Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਗਿਆਨ ਜਯੋਤੀ ਗਲੋਬਲ ਸਕੂਲ ਨੇ 4 ਸੋਨੇ, 1 ਚਾਂਦੀ ਤੇ 1 ਕਾਂਸੀ ਦਾ ਤਗਮਾ ਓਪਨ ਸਕੂਲ ਟਾਈਕਮਾਂਡੋ ਚੈਂਪੀਅਨਸ਼ਿਪ 2017 ਵਿੱਚ ਜਿੱਤੇ

ਗਿਆਨ ਜਯੋਤੀ ਗਲੋਬਲ ਸਕੂਲ ਚੁਣਿਆ ਗਿਆ 2017 ਵਿਸ਼ਵ ਟਾਈਕਮਾਂਡੋ ਹੈਨਮੈਡੈਂਗ ਪ੍ਰਤੀਯੋਗਿਤਾ ਲਈ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 May 2017

ਗਿਆਨ ਜਯੋਤੀ ਗਲੋਬਲ ਸਕੂਲ ਨੇ 4 ਸੋਨੇ ਦੇ ਤਗਮੇ, 1 ਚਾਂਦੀ ਤੇ 1 ਕਾਂਸੀ ਦੇ ਤਗਮੇ ਐਨ.ਟੀ.ਟੀ.ਏ ਓਪਨ ਇੰਟਰ ਸਕੂਲ ਟਾਈਕਮਾਂਡੋ ਚੈਂਪੀਅਨਸ਼ਿਪ ਵਿੱਚ ਜਿੱਤੇ| ਇੰਦਰ ਸਿੰਘ (ਜਮਾਤ ਅੱਠਵੀਂ) ਵੰਸ਼ ਸ਼ਰਮਾ (ਜਮਾਤ ਪੰਜਵੀਂ) | ਪਿਊਸ਼ ਲਟਾਵਾ (ਜਮਾਤ ਚੌਥੀ) ਅਹਿਮਜੀਤ ਸਿੰਘ (ਜਮਾਤ ਪਹਿਲੀ) ਨੇ ਸੋਨੇ ਦੇ ਤਗਮੇ ਜਿੱਤੇ| ਸੋਨਲਪ੍ਰੀਤ ਕੌਰ (ਜਮਾਤ ਚੌਥੀ) ਨੇ ਚਾਂਦੀ ਦਾ ਤਗਮਾ ਤੇ ਰਮਨ ਬੱਸੀ (ਜਮਾਤ ਸੱਤਵੀਂ) ਨੇ ਕਾਂਸੀ ਦਾ ਤਗਮਾ ਜਿੱਤਿਆ| ਇਹ ਪ੍ਰਤੀਯੋਗਿਤਾ ਚੰਡੀਗੜ੍ਹ ਵਿੱਚ ਹੋਈ ਸੀ| ਇਸ ਪ੍ਰਤੀਯੋਗਿਤਾ ਵਿੱਚ ਮੁਹਾਲੀ, ਚੰਡੀਗੜ੍ਹ ਤੇ ਪੰਚਕੂਲਾ ਦੇ 300 ਵਿਦਿਆਰਥੀਆਂ ਨੇ ਭਾਗ ਲਿਆ ਸੀ|ਇੰਦਰ ਸਿੰਘ (ਜਮਾਤ ਅੱਠਵੀਂ), ਰਮਨ ਬੱਸੀ (ਜਮਾਤ ਸੱਤਵੀਂ) ਤੇ ਪਿਊਸ਼ ਲਟਾਵਾ (ਜਮਾਤ ਚੌਥੀ) ਦੇ ਵਿਦਿਆਰਥੀ 2017 ਵਿਸ਼ਵ ਟਾਈਕਮਾਂਡੋ ਹੈਨਮੈਡੈਂਗ ਪ੍ਰਤੀਯੋਗਿਤਾ ਲਈ ਚੁਣੇ ਗਏ ਹਨ ਜਿਹੜੀ ਕਿ ਸਾਊਥ ਕੋਰੀਆ ਵਿੱਚ 28 ਜੁਲਾਈ ਤੋਂ 1 ਅਗਸਤ 2017 ਤੱਕ ਹੋਵੇਗੀ|ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਬੇਦੀ ਜੀ ਨੇ ਇਸ ਮੌਕੇ ਤੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਕੀ ਬੱਚਿਆਂ ਨੂੰ ਵੀ ਉਹਨਾਂ ਦੀ ਸਫਲਤਾ ਤੋਂ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ| ਇਹ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਛੁੱਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਵੇਗੀ| ਉਨਾਂ ਨੇ ਕਿਹਾ ਕਿ ਖੇਡਾਂ ਅਨੁਸ਼ਾਸਨ, ਦੂਜਿਆਂ ਦਾ ਸਤਿਕਾਰ ਕਰਨਾ ਤੇ ਰਾਸ਼ਟਰੀ ਪ੍ਰੇਮ-ਭਾਈਚਾਰੇ ਦੀ ਭਾਵਨਾ ਪ੍ਰਫੁੱਲਿਤ ਕਰਦੀਆਂ ਹਨ| ਇਸ ਤਰ੍ਹਾਂ ਦੀਆਂ ਚੈਪੀਅਨਸ਼ਿਪ ਸਾਡੇ ਦੇਸ਼ ਵਿੱਚ ਖੇਡਾਂ ਦੇ ਸਤਰ ਨੂੰ ਸੁਧਾਰਨ ਲਈ ਹੁੰਘਾਰਾ ਦਿੰਦੀਆਂ ਹਨ|  

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD