Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਾਰਥ ਕੰਟਰੀ ਮਾਲ ਦੀ ਨਵੀਂ ਮੈਨੇਜਮੈਂਟ ਵੱਲੋਂ 10 ਦਿਨਾਂ ਸਮਰ ਕੈਂਪ ਦਾ ਆਯੋਜਨ, ਬੱਚਿਆਂ ਵਿਚ ਭਾਰੀ ਉਤਸ਼ਾਹ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Jun 2017

Last updated on: Jun 16, 2017, 00:00 IST

ਇਕ ਪਾਸੇ ਪੈ ਰਹੀ ਭਖਵੀਂ ਗਰਮੀ ਦੂਸਰਾ ਬੱਚਿਆਂ ਨੂੰ ਛੁੱਟੀਆਂ ਦਾ ਮੌਕਾ ਹੋਵੇ। ਅਜਿਹੇ ਸਮੇਂ ਵਿਚ ਜੇਕਰ ਪੂਰੀ ਤਰਾਂ ਏਅਰ ਕੰਡੀਸ਼ਨਰ ਨਾਰਥ ਕੰਟਰੀ ਮਾਲ ਬੱਚਿਆਂ ਲਈ ਸਮਰ ਕੈਂਪ ਦਾ ਆਯੋਜਨ ਕਰ ਦੇਵੇ ਤਾਂ ਯਕੀਨਨ ਇਸ ਨਾਲ ਮਾਪਿਆਂ ਵਿਚ ਉਤਸ਼ਾਹਿਤ ਹੋਣਾ ਲਾਜ਼ਮੀ ਹੈ। ਨਾਰਥ ਕੰਟਰੀ ਮਾਲ ਦੀ ਨਵੀਂ ਮੈਨੇਜਮੈਂਟ ਵੱਲੋਂ  ਵੀਰਟੀਊਸ ਰਿਟੇਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਲਗਾਏ ਗਏ 10 ਦਿਨਾਂ ਕੈਂਪ ਵਿਚ ਬੱਚਿਆਂ ਨਾਲ ਉਨ੍ਹਾਂ ਦੇ ਮਾਪੇ ਵੀ ਉਤਸ਼ਾਹ ਨਾਲ ਘੁੰਮਦੇ ਨਜ਼ਰ ਆਏ।15 ਜੂਨ ਤੋਂ 25 ਜੂਨ ਤੱਕ ਚੱਲਣ ਵਾਲੇ ਇਸ ਕੈਂਪ ਵਿਚ ਆਰਟ ਅਤੇ ਕਰਾਫ਼ਟ ਦੇ ਨਾਲ ਨਾਲ ਸਾਇੰਸ ਅਤੇ ਡਾਂਸ ਦੀ ਵਰਕਸ਼ਾਪ ਵੀ ਲਗਾਈ ਜਾ ਰਹੀਂ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਕਿਤਾਬ ਨਾਲ ਜੋੜਨ ਦੇ ਮੰਤਵ ਨਾਲ ਕਹਾਣੀ ਸੁਣਾਉਣ ਅਤੇ ਕਿਤਾਬਾਂ ਪੜਨ ਦਾ ਸੈਸ਼ਨ ਵੀ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਂਪਸ ਦੇ ਆਯੋਜਨ ਯੋਨਾਥਾਨ ਯਾਚ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ  ਦੁਪਹਿਰ 1 ਵਜੇ ਤੋਂ 7 ਵਜੇ ਤੱਕ ਹੋਣ ਵਾਲੇ ਇਸ ਸਮਰ ਕੈਂਪ ਵਿਚ ਕਲੇਅ ਮਾਡਲਿੰਗ, ਥੀਏਟਰ, ਔਰਾਗਮੀ ਅਤੇ ਕਹਾਣੀ ਤਿਆਰ ਕਰਨ ਜਿਹੇ ਰਚਨਾਤਮਿਕ ਕਿਰਿਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਾਇੰਸ ਵਰਕਸ਼ਾਪ ਵਿਚ ਬੱਚਿਆਂ ਨੂੰ ਸਾਇੰਸ ਦੇ ਅਜੂਬਿਆਂ ਸਬੰਧੀ ਜਾਣਕਾਰੀ ਦਿਤੀ ਜਾ ਰਹੀ ਹੈ।ਜਦ ਕਿ ਅਖੀਰੀ ਦਿਨ 25 ਜੂਨ ਨੂੰ ਗ੍ਰੇਡ ਫੈਨਾਲੇ ਕਰਵਾਇਆਂ ਜਾ ਰਿਹਾ ਹੈ।

 

Tags: COMMERCIAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD