Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਐਲ ਸੀ ਈ ਟੀ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ 9 ਜੁਲਾਈ ਨੂੰ ਲਗਾਇਆ ਜਾਵੇਗਾ ਓਪਨ ਮੈਗਾ ਜੌਬ ਫੈਸਟ

ਵਿਸ਼ਵ ਦੀਆਂ 15 ਮੋਹਰੀ ਕੰਪਨੀਆਂ ਕਰਨਗੀਆਂ ਸ਼ਿਰਕਤ

Web Admin

Web Admin

5 Dariya News

ਲੁਧਿਆਣਾ , 28 Jun 2017

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਕਟਾਂਣੀ ਕਲਾ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ 9 ਜੁਲਾਈ ਨੂੰ ਕੈਂਪਸ ਵਿਚ ਮੈਗਾ ਜੌਬ ਫੈਸਟ ਲਗਾਇਆ ਜਾ ਰਿਹਾ ਹੈ। ਇਸ ਨੌਕਰੀ ਮੇਲੇ ਵਿਚ ਐੱਚ ਸੀ ਐਲ, ਟੈਕ ਮਹਿੰਦਰਾ, ਨਾਨਗਲੋਈ ਵਾਟਰ ਸਰਵਿਸ, ਬਿਊਰੋ ਵੈਰੀਟਾਸ, ਜਸਟ ਡਾਇਲ, ਭਾਰਤੀ ਐਸਕਾ, ਟੀ ਸੀ ਵਾਈ, ਨਿਊ ਸਵੈਨ ਗਰੁੱਪ ਸਮੇਤ ਵਿਸ਼ਵ ਦੀ 15 ਮੋਹਰੀ ਕੰਪਨੀਆਂ ਸ਼ਿਰਕਤ ਕਰ ਰਹੀਆਂ ਹਨ। ਇਹ ਕੰਪਨੀਆਂ  ਵੱਖ ਵੱਖ ਅਹੁਦਿਆਂ ਲਈ  ਬੀ ਟੈੱਕ, ਬੀ ਬੀ ਏ, ਬੀ ਸੀ ਏ, ਬੀ ਕਾਮ, ਬੀ ਐੱਸ ਸੀ, ਬੀ ਏ, ਐਮ ਬੀ ਏ,ਐਮ ਸੀ ਏ, ਐਮ ਕਾਂਮ ਅਤੇ ਐਮ ਏ  ਪਾਸ ਉਮੀਦਵਾਰਾਂ ਵਿਚੋਂ 110 ਦੇ ਕਰੀਬ ਨੌਕਰੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਅੱਜ ਨੌਜਵਾਨ ਵਰਗ ਆਪਣੀ ਪੜਾਈ ਪੂਰੀ ਕਰਕੇ ਨੌਕਰੀਆਂ ਦੀ ਭਾਲ ਵਿਚ ਖੱਜਲ ਹੁੰਦਾ ਹੈ। ਐਲ ਸੀ ਈ ਟੀ  ਗਰੁੱਪ ਵੱਲੋਂ ਅਜਿਹੇ ਮੌਕੇ ਇਕ ਵੱਡੇ ਨੌਕਰੀ ਮੇਲੇ ਦਾ ਆਯੋਜਨ ਕਰਕੇ ਸੈਂਕੜੇ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ  ਤੋਂ ਵੱਧ ਇਸ ਨੌਕਰੀ ਮੇਲੇ ਵਿਚ ਹਿੱਸਾ ਲੈਦੇ ਹੋਏ ਇਸ ਸੁਨਹਿਰੇ ਮੌਕੇ ਨੂੰ ਆਪਣੇ ਹੱਕ ਵਿਚ ਲੈਣ ਲਈ ਪ੍ਰੇਰਨਾ ਦਿਤੀ। ਚੇਅਰਮੈਨ ਗੁਪਤਾ ਅਨੁਸਾਰ ਇਸ ਮੇਲੇ ਲਈ ਪੰਜਾਬ ਸਮੇਤ ਦੂਜੇ ਸੂਬਿਆਂ ਦੇ ਨੌਜਵਾਨ ਵੱਡੇ ਪੱਧਰ ਤੇ ਹਿੱਸਾ ਲੈਦੇ ਹੋਏ ਸੈਂਕੜੇ ਨੌਕਰੀਆਂ ਮੁਕਾਬਲਾ ਕਰਨਗੇ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD