Saturday, 11 May 2024

 

 

ਖ਼ਾਸ ਖਬਰਾਂ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ

 

ਪੰਜਾਬ ਵਿਚ ਇਕ ਟਰੱਕ ਆਪ੍ਰੇਟਰ ਵੱਲੋਂ ਖੁਦਕੁਸ਼ੀ ਤੋਂ ਡਰ, ਕਿੱਤੇ ਕਿਸਾਨਾਂ ਦੀ ਤਰ੍ਹਾਂ ਖੁਦਕੁਸ਼ੀ ਵਾਲੀ ਰਾਹ ਨਾ ਫੜ ਲੈਣ : ਵਿਨੀਤ ਜੋਸ਼ੀ

ਕੈਪਟਨ ਵੱਲੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਫੈਸਲੇ ਤੋਂ ਲਹਿਰਾਗਾਗਾ ਵਿਚ ਟਰੱਕ ਆਪ੍ਰੇਟਰ ਨੇ ਲਿਆ ਫਾਹਾ, ਭਾਜਪਾ ਵੱਲੋਂ ਕੈਪਟਨ ਤੋਂ ਟਰੱਕ ਯੂਨੀਅਨ ਨੂੰ ਭੰਗ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ

Web Admin

Web Admin

5 Dariya News

ਚੰਡੀਗੜ੍ਹ , 19 Jul 2017

ਪੰਜਾਬ ਵਿਚ ਹੁਣ ਕਿਸਾਨਾਂ ਤੋਂ ਬਾਅਦ ਟਰੱਕ ਆਪ੍ਰੇਟਰ ਵੀ ਖੁਦਕੁਸ਼ੀ ਦੀ ਰਾਹ 'ਤੇ ਚੱਲ ਪਏ ਹਨ, ਸਾਡੇ ਸੂਬੇ ਲਈ ਇਹ ਮਾੜੇ ਸੰਕੇਤ ਹਨ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਦਾ, ਜੋ ਕਿ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰ ਰਹੇ ਸਨ।ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਚੋਣ ਵਾਅਦਾ ਪੂਰਾ ਕਰਕੇ ਬੇਰੋਜਗਾਰਾਂ ਨੂੰ ਰੋਜਗਾਰ ਦੇਣਾਂ ਤਾਂ ਦੂਰ ਉਲਟਾ ਜੋ ਲੋਕ ਆਪਣੀ ਮਿਹਨਤ ਨਾਲ ਟਰੱਕ ਚਲਾ ਰਹੇ ਹਨ, ਟਰੱਕ ਯੂਨੀਅਨਾਂ ਭੰਗ ਕਰਕੇ ਉਨ੍ਹਾਂ ਨੂੰ ਬੋਰੋਜ਼ਗਾਰ ਕਰ ਦਿੱਤਾ ਹੈ, ਜਿਨ੍ਹਾਂ ਦਾ ਟਰੱਕ ਹੈ ਉਨ੍ਹਾਂ ਦੀ ਕਮਾਈ ਬੰਦ ਹੋਈ, ਜਿਨ੍ਹਾਂ ਨੂੰ ਡਰਾਈਵਰ ਦੀ ਨੌਕਰੀ ਮਿਲੀ ਹੋਈ ਸੀ, ਉਹ ਬੇਰੋਜਗਾਰ ਹੋਏ ਅਤੇ ਹੋਰ ਤਾਂ ਹੋਰ ਬੈਂਕ ਅਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੀ ਕਿਸ਼ਤਾਂ ਵੀ ਬੰਦ ਹੋ ਗਈ। ਇਹ ਕਿਹੋਂ ਜਿਹਾ ਫੈਸਲਾ ਹੈ, ਜਿਸ ਵਿਚ ਸਾਰੀਆਂ ਦਾ ਨੁਕਸਾਨ ਹੈ। 

ਟਰੱਕ ਮਾਲਕ ਬੁਰੀ ਤਰ੍ਹਾਂ ਫੰਸ ਚੁੱਕੇ ਹਨ ਅਤੇ ਜਿਸਦਾ ਡਰ ਸੀ ਉਹੀ ਹੋਇਆ, ਟਰੱਕ ਆਪ੍ਰੇਟਰ ਵੀ ਕਿਸਾਨਾਂ ਦ ਰਾਹ 'ਤੇ ਚੱਲਕੇ ਖੁਦਕੁਸ਼ੀ ਕਰਨ ਲੱਗ ਪਏ। ਲਹਿਰਾਗਾਗਾ ਦੇ ਪਿੰਡ ਖਾਈ ਦੇ 52 ਸਾਲਾਂ ਟਰੱਕ ਆਪ੍ਰੇਟਰ ਅਮਰੀਕ ਸਿੰਘ ਵੱਲੋਂ ਖੁਦਕੁਸ਼ੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਜਿਸ ਤਰ੍ਹਾਂ 19 ਜੂਨ ਸ਼ਾਮ ਨੂੰ ਕੈਪਟਨ ਅਮਰਿੰਦਰ ਵੱਲੋਂ ਪੂਰੀ ਕਰਜ਼ਾ ਮੁਆਫੀ ਤੋਂ ਅਸਮਰਥਤਾ ਦਿਖਾਉਂਦਿਆਂ ਵਿਧਾਨਸਭਾ ਵਿਚ ਅਧੂਰੀ ਕਰਜ਼ ਮੁਆਫੀ ਦਾ ਘੋਸ਼ਣਾ ਸੁਣਕੇ ਗੁਰਦਾਸਪੁਰ ਦਾ ਕਿਸਾਨ ਜੋ ਕਿ ਪੂਰੀ ਕਰਜ਼ ਮੁਆਫੀ ਦੀ ਆਸ ਵਿਚ ਬੈਠਾ ਸੀ, ਨੇ ਸਲਫਾਸ ਖਾਕੇ ਖੁਦਕੁਸ਼ੀ ਕਰ ਲਈ, ਉਸੇ ਤਰ੍ਹਾਂ ਜਦੋਂ ਮੁੱਖਮੰਤਰੀ ਅਮਰਿੰਦਰ ਸਿੰਘ ਨੇ ਟਰੱਕ ਯੂਨੀਅਨਾਂ ਨਾਲ ਮੀਟਿੰਗ ਵਿਚ ਸਪਸ਼ਟ ਕਰ ਦਿੱਤਾ ਕਿ ਯੂਨੀਅਨਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਨਹੀਂ ਹੋਵੇਗਾ, ਤਾਂ ਟੀ.ਵੀ. ਸੁਣਕੇ ਅਮਰੀਕ ਸਿੰਘ ਟੁੱਟ ਗਿਆ, ਇਨ੍ਹਾਂ ਨਿਰਾਸ਼ ਹੋ ਗਿਆ ਕਿ ਖੁਦਕੁਸ਼ੀ ਕਰ ਲਈ। 

 

Tags: Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD