Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਐਲ ਸੀ ਈ ਟੀ ਵਿਚ ਵਿਦਿਆਰਥੀਆਂ ਲਈ ਸਵੈ ਰੁਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਵਿਦਿਆਰਥੀਆਂ ਨੂੰ ਰੁਜ਼ਗਾਰ ਲੱਭਣ ਬਜਾਏ ਰੁਜ਼ਗਾਰ ਦੇਣ ਤੇ ਤਰੀਕੇ ਸਮਝਾਏ ਗਏ

Web Admin

Web Admin

5 Dariya News

ਲੁਧਿਆਣਾ , 12 May 2017

ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ  ਦੇ ਸਹਿਯੋਗ ਨਾਲ  ਲੁਧਿਆਣਾ ਕਾਲਜ ਆਫ਼  ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾ ਵਿਚ ਇਕ ਦਿਨਾਂ  ਸਵੈ ਰੁਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਿੱਖਿਆਂ ਖੇਤਰ ਅਤੇ ਵਪਾਰ ਜਗਤ ਨਾਲ ਜੁੜੀਆਂ ਕਈ ਸਖਸ਼ੀਅਤਾਂ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ  ਵਿਦਿਆਰਥੀਆਂ ਨੂੰ ਸਿੱਖਿਆਂ ਪੂਰੀ ਹੁੰਦੀ ਹੀ ਆਪਣੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਤਰੀਕਿਧਆਂ ਦੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਮੁੱਖ ਪਲੇਸਮੈਂਟ ਅਫਸਰ ਅਤੇ ਮੈਨਜ਼ਮੈਂਟ ਵਿਭਾਗ ਦੇ ਮੁੱਖੀ ਪ੍ਰੋ ਪ੍ਰਤੀਕ ਕਾਲੀਆ ਨੇ ਹਾਜ਼ਰ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਤੇਜ਼ੀ ਨਾਲ ਵਿਸ਼ਵ ਤੇ ਬਦਲ ਰਹੀਆਂ ਪ੍ਰਤੀ ਸਥਿਤੀਆਂ ਦੇ ਮੱਦੇ ਨਜ਼ਰ ਅੱਜ ਇਕ ਉੱਦਮੀ ਵਜੋਂ ਸਥਾਪਿਤ ਹੋਣ ਵਿਚ ਜ਼ਿਆਦਾ ਬਿਹਤਰੀਨ ਮੌਕੇ ਹਨ। ਪਰ ਉਸ ਦੇ ਨਾਲ ਹੀ ਉਸ ਵਪਾਰ ਸਬੰਧੀ ਸਹੀ ਜਾਣਕਾਰੀ ਹੋਣਾ ਵੀ ਲਾਜ਼ਮੀ ਹੋ ਜਾਂਦਾ ਹੈ। ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਕ ਉਦਯੋਗਪਤੀ ਦੀ ਸੋਚ ਹੋਣਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਇਕ ਵਪਾਰੀ ਪਹਿਲਾ ਆਪਣੀ ਸੋਚ ਨੂੰ ਇਕ ਖੋਜ ਤੇ ਲੈ ਕੇ ਜਾਂਦਾ ਹੈ ਅਤੇ ਵਿਚ ਉਸ ਖੋਜ ਨੂੰ ਸਹੀ ਦਿਸ਼ਾ ਦਿੰਦੇ ਹੋਏ ਇਕ ਸਫਲ ਵਪਾਰੀ ਬਣਦਾ ਹੈ।ਪਰ ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਉਹ ਖੋਜ ਅਤੇ ਸੋਚ ਜ਼ਮੀਨੀ ਹਕੀਕਤ ਨਾਲ ਜੁੜੀ, ਆਸਾਨ, ਸਫਲ ਪੂਰਕ ਅਤੇ ਮਾਪ ਯੋਗ ਹੋਣੀ ਚਾਹੀਦੀ ਹੈ।ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਉੱਦਮੀ ਜਾਂ ਉਦਯੋਗਪਤੀ ਸਦਾ ਆਪਣੀਆਂ ਅੱਖਾਂ ਅਤੇ ਕੰਨ ਖੁਲੇ ਰਖਦਾ ਹੈ ਅਤੇ ਹਮੇਸ਼ਾ ਕੁੱਝ ਨਵਾਂ ਸਿੱਖਣ ਵਿਚ ਵਿਸ਼ਵਾਸ ਰੱਖਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਹਾਲਾਤ ਸਾਡੇ ਸਫਲਤਾ ਦਾ ਇਕ ਹੋਰ ਰਸਤਾ ਵੀ ਨਾਲ ਲੈ ਕੇ ਆਉਂਦੇ ਹਨ ਬਸ ਉਸ ਨੂੰ ਸਹੀ ਤਰੀਕੇ ਨਾਲ ਪਛਾਣਨ ਦੀ ਲੋੜ ਹੁੰਦੀ ਹੈ। ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੌਕਰੀ ਲੱਭਣ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਉੱਦਮੀ ਵਜੋਂ ਸਥਾਪਿਤ ਹੋਣ ਦੀ ਪ੍ਰੇਰਨਾ ਦਿਤੀ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD