Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਿਸ਼ਵ ਜਨਸੰਖਿਆ ਦਿਵਸ ਮੌਕੇ ਗਿਆਨ ਜੋਤੀ ਵਿਚ ਜਨਸੰਖਿਆ ਵਿਸਫੋਟ ਦੇ ਨੁਕਸਾਨਾਂ ਸਬੰਧੀ ਕੀਤਾ ਗਿਆ ਜਾਗਰੂਕ

ਦਰਜਾਂ ਚਾਰ ਮੁਲਾਜ਼ਮਾਂ ਨੂੰ ਛੋਟੇ ਪਰਿਵਾਰਾਂ ਦੇ ਫ਼ਾਇਦਿਆਂ ਨਾਲ ਕਰਵਾਇਆਂ ਗਿਆ ਜਾਣੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Jul 2017

ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਵਿਸ਼ਵ ਪੱਧਰ ਤੇ ਚਿੰਤਾ ਦਾ ਵਿਸ਼ਾ ਬਣ  ਚੁੱਕੀ ਵੱਧ ਰਹੀ ਆਬਾਦੀ ਦੇ ਨੁਕਸਾਨਾਂ ਸਬੰਧੀ ਇਸਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਗਰੁੱਪ ਦੇ ਜਮਾਂ ਚਾਰ ਦਰਜਾ ਮੁਲਾਜ਼ਮਾਂ ਜਾਣਕਾਰੀ ਸਾਂਝੀ ਕਰਦੇ ਹੋਏ ਜਨਸੰਖਿਆ ਵਿਸਫੋਟ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਛੋਟੇ ਪਰਿਵਾਰਾਂ ਦੇ ਫ਼ਾਇਦਿਆਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਆਬਾਦੀ ਦੇ ਵਾਧੇ ਨਾਲ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ ਅਤੇ ਜੁਰਮ ਦੇ ਵਾਧੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਅੱਜ ਜਿਸ ਤਰਾਂ ਨਾਲ ਵਿਸ਼ਵ ਪੱਧਰ ਤੇ ਖ਼ਾਸ ਕਰ ਕੇ ਏਸ਼ੀਆ ਵਿਚ ਆਬਾਦੀ ਵੱਧ ਰਹੀ ਹੈ । ਉਹ ਆਉਣ ਵਾਲੀਆਂ ਪੀੜੀਆਂ ਲਈ ਯਕੀਨਨ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਅੱਗੇ ਕਿਹਾ ਕਿ  ਆਬਾਦੀ ਦੇ ਵਧਣ ਨਾਲ ਜਿੱਥੇ ਅੰਨ ਦੀ ਕਮੀ ਨਾਲ ਭੁੱਖ ਮਰੀ ਅਤੇ ਗਰੀਬੀ ਫੈਲਦੀ ਹੈ ਉੱਥੇ ਹੀ ਸਾਧਨਾਂ ਦੇ ਕਮੀ ਦੇ ਚੱਲਦਿਆਂ ਅਰਾਜਕਤਾ ਅਤੇ ਬੇਰੁਜ਼ਗਾਰੀ ਦਾ ਮਾਹੌਲ ਪੈਦਾ ਹੁੰਦਾ ਹੈ ਜਿਸ ਨਾਲ ਜੁਰਮ ਵੀ ਵੱਧ ਦੇ ਹਨ । ਜੋ ਕਿ ਮਨੁੱਖੀ ਜ਼ਿੰਦਗੀ ਲਈ ਬਹੁਤ ਘਾਤਕ ਸਿੱਧ ਹੋਣਗੇ। ਇਸ ਤੋਂ ਪਹਿਲਾਂ  ਵਿਦਿਆਰਥੀਆਂ ਦਰਮਿਆਨ ਸਬੰਧਿਤ ਵਿਸ਼ੇ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD