੀ ਨੇੜਲੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਆਲ ਓਪਨ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਫਾਈਨਲ ਮੁਕਾਬਲਾ ਸਿਆਲਬਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਹਰਾਕੇ ਜਿੱਤ ਲਿਆ।ਇਸ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਜਗਤਾਰ ਸਿੰਘ ਸਿੱਧੂ ਨੇ ਕੀਤਾ ਤੇ ਅਖੀਰਲੇ ਦਿਨ ਮੁਖ ਮਹਿਮਾਨ ਵਜੋਂ ਤੇਜਪ੍ਰੀਤ ਸਿੰਘ ਗਿੱਲ ਸਪੁੱਤਰ ਰਣਜੀਤ ਸਿੰਘ ਗਿੱਲ, ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਮੁਹਾਲੀ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ ਤੇ ਕੇਸਰ ਸਿੰਘ ਮਾਣਕਪੁਰ ਸ਼ਰੀਫ ਨੇ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਤੇਜਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਨੌਜੁਆਨ ਵਰਗ ਨੂੰ ਨਸ਼ਿਆਂ ਤੋਂ ਬਚਾਕੇ ਖੇਡਾਂ ਨਾਲ ਜੋੜਨ ਲਈ ਅਜਿਹੇ ਖੇਡ ਮੇਲੇ ਸਹਾਈ ਸਿੱਧ ਹੁੰਦੇ ਹਨ। ਇਸ ਟੂਰਨਾਮੈਂਟ ਵਿਚ 28 ਟੀਮਾਂ ਨੇ ਭਾਗ ਲਿਆ ਅਤੇ ਫਾਈਨਲ ਮੈਚ ਵਿਚ ਸਿਆਲਬਾ ਨੇ ਹੁਸ਼ਿਆਰਪੁਰ ਨੂੰ ਹਰਾਕੇ ਟੂਰਨਾਮੈਂਟ ਜਿੱਤ ਲਿਆ। ਇਸ ਮੌਕੇ ਕਰਨਵੀਰ ਸਿੰਘ ਦੁੱਲਵਾਂ, ਦਿਲਪ੍ਰੀਤ ਸਿੰਘ ਚਿੰਟੂ, ਬਲਜਿੰਦਰ ਮਾਂਗਟ, ਅਮਨ ਦੁੱਲਵਾਂ, ਜੌਨੀ ਖੇੜਾ, ਸੋਨੀ ਹੁਸ਼ਿਆਰਪੁਰ, ਬੱਬੂ ਮਾਣਕਪੁਰ, ਹਰਦੀਪ ਸਿੰਘ ਧਾਲੀਵਾਲ, ਗੁਰੀ ਮਾਣਕਪੁਰ, ਅਮਰ ਸੰਧੂ, ਮਨੀ ਲੌਂਗੀਆ ਆਦਿ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD