Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਅਮਰੀਕਾ ਵਿਚ ਇੰਡਿਆਨਾ ਦੇ ਗਵਰਨਰ ਹੋਕੌਂਬ ਵਲੋਂ ਨਾਪਾ ਆਗੂ ਬਹਾਦਰ ਸਿੰਘ ਸਨਮਾਨਤ

Web Admin

Web Admin

5 Dariya News

ਜਲੰਧਰ , 22 May 2017

ਪਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡਿਆਨਾ  ਸਟੇਟ ਦੇ ਗਵਰਨਰ ਮਿਸਟਰ ਹੋਲਕੌਂਬ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੀ ਔਰੀਗਨ ਸਟੇਟ ਇਕਾਈ ਦੇ ਚੇਅਰਮੈਨ ਸ: ਬਹਾਦਰ ਸਿੰਘ ਨੂੰ ਉਹਨਾਂ ਵਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸ਼ਾਂਨਦਾਰ ਸੇਵਾਵਾਂ ਲਈ ਇਕ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਤੇ ਗਵਰਨਰ ਨੇ ਸ: ਬਹਾਦਰ ਸਿੰਘ ਦੀਆਂ ਸਮਾਜ ਪ੍ਰਤੀ ਸੇਵਾਵਾਂ ਦੀ ਸ਼ਾਲਘਾ ਕਰਦਿਆਂ ਕਿਹਾ ਕਿ ਮਨੁਖਤਾ ਦੀ ਸੇਵਾ ਹੀ ਸਹੀ ਅਰਥਾਂ ਵਿਚ ਹਰ ਇਕ ਵਿਆਕਤੀ ਦਾ ਧਰਮ ਹੈ।ਉਹਨਾਂ ਅਮਰੀਕਾ ਵਿਚ ਰਹਿਣ ਵਾਲੇ ਸਿਖਾਂ ਦੀ ਮਿਹਨਤ.ਲਗਨ ਤੇ ਇਮਾਨਦਾਰੀ ਦੀ ਚਰਚਾ ਕਰਦਿਆਂ ਕਿਹਾ ਕਿ ਸਿਖ ਭਾਈਚਾਰੇ ਦਾ ਅਮਰੀਕਾ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਸ ਮੌਕੇ ਉਹਨਾਂ ਦੇ ਨਾਲ ਸਿਖ ਪੈਕ ਦੇ ਸ: ਗੁਰਿੰਦਰ ਸਿੰਘ ਖਾਲਸਾ ਵੀ ਮੌਜੂਦ ਸਨ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD