Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਪੰਜਾਬ ਸਰਕਾਰ ਨੂੰ ਮ੍ਰਿਤਕ ਕਰਜਦਾਰਾਂ ਦੇ ਕਰਜੇ ਮੁਆਫ ਕਰਨ ਦੀ ਅਪੀਲ

ਕਰਜ਼ਾ ਮੁਆਫ ਕਰਨ ਲਈ ਇੱਕ ਮੁਕੰਮਲ ਪਾਲਸੀ ਬਣਾਉਣ 'ਤੇ ਵੀ ਜ਼ੋਰ

Web Admin

Web Admin

5 Dariya News

ਚੰਡੀਗੜ੍ਹ , 31 May 2017

Last updated on: May 31, 2017, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਕਰਜਦਾਰਾਂ ਦੇ ਕਰਜੇ ਮੁਆਫ ਕਰਨ ਦੀ ਅਪੀਲ ਕੀਤੀ ਹੈ ਜਿੰਨਾਂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੌ' ਵਿਕਾਸ ਅਤੇ ਵਿੱਤ ਨਿਗਮ ਤੋ' ਕਰਜ਼ੇ ਲਏ ਸਨ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਕਮਿਸ਼ਨ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ 31-05-2017 ਤੱਕ ਜਿੰਨਾਂ ਕਰਜ਼ਦਾਰਾਂ ਦੀ ਮੌਤ ਹੋ ਚੁੱਕੀ ਹੈ, ਉਨਾਂ੍ਹ ਦੇ ਪਰਿਵਾਰਾਂ ਪਾਸੋ' ਕਰਜ਼ੇ ਦੀ ਰਾਸ਼ੀ ਨਾ ਵਸੂਲੀ ਜਾਵੇ।ਉਨਾਂਹ ਦੱਸਿਆ ਕਿ 31 ਮਈ, 2017 ਤੱਕ ਕੁੱਲ 491 ਕਰਜ਼ਦਾਰ ਹਨ ਅਤੇ ਵਸੂਲਣਯੋਗ ਰਾਸੀ 3,92,02,688 ਰੁਪਏ ਬਣਦੀ ਹੈ। ਉਨਾਂ ਦੇ ਪਰਿਵਾਰਾਂ ਕੋਲ ਆਮਦਨ ਦਾ ਕੋਈ ਸਾਧਨ ਨਾ ਹੋਣ ਕਾਰਨ ਕਰਜਾ ਮੋੜਨ ਤੋ' ਅਸਮਰਥ ਹਨ।ਕਮਿਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਕਰਜ਼ਾ ਮੁਆਫ ਕਰਨ ਲਈ ਇੱਕ ਮੁਕੰਮਲ ਪਾਲਸੀ ਬਣਾਈ ਜਾਵੇ  ਤਾਂ ਜੋ ਭਵਿੱਖ ਵਿੱਚ ਜੇਕਰ ਕਿਸੇ ਕਰਜ਼ਦਾਰ ਦੀ ਮੌਤ ਹੋ ਜਾਂਦੀ ਹਾਂ ਤਾਂ ਉਸ ਦਾ ਕਰਜਾ ਮੁਆਫ ਹੋ ਸਕੇ।ਮੀਟਿੰਗ ਵਿੱਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ ਦੇ ਇਲਾਵਾ ਸ੍ਰੀਮਤੀ ਭਾਰਤੀ ਕੈਨੇਡੀ; ਸ੍ਰੀ ਗਿਆਨ ਚੰਦ; ਸ੍ਰੀ ਪ੍ਰਭਦਿਆਲ; ਸ੍ਰੀ ਰਾਜ ਕੁਮਾਰ ਹੰਸ; ਸ੍ਰੀ ਤਰਸੇਮ ਸਿੰਘ ਅਤੇ ਸ੍ਰੀ ਦਰਸ਼ਨ ਸਿੰਘ ( ਸਾਰੇ ਗੈਰ ਸਰਕਾਰੀ ਮੈਬਰ) ਸ਼ਾਮਲ ਸਨ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD