Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪਿੰਡ ਬਰੌਲੀ ਵਿਖੇ ਧਾਰਮਿਕ ਸਮਾਗਮ ਸ਼ੁਰੂ

ਪਿੰਡ ਬਰੌਲੀ ਵਿਖੇ ਧਾਰਮਕ ਸਮਾਗਮ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਜਥਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ।
ਪਿੰਡ ਬਰੌਲੀ ਵਿਖੇ ਧਾਰਮਕ ਸਮਾਗਮ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਜਥਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 07 May 2017

ਨੇੜਲੇ ਪਿੰਡ ਬਰੌਲੀ ਵਿਖੇ ਨੌਜੁਆਨਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਪਹਿਲਾ ਦੋ ਰੋਜ਼ਾ ਧਾਰਮਕ ਸਮਾਗਮ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ। ਸਮਾਗਮ ਦੇ ਪਹਿਲੇ ਦਿਨ ਪੰਥ ਦੇ ਪ੍ਰਸ਼ਿੱਧ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਅਤੇ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਫਤਿਹਗੜ੍ਹ ਸਾਹਿਬ, ਭਾਈ ਬਲਵੀਰ ਸਿੰਘ ਰਸੀਲਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਕੇ ਨਿਹਾਲ ਕੀਤਾ। ਇਸ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਦਾ ਪ੍ਰਸੰਗ ਸੁਣਾਉਂਦੇ ਹੋਏ ਉਨ੍ਹਾਂ ਵੱਲੋਂ ਕੀਤੇ 'ਸਰਹਿੰਦ ਫਤਿਹ' ਨੂੰ ਵਿਸਥਾਰ ਨਾਲ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਸੰਤ ਬਾਬਾ ਸਰੂਪ ਸਿੰਘ ਸੋਲਖੀਆਂ, ਹੈਡ ਗਰੰਥੀ ਭਾਈ ਅਵਤਾਰ ਸਿੰਘ ਸੋਲਖੀਆਂ, ਰਣਵੀਰ ਸਿੰਘ ਮੰਗਾ ਪੰਚ, ਅਮਰਿੰਦਰ ਸਿੰਘ ਰੋਮੀ ਕੰਗ, ਜੀਤੀ ਪਡਿਆਲਾ, ਤੇਜਿੰਦਰ ਸਿੰਘ ਟੋਮਾ, ਦਿਲਬਾਗ ਸਿੰਘ, ਮਲਾਗਰ ਸਿੰਘ, ਕੁਲਵਿੰਦਰ ਸਿੰਘ ਨੰਬਰਦਾਰ, ਸੁਖਦੇਵ ਸਿੰਘ ਬਰੌਲੀ ਸਰਪੰਚ, ਪਿਆਰਾ ਸਿੰਘ ਪ੍ਰੀਤ, ਜਸਵੰਤ ਸਿੰਘ ਦੇਵਾਨਾ, ਪ੍ਰਦੀਪ ਸਿੰਘ ਜੌਨੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD