Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਗਿਆਨ ਜੋਤੀ ਵੱਲੋਂ ਐਲਾਈਟ ਪ੍ਰੋਗਰਾਮ ਹੇਠ ਵਿਦਿਆਰਥੀ ਅਮਰੀਕਾ ਵਿਚ ਇੰਟਰਨਸ਼ਿਪ ਲਈ ਭੇਜੇ

ਅੰਤਰ ਰਾਸ਼ਟਰੀ ਮਾਪਦੰਡਾਂ ਦੀ ਪ੍ਰੈਕਟੀਕਲ ਜਾਣਕਾਰੀ ਲਈ ਤਿੰਨ ਮਹੀਨੇ ਅਮਰੀਕਾ ਵਿਚ ਕਰਨਗੇ ਨੌਕਰੀ – ਚੇਅਰਮੈਨ ਬੇਦੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Jun 2017

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ, ਫ਼ੇਜ਼ 2 ਵੱਲੋਂ ਇਕ ਨਿਵੇਕਲਾ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਲਈ ਸੱਤ ਸਮੁੰਦਰ ਪਾਰ ਐਲਾਈਟ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਉਪਰਾਲੇ ਅਧੀਨ ਗਿਆਨ ਜੋਤੀ ਦੇ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਕੇ ਨੌਕਰੀ ਤੋਂ ਪਹਿਲਾਂ ਟਰੇਨਿੰਗ ਲੈ ਸਕਣਗੇ। ਜਿਸ ਨਾਲ ਇਨ੍ਹਾਂ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਪੱਧਰ ਦੇ ਚੈਲੰਜ ਅਤੇ ਦਰਪੇਸ਼ ਮੁਸ਼ਕਲਾਂ ਸਬੰਧੀ ਅਹਿਮ ਜਾਣਕਾਰੀ ਹਾਸਿਲ ਹੋਵੇਗੀ। ਇਸ ਦੇ ਨਾਲ ਹੀ ਨੌਕਰੀ ਦੇ ਮੌਕੇ ਤੇ ਵੀ ਹਾਸਿਲ ਹੋਣਗੇ । ਇਸ ਕੜੀ ਵਿਚ  ਬੀ ਬੀ ਏ ਫਾਈਨਲ ਸਾਲ ਦਾ ਵਿਦਿਆਰਥੀ  ਸਮਰਾਟ ਸਿੰਘ ਗਰਮੀਆਂ ਦੀਆਂ ਛੁੱਟੀਆਂ ਦੌਰਾਨ  ਅਮਰੀਕਾ ਵਿਚ ਤਿੰਨ ਮਹੀਨੇ ਦੀ ਇੰਟਰਨਸ਼ਿਪ ਤੇ ਜਾ ਰਿਹਾ ਹੈ। ਸਿਮਰਤ ਆਪਣੀ ਇੰਟਰਨਸ਼ਿਪ ਵਿਸ਼ਵ ਪ੍ਰਸਿੱਧ ਡੋਨਟਸ ਕੰਪਨੀ ਡਨਕਿੰਨ ਡੋਨਟਸ, ਵਾਈਲਡਵੁੱਡ ਅਮਰੀਕਾ ਵਿਚ ਕਰੇਗਾ।ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐਸ ਬੇਦੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਐਸ ਡਬਲਿਊ ਟੀ ਯਾਨੀ ਸਮਰ, ਵਰਕ, ਟਰੈਵਲ ਮਤੇ ਅਧੀਨ ਇਹ ਵਿਦਿਆਰਥੀ ਆਪਣੀ ਤਿੰਨ ਮਹੀਨੇ ਦੀ ਇੰਨਟਰਸ਼ਿਪ ਪੂਰੀ ਕਰੇਗਾ। ਇਸ ਪ੍ਰੋਗਰਾਮ ਵਿਚ ਵਿਦਿਆਰਥੀ ਅੰਤਰ ਰਾਸ਼ਟਰੀ ਮਾਪਦੰਡਾਂ ਨਾਲ ਪ੍ਰੈਕਟੀਕਲ ਰੂਪ ਵਿਚ ਰੂਬਰੂ ਹੁੰਦੇ ਹੋਏ ਆਉਣ ਵਾਲੀ ਪ੍ਰੋਫੈਸ਼ਨਲ ਜ਼ਿੰਦਗੀ ਲਈ ਤਿਆਰ ਹੋ ਜਾਂਦਾ ਹੈ।ਜੋ ਕਿ ਅੱਗੇ ਜਾ ਕੇ ਉਨ੍ਹਾਂ ਲਈ ਅੰਤਰ ਰਾਸ਼ਟਰੀ ਪੱਧਰ ਤੇ ਨੌਕਰੀ ਦੇ ਮੌਕਿਆਂ ਦੇ ਰਾਹ ਖ਼ੋਲ ਦਿੰਦਾ ਹੈ। ਗਿਆਨ ਜੋਤੀ ਦੇ ਡਾਇਰੈਕਟਰ ਅਨੀਤ ਬੇਦੀ ਅਨੁਸਾਰ ਇਸ ਪ੍ਰੋਗਰਾਮ ਅਧੀਨ ਛੇਤੀ ਹੀ ਹੋਰ ਵਿਦਿਆਰਥੀਆਂ ਨੂੰ 

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD