Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਸਿੱਖਿਆ ਵਿਭਾਗ ਵੱਲੋਂ 60 ਪੀ.ਈ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ

Web Admin

Web Admin

5 Dariya News

ਚੰਡੀਗੜ੍ਹ , 23 May 2017

ਸਿੱਖਿਆ ਵਿਭਾਗ ਵੱਲੋਂ ਅੱਜ ਪੀ.ਈ.ਐਸ. (ਸਕੂਲ ਤੇ ਇੰਸਪੈਕਸ਼ਨ) ਕਾਰਡ ਗਰੁੱਪ 'ਏ' ਦੇ 60 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ 3 ਮੰਡਲ ਸਿੱਖਿਆ ਅਫਸਰ (ਸੀ.ਈ.ਓ.) ਅਤੇ 37 ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਸ਼ਾਮਲ ਹਨ। ਇਸ ਤੋਂ ਇਲਾਵਾ ਜਿਨ੍ਹਾਂ ਥਾਵਾਂ 'ਤੇ ਅੱਜ ਨਵੇਂ ਪੀ.ਈ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਉਨ੍ਹਾਂ ਥਾਵਾਂ 'ਤੇ ਤਾਇਨਾਤ ਜਿਨ੍ਹਾਂ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਦੇ ਹੁਕਮ ਨਹੀਂ ਜਾਰੀ ਕੀਤੇ, ਉਨ੍ਹਾਂ ਦੇ ਹੁਕਮ ਜਲਦ ਜਾਰੀ ਕਰ ਦਿੱਤੇ ਜਾਣਗੇ ਅਤੇ ਹੁਣ ਉਹ ਅਧਿਕਾਰੀ ਆਪਣੀ ਹਾਜ਼ਰੀ ਸਬੰਧਤ ਜ਼ਿਲੇ ਦੇ ਜ਼ਿਲਾ ਸਿੱਖਿਆ ਅਫਸਰ ਨੂੰ ਦੇਣਗੇ।ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ੍ਰੀ ਇੰਦਰਜੀਤ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਵਾਧੂ ਚਾਰਜ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ), ਸ੍ਰੀ ਜਗਤਾਰ ਸਿੰਘ ਕੁਲੜੀਆ ਨੂੰ ਡਿਪਟੀ ਡਾਇਰੈਕਟਰ (ਐਲੀਮੈਂਟਰੀ ਸਿੱਖਿਆ), ਸ੍ਰੀ ਧਰਮ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਵਾਧੂ ਚਾਰਜ ਡਾਇਰੈਕਟਰ (ਪ੍ਰਸ਼ਾਸਨ), ਸ੍ਰੀ ਖੁਸ਼ਵੀਰ ਸਿੰਘ ਨੂੰ ਮੰਡਲ ਸਿੱਖਿਆ ਅਫਸਰ ਫਰੀਦਕੋਟ, ਸ੍ਰੀ ਜਸਪਾਲ ਸਿੰਘ ਨੂੰ ਮੰਡਲ ਸਿੱਖਿਆ ਅਫਸਰ ਜਲੰਧਰ, ਨਿਸ਼ੀ ਜਲੋਟਾ ਨੂੰ ਮੰਡਲ ਸਿੱਖਿਆ ਅਫਸਰ ਨਾਭਾ, ਹਰਪ੍ਰੀਤ ਕੌਰ ਨੂੰ ਡਿਪਟੀ ਮੰਡਲ ਸਿੱਖਿਆ ਅਫਸਰ ਨਾਭਾ ਤੇ ਮੋਹਨ ਸਿੰਘ ਲਹਿਲ ਨੂੰ ਡਿਪਟੀ ਮੰਡਲ ਸਿੱਖਿਆ ਅਫਸਰ ਜਲੰਧਰ ਤਾਇਨਾਤ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸਸ) ਅੰਮ੍ਰਿਤਸਰ, ਮਨਿੰਦਰ ਕੌਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਠਿੰਡਾ, ਪਰਦੀਪ ਦਿਓਰਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ, ਪਰਵੀਨ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਤਹਿਗੜ੍ਹ ਸਾਹਿਬ, ਸੁਖਬੀਰ ਸਿੰਘ ਬੱਲ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਾਜ਼ਿਲਕਾ, ਰਾਕੇਸ਼ ਬਾਲਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗੁਰਦਾਸਪੁਰ, ਰਾਮਪਾਲ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ, ਸੁਨੀਤਾ ਸਹੋਤਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜਲੰਧਰ, ਗੁਰਭਜਨ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਕਪੂਰਥਲਾ, ਚਰਨਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲੁਧਿਆਣਾ, ਸੰਜੀਵ ਸ਼ਰਮਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਟਿਆਲਾ, ਬਲਦੇਵ ਰਾਜ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਠਾਨਕੋਟ, ਸੁਭਾਸ਼ ਮਹਾਜਨ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਐਸ.ਏ.ਐਸ. ਨਗਰ, ਸੁਲਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼ਹੀਦ ਭਗਤ ਸਿੰਘ ਨਗਰ, ਦਵਿੰਦਰ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਰਮਨ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਰੂਪਨਗਰ, ਬਲਵਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸੰਗਰੂਰ ਤੇ ਪਰਮਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਤਾਨਿਨਾਤ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਲਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਠਿੰਡਾ, ਸਰਬਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਰਨਾਲਾ, ਧਰਮਵੀਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਰੀਦਕੋਟ, ਜਸਬੀਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਤਿਹਗੜ੍ਹ ਸਾਹਿਬ, ਕਸ਼ਮੀਰੀ ਲਾਲ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਾਜ਼ਿਲਕਾ, ਸੁਖਵਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਿਰੋਜ਼ਪੁਰ, ਅਮਰਦੀਪ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਗੁਰਦਾਸਪੁਰ, ਬਲਬੀਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ, ਗੁਰਪ੍ਰੀਤ ਕੌਰ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਜਲੰਧਰ, ਮਾਸਾ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਕਪੂਰਥਲਾ, ਗੁਰਜੋਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਲੁਧਿਆਣਾ, ਜਸਪਾਲ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਮੋਗਾ, ਇੰਦਰਜੀਤ ਸਿੰਘ ਕਾਲਰਾ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ, ਜੋਗਿੰਦਰ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਠਾਨਕੋਟ, ਬਲਜਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਐਸ.ਏ.ਐਸ.ਨਗਰ, ਹਰੀ ਕ੍ਰਿਸ਼ਨ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼ਹੀਦ ਭਗਤ ਸਿੰਘ ਨਗਰ, ਮਲਕੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਚਰਨਜੀਤ ਬਾਤਿਸ਼ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸੰਗਰੂਰ ਤੇ ਹਰਪਾਲ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਤਾਇਨਾਤ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਕਰਮਜੀਤ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਠਿੰਡਾ, ਪਵਨ ਕੁਮਾਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਠਿੰਡਾ, ਭੁਪਿੰਦਰ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਰੀਦਕੋਟ, ਸ਼ਿਵਪਾਲ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ, ਸੰਦੀਪ ਨਾਗਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਤਿਹਗੜ੍ਹ ਸਾਹਿਬ, ਸੱਤਪਾਲ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜਲੰਧਰ, ਗੁਰਸ਼ਰਨ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਕਪੂਰਥਲਾ, ਬਿਕਰਮਜੀਤ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਕਪੂਰਥਲਾ, ਮਧੂ ਬਰੂਆ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ, ਸੰਜੀਵ ਕੁਮਾਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਟਿਆਲਾ, ਸੁਖਵਿੰਦਰ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ, ਰਾਕੇਸ਼ ਕੁਮਾਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ, ਮਨਸ਼ਿੰਦਰ ਕੌਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਰਾਕੇਸ਼ ਗੁਪਤਾ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗੁਰਦਾਸਪੁਰ ਤੇ ਪ੍ਰਗਟ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਿਫਰੋਜ਼ਪੁਰ ਤਾਇਨਾਤ ਕੀਤਾ ਗਿਆ।

 

Tags: TRANSFER , Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD