Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਐਲ ਸੀ ਈ ਟੀ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ

ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਦਿਤੀ ਨਿੱਘੀ ਵਿਦਾਇਗੀ

Web Admin

Web Admin

5 Dariya News

ਲੁਧਿਆਣਾ , 18 Jun 2017

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਕਟਾਂਣੀ ਕਲਾਂ ਦੇ ਐਮ.ਬੀ.ਏ, ਬੀ.ਬੀ.ਏ ਅਤੇ ਬੀ. ਕਾਂਮ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ਵਿਚ  ਵਿਦਿਆਰਥੀਆਂ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ । ਇਸ ਮੌਕੇ ਤੇ ਚੇਅਰਮੈਨ ਵਿਜੇ ਗੁਪਤਾ, ਪਿੰਰਸੀਪਲ ਡਾ. ਪਵਨ ਕੁਮਾਰ, ਡਾ. ਸਤਿੰਦਰਬੀਰ ਸਮੇਤ ਮੈਨੇਜਮੈਂਟ ਦੇ ਸਟਾਫ਼ ਨੇ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ  ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ  ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਅਤੇ ਲਗਨ ਜ਼ਰੂਰੀ ਹੈ ।  ਉਨ੍ਹਾਂ ਅੱਗੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ । ਇਸ ਦੇ ਨਾਲ ਹੀ ਉਨ੍ਹਾਂ  ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਕਾਰਪੋਰੇਟ ਸੈਕਟਰ ਵਿਚ ਅੱਗੇ ਵਧਣ ਦੇ ਬਹੁਤ ਅਵਸਰ ਹਨ। ਜਦ ਕਿ ਮਿਸਟਰ ਐਂਡ ਮਿਸ ਐਲ ਸੀ ਈ ਟੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ।  ਮਿਸਟਰ ਫੀਅਰਵੈਲ ਅਤੇ ਮਿਸ ਫੀਅਰਵੈਲ  ਦਾ ਤਾਜ ਅ੍ਰਮਿਤਪਾਲ ਸਿੰਘ ਅਤੇ ਸ਼ਿਵਾਨੀ ਦੇ ਸਿਰ ਸਜਿਆ। ਜਦ ਕਿ ਮਿਸਟਰ ਹੈਂਡਸਮ ਅਨੂ ਕੁਮਾਰ ਅਤੇ ਮਿਸ ਐਂਜਲਸ ਨੇਹਾ ਬਣੀ। ਪ੍ਰੋਗਰਾਮ ਦੇ ਅੰਤ ਵਿਚ  ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD