Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਧੂਵਨ ਵਾਟਿਕਾ ਸਕੂਲ ਦੇ ਦੋ ਵਿਦਿਆਰਥੀਆਂ ਨੇ ਕੀਤਾ ਨਵੋਦਿਆ ਇਮਤਿਹਾਨ ਪਾਸ

ਨਵੋਦਿਆ ਇਮਤਿਹਾਨ ਪਾਸ ਕਰਨ ਵਾਲੇ ਮਧੂਵਨ ਵਾਟਿਕਾ ਪਬਲਿਕ ਸਕੂਲ ਦੇ ਵਿਦਿਅਰਾਥੀ ਨਾਲ ਸਕੂਲ ਸਟਾਫ
ਨਵੋਦਿਆ ਇਮਤਿਹਾਨ ਪਾਸ ਕਰਨ ਵਾਲੇ ਮਧੂਵਨ ਵਾਟਿਕਾ ਪਬਲਿਕ ਸਕੂਲ ਦੇ ਵਿਦਿਅਰਾਥੀ ਨਾਲ ਸਕੂਲ ਸਟਾਫ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 13 Jul 2017

Last updated on: Jul 13, 2017, 00:00 IST

ਖੇਡਾਂ ਅਤੇ ਵਿਦਿਆ ਦੇ ਖੇਤਰ ਵਿਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਦੇ ਦੋ ਵਿਦਿਆਰਥੀਆ ਜਿਨ੍ਹਾ 'ਚ ਸਿਮਰਨ ਚੋਪੜਾ ਅਤੇ ਪ੍ਰਭਜੋਤ ਸਿੰਘ ਨੇ ਪਿਛਲੇ ਦਿਨੀਂ ਹੋਈ ਨਵੋਦਿਆ ਦੀ ਪ੍ਰੀਖਿਆ 'ਚ ਪਾਸ ਕਰਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ।ਇਸ ਮੌਕੇ ਸਕੂਲ ਐਮ.ਡੀ ਕੇਸਵ ਕੁਮਾਰ ਨੇ ਵਿਦਿਆਰਥੀਆ ਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਵਿਦਿਆਰਥੀਆ ਵਲੋ ਉਕਤ ਪ੍ਰੀਖਿਆ ਪਾਸ ਕਰਨ ਲਈ ਉਨ੍ਹਾਂ ਦੀ ਆਪਣੀ ਮਿਹਨਤ ਤੇ ਲਾਗਨ ਦੇ ਨਾਲ-ਨਾਲ ਸਕੂਲ ਦੇ ਸਟਾਫ ਦੀ ਸਖਤ ਮਿਹਨਤ ਦਾ ਅਹਿਮ ਰੋਲ ਹੈ। ਜਿਸ ਸਦਕਾ ਉਕਤ ਵਿਦਿਆਰਥੀਆ ਵਲੋ ਕਿਸੇ ਵਿਸ਼ੇਸ਼ ਕੌਚਿਗ ਤੋਂ ਬਿਨਾਂ ਇਹ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾ ਰੌਸ਼ਨ ਕੀਤਾ ਹੈ।ਇਸ ਮੋਕੇ ਤੇ ਉਨ੍ਹਾ ਵਲੋ ਵਿਦਿਆਰਥੀਆ ਦਾ ਜਿੱਥੇ ਮੂਹ ਮਿੱਠਾ ਕਰਵਾਇਆ ਗਿਆ ਉੱਥੇ ਹੀ ਚੁਣੇ ਗਏ ਵਿਦਿਆਰਥੀਆ ਦੇ ਉਜਵਲ ਭੱਵਿਖ ਦੀ ਕਾਮਨਾ ਵੀ ਕੀਤੀ ਗਈ।

ਇਸ ਮੌਕੇ ਤੇ ਸਕੂਲ ਪ੍ਰਿੰ ਜੋਬੀ ਟੀ ਇਬਰਾਇਮ ਨੇ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਬੱਚੇ ਲਗਾਤਾਰ ਨਵੋਦਿਆ ਵਿੱਚ ਦਾਖਲ ਹੋਣ ਸਮੇਤ ਖੇਡਾਂ ਅਤੇ ਹੋਰ ਸਕੂਲੀ ਗਤੀਵਿਧੀਆਂ ਵਿੱਚ ਹਿੱਸਾ ਲੈ ਰਹੇ ਹਨ। ਇਸ ਮੋਕੇ ਤੇ ਜਿੱਥੇ ਉਨ੍ਹਾ ਵਲੋ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ ਉੱਥੇ ਹੀ ਇਨ੍ਹਾ ਦੋਨਾ ਵਿਦਿਆਰਥੀਆ ਦੇ ਕਲਾਸ ਇੰਚਰਾਜ ਗੁਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਵਲੋ ਵਿਦਿਆਰਥੀਆ ਨੂੰ ਕਰਵਾਈ ਗਈ ਸਖਤ ਮਿਹਨਤ ਦੀ ਸਲੰਘਾ ਵੀ ਕੀਤੀ ਗਈ। ਇਸ ਮੌਕੇ ਤੇ ਹੋਰਨ੍ਹਾ ਤੋ ਇਲਾਵ੍ਹਾ ਸਕੂਲ ਸਕੂਲ ਚੇਅਮੈਨ ਸ੍ਰੀ ਅਮਿਤ ਚੱਡਾ,ਐਮ.ਡੀ ਸ੍ਰੀ ਕੇਸਵ ਕੁਮਾਰ,ਸਕੂਲ ਪ੍ਰਿੰ ਜੋਬੀ ਟੀ ਇਬਾਰਇਮ,ਵਾਈਸ ਪ੍ਰਿੰ ਦੀਪਿਕਾ ਪੁਰੀ,ਮੈਡਮ ਸੁਰੇਖਾ ਰਾਣਾ ,ਆਨੂੰ ਕੋਸਲ, ਕੇਸਵ ਕੁਮਾਰ,ਗੁਰਪ੍ਰੀਤ ਸਿੰਘ ,ਅਵਿਨਾਸ ਕੁਮਾਰ,ਮੈਡਮ ਮਨਦੀਪ ਕੋਰ,ਮੈਡਮ ਮਨਪ੍ਰੀਤ ਕੋਰ,ਮਾਸਟਰ ਭੋਲੇ ਸ਼ੰਕਰ,ਦਵਿੰਦਰ ਸਰਥਲੀ,ਸਜੀਵ ਧਮੜੈਤ,ਹਰਜਿੰਦਰ ਸਿੰਘ,ਜਗਜੀਤ ਸਿੰਘ,ਆਦਿ ਹਾਜ਼ਰ ਸੀ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD