Friday, 03 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

 

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Web Admin

Web Admin

5 Dariya News

ਚੰਡੀਗਡ੍ਹ , 21 Jul 2017

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੂਪਨਗਰ ਵਿਖੇ ਤਾਇਨਾਤ ਪਟਵਾਰੀ ਕ੍ਰਿਪਾਲ ਸਿੰਘ ਨੂੰ ਸ਼੍ਰੀਮਤੀ ਕੁਲਦੀਪ ਕੌਰ, ਵਾਸੀ ਪਿੰਡ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਦੀ ਸ਼ਿਕਾਇਤ ਉੱਤੇ ਇੰਸਪੈਕਟਰ ਪਾਲ ਸਿੰਘ ਵਿਜੀਲੈਂਸ ਬਿਓਰੋ ਰੂਪਨਗਰ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਜਮੀਨ ਦਾ ਇੰਤਕਾਲ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਵੱਲੋਂ 5,000 ਰੁਪਏ ਦੀ ਮੰਗੇ ਜਾ ਰਹੇ ਹਨ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD