Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਊਟੀ ਅਤੇ ਟੈਲੇੰਟ ਇੱਕ ਹੀ ਪਲੇਟਫਾਰਮ ਤੇ

'ਮਿਸ ਪਲੱਸ ਸਾਈਜ਼ ਨਾਰਥ ਇੰਡੀਆ 2017' ਦੀ ਬ੍ਰਾਂਡ ਅੰਬੈਸਡਰ ਬਿਸ਼ੰਬਰ ਦਾਸ ਨੇ ਕੀਤੀ ਪ੍ਰਤਿਯੋਗੀਆਂ ਨਾਲ ਮੁਲਾਕਾਤ, ਕੱਲ ਹੋਵੇਗਾ ਗ੍ਰੈੰਡ ਫਿਨਾਲੇ

Web Admin

Web Admin

5 Dariya News

ਚੰਡੀਗੜ੍ਹ , 11 May 2017

Last updated on: May 11, 2017, 00:00 IST

ਅਗਰ ਤੁਸੀਂ ਆਤਮਵਿਸ਼ਵਾਸੀ ਹੋ ਤਾਂ ਤੁਸੀਂ ਕੁਝ ਵੀ ਕਰ ਸਕਦੇ ਹੋ। ਹਮੇਸ਼ਾ ਬੈਸਟ ਹੋਣਾ ਜ਼ਰੂਰੀ ਨਹੀਂ ਹੈ। ਲੇਕਿਨ ਇਹ ਜ਼ਰੂਰੀ ਹੈ ਕਿ ਅਸੀਂ ਪਹਿਲਾਂ ਤੋਂ ਬੇਹਤਰ ਬਣੀਏ। ਬਿਊਟੀ ਸਿਰਫ ਪਤਲੇ ਸ਼ਰੀਰ ਵਿੱਚ ਨਹੀਂ ਹੁੰਦੀ ਬਲਕਿ ਉਹ ਹਰ ਇੱਕ ਔਰਤ ਵਿੱਚ ਹੁੰਦੀ ਹੈ ਚਾਹੇ ਉਹ ਪਲੱਸ ਸਾਈਜ਼ ਹੀ ਕਿਉਂ ਨਾ ਹੋਵੇ। ਇਸ ਸੋਚ ਨੂੰ ਧਿਆਨ ਵਿੱਚ ਰੱਖਦੇ ਹੋਏ ਦਕਸ਼ਾ।ਡਿਜੀਟਾਜ ਅਤੇ ਹਰਦੀਪ ਅਰੋੜਾ ਇਨੋਵੇਟਰ ਨੇ 'ਮਿਸ ਪਲੱਸ ਸਾਈਜ਼ ਨਾਰਥ ਇੰਡੀਆ 2017' ਬਿਊਟੀ ਪੇਜੰਟ ਦਾ ਆਯੋਜਨ ਕੀਤਾ ਜਿਸ ਵਿੱਚ ਪਲੱਸ ਸਾਈਜ਼ ਔਰਤਾਂ ਰੈਂਪ ਵਾਕ ਕਰਨਗੀਆਂ ਅਤੇ ਬਿਊਟੀ ਪੇਜੰਟ ਜਿੱਤਣ ਦੇ ਸੁਪਨੇ ਨੂੰ ਪੂਰਾ ਕਰਨਗੀਆਂ।ਬ੍ਰਿਟਿਸ਼-ਏਸ਼ੀਆ ਦੀ ਪਹਿਲੀ ਪਲੱਸ ਸਾਈਜ਼ ਮਾਡਲ ਅਤੇ 'ਮਿਸ ਪਲੱਸ ਸਾਈਜ਼ ਨਾਰਥ ਇੰਡੀਆ 2017' ਦੀ ਬ੍ਰਾਂਡ ਅੰਬੈਸਡਰ ਬਿਸ਼ੰਬਰ ਦਾਸ ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਰਹੀ। ਪ੍ਰਤੀਯੋਗੀਆਂ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਮਾਡਲ ਬਿਸ਼ੰਬਰ ਦਾਸ ਨੇ ਉਨ੍ਹਾਂ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਪ੍ਰੈਕਟਿਸ ਸੈਸ਼ਨ ਅਤੇ ਡ੍ਰੇਸ ਰਿਹਰਸਲ ਦੇਖਿਆ। ਬਿਸ਼ੰਬਰ ਦਾਸ ਨੇ ਕਿਹਾ ਕਿ, ਤੁਹਾਡੀ ਬਾਡੀ ਦਾ ਸਾਈਜ਼ ਤੁਹਾਡੀ ਬਿਊਟੀ ਅਤੇ ਆਤਮਵਿਸ਼ਵਾਸ ਨੂੰ ਸਪੱਸ਼ਟ ਨਹੀਂ ਕਰਦਾ। ਬਿਊਟੀ ਦਾ ਮਤਲਬ ਆਪਣੇ ਆਪ ਵਿੱਚ ਆਰਾਮਦਾਇਕ ਹੋਣਾ ਅਤੇ ਖ਼ੁਦ ਤੇ ਵਿਸ਼ਵਾਸ ਕਰਨਾ ਹੁੰਦਾ ਹੈ। ਔਰਤਾਂ ਨੂੰ ਆਪਣੀ ਬਾਡੀ ਨੂੰ ਲੈ ਕੇ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਮੈਂ ਇਹ ਮੰਨਦੀ ਹਾਂ ਕਿ ਉਨ੍ਹਾਂ ਨੂੰ ਆਪਣੀ ਬਾਡੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੇ ਦਬਾਅ ਅਤੇ ਡਿਪ੍ਰੈਸ਼ਨ ਤੋਂ ਨਹੀਂ ਗੁਜ਼ਰਨਾ ਚਾਹੀਦਾ। 

ਮਿਸ ਪਲੱਸ ਸਾਈਜ਼ ਨਾਰਥ ਇੰਡੀਆ 2017 ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਵਿਵਾਹਿਤ, ਅਵਿਵਾਹਿਤ ਅਤੇ ਪਲੱਸ ਸਾਈਜ਼ ਔਰਤਾਂ ਬਿਊਟੀ ਪੇਜੰਟ ਨੂੰ ਜਿੱਤਣ ਦਾ ਸੁਪਨਾ ਪੂਰਾ ਕਰ ਸਕਦੀਆਂ ਹਨ। ਇਹ ਪਲੇਟਫਾਰਮ ਯਕੀਨਨ ਉਨ੍ਹਾਂ ਨੂੰ ਹੋਰ ਆਤਮਵਿਸ਼ਵਾਸੀ ਬਣਾਏਗਾ।ਦਕਸ਼ਾ।ਡਿਜੀਟਾਜ ਦੇ ਮਲਿਕ ਬਿਨੋਦ ਕੁਮਾਰ ਅਤੇ ਹਰਦੀਪ ਅਰੋੜਾ ਇਨੋਵੇਟਰ ਦੇ ਮਾਲਿਕ ਹਰਦੀਪ ਅਰੋੜਾ ਨੇ ਕਿਹਾ ਕਿ, ਹਰ ਔਰਤ ਆਪਣੇ ਅੰਦਾਜ਼ ਵਿੱਚ ਅਲੱਗ ਅਤੇ ਖਾਸ ਹੈ ਅਤੇ ਅੱਜ-ਕਲ ਕਰਵ ਟਰੇਂਡ ਵਿੱਚ ਹੈ। ਅਸੀਂ ਕਈ ਸ਼ਹਿਰਾਂ ਵਿੱਚ ਆਡੀਸ਼ਨ ਕੀਤੇ ਅਤੇ ਅਸੀਂ ਸੱਭ ਔਰਤਾਂ ਦਾ ਰਿਸਪਾਂਸ ਅਤੇ ਟੈਲੇੰਟ ਦੇਖ ਕੇ ਬੇਹੱਦ ਖੁਸ਼ ਹਾਂ। ਅਸੀਂ ਇਸ ਭ੍ਰਮ ਨੂੰ ਕਿ ਪਤਲੀ ਔਰਤਾਂ ਹੀ ਬਿਊਟੀ ਪੇਜੰਟ ਜਿੱਤ ਸਕਦੀਆਂ ਹਨ ਉਸਨੂੰ ਖਤਮ ਕਰਨ ਦੀ ਤਰਫ ਇੱਕ ਕਦਮ ਵਧਾਇਆ ਹੈ।'ਮਿਸ ਪਲੱਸ ਸਾਈਜ਼ ਨਾਰਥ ਇੰਡੀਆ 2017' ਇੱਕ ਕੋਸ਼ਿਸ਼ ਹੈ ਕਿ ਅੰਦਰ ਦੀ ਛੁਪੀ ਹੋਈ ਤਾਕਤ ਨੂੰ ਬਾਹਰ ਲੈ ਕੇ ਆਉਣ ਦੀ। ਸ਼ੋਅ ਦੇ ਪਾਵਰਡ ਸਪਾਂਸਰ ਹਨ 'ਮਿਫਕੋ' ਅਤੇ ਕੋ ਸਪਾਂਸਰ ਹਨ 'ਦੀ ਡਾਈਟ ਐਕਸਪਰਟ' ਅਤੇ 'ਕਿੱਟੀਬੀ'।  ਈਵੈਂਟ ਦੀ ਆਫੀਸ਼ਲ ਵੈੱਬਸਾਈਟ ਹੈ www.msplussi੍ਰenorthindia.com । ਇਸ ਬਿਊਟੀ ਪੇਜੰਟ ਦੇ ਆਡੀਸ਼ਨ ਲੁਧਿਆਣਾ, ਜਲੰਧਰ ਅਤੇ ਚੰਡੀਗੜ੍ਹ ਵਿੱਚ ਕੀਤੇ ਗਏ ਅਤੇ ਹੁਣ ਗ੍ਰੈੰਡ ਫਿਨਾਲੇ 12 ਮਈ ਨੂੰ ਬੇਲਾ ਵਿਸਟਾ, ਪੰਚਕੂਲਾ ਵਿੱਚ ਆਯੋਜਿਤ ਹੋਵੇਗਾ।

 

Tags: FASHION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD