Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪੰਜਾਬ ਵਿਚ ਲਾਲ ਬੱਤੀ ਦੀ ਥਾਂ ਲੈ ਰਿਹਾ ਹੂਟਰ ਕਲਚਰ ਮੰਦਭਾਗਾ- ਸਤਨਾਮ ਸਿੰਘ ਚਾਹਲ

ਸਤਨਾਮ ਸਿੰਘ ਚਾਹਲ
ਸਤਨਾਮ ਸਿੰਘ ਚਾਹਲ

Web Admin

Web Admin

5 Dariya News

ਜਲੰਧਰ , 16 Jul 2017

ਪੰਜਾਬ ਵਿਚ ਲਾਲ ਬੱਤੀ ਕਲਚਰ ਲਗਭਗ ਜਿਥੇ  ਖਤਮ ਹੋ ਗਿਆ ਹੈ ਉਥੇ ਇਸ ਦੀ ਥਾਂ ਹੁਣ ਹੂਟਰ ਕਲਚਰ ਨੇ ਲੈ ਲਈ ਹੈ ਤਾਂ ਕਿ ਲੋਕਾਂ ਦਾ ਧਿਆਨ ਰੋਡ ਤੋਂ ਨਿਕਲ ਰਹੇ ਵੀ.ਆਈ.ਪੀ ਵੱਲ  ਜਾ ਸਕੇ।ਇਹ ਗਲ ਅਜ ਇਥੇ ਪੰਜਾਬ ਫੇਰੀ ਤੇ ਆਏ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ(ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਕਹੀ। ਉਹਨਾਂ ਕਿਹਾ ਕਿ ਇਹ ਗਲ ਬਹੁਤ ਮੰਦਭਾਗੀ ਹੈ ਕਿ ਸੜਕਾਂ ਉਪਰ ਚਲ ਰਹੀਆਂ ਵੀ.ਆਈ.ਪੀ ਗਡੀਆਂ ਉਪਰ ਲਾਲ ਬੱਤੀ ਭਾਵੇਂ ਲਗੀ ਹੋਈ ਕਿਧਰੇ ਨਜਰ ਨਹੀਂ ਆ ਰਹੀ ਲੇਕਿਨ ਵੀ.ਆਈ.ਪੀ ਗਡੀਆਂ ਵਿਚ ਸਵਾਰ ਸ਼ਾਇਦ ਸਿਆਸਤਦਾਨਾਂ,ਮੰਤਰੀਆਂ ਤੇ ਅਫਸਰਾਂ ਦੇ ਅਗੇ ਪਿਛੇ ਹੂਟਰ ਵਾਲੀਆਂ ਪੁਲੀਸ ਪਟਰੋਲ ਵਾਲੀਆਂ ਗਡੀਆਂ ਚਲਦੀਆਂ  ਕਿਧਰੇ ਕਿਧਰੇ ਜਰੂਰ ਵਿਖਾਈ ਦੇ ਰਹੀਆਂ ਹਨ। ਸ: ਚਾਹਲ ਨੇ ਦਸਿਆ ਕਿ ਉਹਨਾਂ ਅੰਦਾਜੇ ਅਨੁਸਾਰ ਅਜਿਹੀਆਂ ਗਡੀਆਂ ਵਿਚ ਸਵਾਰ ਵੀ.ਆਈ.ਪੀਜ ਨੂੰ ਸ਼ਾਇਦ ਅਫਸਰਸ਼ਾਹੀ ਖੁਸ਼ ਕਰਨ ਲਈ ਹੂਟਰ ਵਾਲੀਆਂ ਜਿਪਸੀਆਂ ਮੁਹੱਈਆਂ ਕਰਵਾ ਰਹੀ ਹੈ। ਲਾਲ ਬੱਤੀ ਕਲਚਰ ਨੂੰ ਖਤਮ ਦਾ ਮਤਲਬ ਇਹ ਹੈ ਕਿ ਸਰਕਾਰੀ ਖਜਾਨੇ ਉਪਰ ਪੈਣ ਵਾਲੇ ਬੋਝ ਨੂੰ ਘਟਾਉਣਾ ਤੇ ਆਮ ਲੋਕਾਂ ਦੀ ਜਿੰਦਗੀ ਵਿਚ ਹੋਣ ਵਾਲੀ ਪਰੇਸ਼ਾਨੀ ਨੂੰ ਖਤਮ ਕਰਨਾ। ਉਹਨਾਂ ਸਵਾਲ ਕੀਤਾ ਕਿ  ਜੇਕਰ ਲਾਲ ਬੱਤੀ ਕਲਚਰ ਨੂੰ ਖਤਮ ਕਰਕੇ ਹੂਟਰ ਕਲਚਰ ਨੂੰ ਹੀ ਉਤਸ਼ਾਹਿਤ ਕਰਨਾ ਹੈ ਤਾਂ ਫਿਰ ਲਾਲ ਬੱਤੀ ਕਲਚਰ ਨੂੰ ਖਤਮ ਦਾ ਕੀ ਫਾਇਦਾ? ਦਰਅਸਲ ਸਿਆਸਤਦਾਨਾਂ ਦੀ ਫੋਕੀ ਫੂੰ ਫਾਂ ਤੇ ਸਸਤੀ ਛੋਹਰਤ ਹੀ ਇਹ ਕਲਚਰ ਖਤਮ ਕਰਨ ਵਿਚ ਸਹਾਈ ਨਹੀਂ ਹੋ ਰਹੀ।ਜਿਸ ਲਈ ਪੰਜਾਬ ਦੇ ਮੁਖ ਮੰਤਰੀ ਨੂੰ ਉਚਿਤ ਕਾਰਵਾਈ ਕਰਨੀ ਚਾਹੀਦੀ ਹੈ।

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD