Tuesday, 14 May 2024

 

 

ਖ਼ਾਸ ਖਬਰਾਂ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ

 

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਮੁਫ਼ਤ ਪੀ ਐੱਚ ਪੀ ਕਲਾਸਾਂ ਦਾ ਆਯੋਜਨ

ਲੋੜਵੰਦ ਵਿਦਿਆਰਥੀਆਂ ਨੇ ਹਾਸਿਲ ਕੀਤੀ ਵਡਮੁੱਲੀ ਜਾਣਕਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Jul 2017

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ,ਫ਼ੇਜ਼ 2 ਵੱਲੋਂ ਕਾਬਿਲ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮੰਤਵ ਨਾਲ ਕੈਂਪਸ 'ਚ ਦੋ ਹਫਦੇ ਦਾ ਮੁਫ਼ਤ ਪੀ ਐੱਚ ਪੀ ਕਲਾਸਾਂ ਦਾ ਆਯੋਜਨ ਕੀਤਾ ਗਿਆ । ਜ਼ਿਕਰਯੋਗ ਹੈ ਕਿ ਪੀ ਐੱਚ ਪੀ ਦੀ ਇਸ ਸਮੇਂ ਆਈ ਟੀ ਸਨਅਤਾਂ ਵਿਚ ਭਾਰੀ ਮੰਗ ਹੈ ਜਦ ਕਿ ਇਸ ਦੀ ਟਰੇਨਿੰਗ ਦਾ ਖਰਚਾ 20 ਹਜ਼ਾਰ ਤੋਂ ਵੀ ਜ਼ਿਆਦਾ ਆਉਂਦਾ ਹੈ । ਟਰੇਨਿੰਗ ਦੇਣ ਵਾਲੇ ਅਧਿਆਪਕ ਪ੍ਰੋ. ਕਰਨਲ ਐੱਸ ਸੀ ਸੂਦ ਅਨੁਸਾਰ ਇਸ ਟਰੇਨਿੰਗ ਤੋਂ ਬਾਅਦ ਨਾ ਸਿਰਫ਼ ਵਿਦਿਆਰਥੀ ਵਧੀਆਂ ਨੌਕਰੀ ਪ੍ਰਾਪਤ ਕਰਨ ਦਾ ਸੁਪਨਾ ਪੂਰਾ ਕਰ ਸਕਦੇ ਹਨ ਬਲਕਿ ਉਨ੍ਹਾਂ ਲਈ ਆਪਣਾ ਸਿਖਲਾਈ ਸੈਂਟਰ ਵੀ  ਸ਼ੁਰੂ ਕਰਨ ਦੇ ਮੌਕੇ ਪੈਦਾ ਹੋ ਜਾਂਦੇ ਹਨ ।

ਇਸ ਮੌਕੇ ਤੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਦੱਸਿਆ ਕਿ ਚੰਡੀਗੜ੍ਹ ਮੋਹਾਲੀ ਆਈ ਟੀ ਹੱਬ ਬਣਨ ਕਾਰਨ ਇੱਥੇ ਬੇਸ਼ੱਕ ਨੌਕਰੀ ਦੇ ਚੰਗੇ ਮੌਕੇ ਉਪਲਬਧ ਹਨ ਪਰ ਅਕਸਰ ਵੇਖਿਆ ਗਿਆ ਹੈ ਲੋੜਵੰਦ ਵਿਦਿਆਰਥੀ ਡਿਗਰੀ ਪੂਰੀ ਕਰਨ ਤੋਂ ਬਾਅਦ ਧਨ ਦੀ ਕਮੀ ਕਾਰਨ ਅੱਗੇ ਹੋਰ ਟਰੇਨਿੰਗ ਤੋਂ ਵਾਂਝੇ ਰਹਿ ਜਾਂਦੇ ਹਨ । ਇਸ ਲਈ ਗਿਆਨ ਜੋਤੀ ਗਰੁੱਪ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਸ ਦੋ ਹਫ਼ਤੇ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਐਮ ਸੀ ਏ ਅਤੇ ਬੀ ਸੀ ਏ ਦੇ ਵਿਦਿਆਰਥੀਆਂ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਟਰੇਨਿੰਗ ਦਿਤੀ ਗਈ । ਇਸ ਮੌਕੇ ਤੇ ਚੇਅਰਮੈਨ ਬੇਦੀ ਨੇ ਵਿਦਿਆਰਥੀਆਂ ਨੂੰ ਸੈਟੀਫ਼ੀਕੇਟ ਵੀ ਤਕਸੀਮ ਕੀਤੇ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD