Friday, 03 May 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ

 

ਵਿਜੀਲੈਂਸ ਵਲੋਂ ਐਸ.ਡੀ.ਐਮ ਦਫਤਰ ਵਿਖੇ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਕਰਮਚਾਰੀ 10,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Web Admin

Web Admin

5 Dariya News

ਚੰਡੀਗਡ੍ਹ , 10 Jul 2017

ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬਟਾਲਾ ਦੇ ਐਸ.ਡੀ.ਐਮ ਦਫਤਰ ਵਿਖੇ ਪ੍ਰਾਈਵੇਟ ਤੌਰ 'ਤੇ ਕੰਮ ਕਰ ਰਹੇ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਐਮ ਦਫਤਰ ਬਟਾਲਾ ਵਿਖੇ ਪ੍ਰਾਇਵੇਟ ਤੌਰ 'ਤੇ ਕੰਮ ਕਰੇ ਕਰਮਚਾਰੀ ਨੂੰ ਬਲਦੇਵ ਸਿੰਘ ਵਾਸੀ ਖੋਖਰ ਫੌਜੀਆਂ ਤਹਿਸੀਲ ਬਟਾਲਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਓਰੋ ਵਲੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਬਲਦੇਵ ਸਿੰਘ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਜਮੀਨ ਦੇ ਕੇਸ ਦਾ ਫੈਸਲਾ ਉਸ ਦੇ ਹੱਕ ਵਿਚ ਕਰਾਉਣ ਬਦਲੇ ਸੰਤੋਖ ਸਿੰਘ ਵਲੋਂ 10000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸੰਤੋਖ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD